ਕੋਵਿਡ ਕੇਅਰ ਸੈਂਟਰ ਤੋਂ ਤਿੰਨ ਮਰੀਜ਼ਾ ਨੂੰ ਛੁੱਟੀ ਦੇ ਕੇ ਭੇਜਿਆ ਘਰ – ਡਾ. ਮਲਹੋਤਰਾ ਪਟਿਆਲਾ 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜਿਲ੍ਹੇ ਵਿਚ ਚਾਰ ਕੋਵਿਡ ਪੌਜ਼ਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 103 ਰਿਪੋਰਟਾਂ ਵਿਚੋਂ 100 ਕੋਵਿਡ ਨੈਗੇਟਿਵ ਅਤੇ ਤਿੰਨ ਕੋਵਿਡ …
Read More »Daily Archives: July 8, 2020
ਜਿਲਾ ਲੁਧਿਆਣਾ ‘ਚ 556 ਮਰੀਜ਼ਾਂ ਦਾ ਚੱਲ ਰਿਹੈ ਇਲਾਜ਼
ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਦੀ ਰਿਪੋਰਟ ਪਾਜ਼ੀਟਿਵ ਆਈ ਲੁਧਿਆਣਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਮੌਜੂਦ ਸਮੇਂ ਵੀ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 556 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।ਬੀਤੇ ਦਿਨੀਂ ਕੀਤੇ ਗਏ …
Read More »ਕੋਰੋਨਾ ਦੇ ਕੇਸ ਦਿਨੋਂ-ਦਿਨ ਵਧ ਰਹੇ ਹਨ, ਇਸ ਲਈ ਹਰ ਵਿਅਕਤੀ ਸਾਵਧਾਨੀ ਵਰਤੇ – ਐਸ.ਡੀ.ਐਮ
ਬਟਾਲਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ ਨੇ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਖਤਰੇ ਨੂੰ ਦੇਖਦੇ ਹੋਏ ਆਪਣੇ ਘਰ ਤੋਂ ਬੇਲੋੜਾ ਬਾਹਰ ਨਾ ਨਿਕਲਣ।ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।ਜਿਸ ਨੂੰ ਮੁੱਖ ਰੱਖਦੇ ਹੋਏ ਸਾਵਧਾਨੀ ਵਰਤਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜੇਕਰ …
Read More »ਰਾਸ਼ਟਰੀ ਕੌਮੀ ਸੇਵਾ ਅਧੀਨ ਸਕੂਲ ਵਿੱਚ ਵਣ ਮਹਾਂਉਤਸਵ ਮਨਾਇਆ
ਧੂਰੀ, 8 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਦੀ ਸਰਪ੍ਰਸਤੀ ਹੇਠ ਯੁਵਕ ਸੇਵਾਵਾਂ ਵਿਭਾਗ ਸੰਗਰੂਰ ਅਤੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਸ ਨਾਇਕ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿਖੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ।ਮੁੱਖ ਮਹਿਮਾਨਾਂ ਵੱਲੋਂ ਸਕੂਲ …
Read More »ਜਨਮ ਦਿਨ ਮੁਬਾਰਕ- ਹਰਕਮਲ ਸਿੰਘ
ਲੌਂਗੋਵਾਲ, 8 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਰਕਮਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਧਰਮਗੜ ਜਿਲਾ ਸੰਗਰੂਰ ਨੂੰ 10ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ੍ਹ ਮੁਬਾਰਕ- ਬਲਦੇਵ ਰਾਜ ਅਤੇ ਪੂਨਮ ਸ਼ਰਮਾ
ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਅਮਨ) – ਬਲਦੇਵ ਰਾਜ ਅਤੇ ਪੂਨਮ ਸ਼ਰਮਾ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਵਰੇਗੰਢ੍ਹ ਮਨਾਈ।
Read More »ਮਾਮਲਾ ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਲਗਾਉਣ ਦਾ
ਅਗਲੀ ਚੋਣ ਤੱਕ ਪਹਿਲੀ ਕਮੇਟੀ ਨੂੰ ਸਮਾਂ ਦੇਵੇ ਜੰਮੂ ਕਸ਼ਮੀਰ ਸਰਕਾਰ- ਲੌਂਗੋਵਾਲ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਜੀ.ਸੀ ਮੂਰਮੂ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਲਗਾਉਣ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ …
Read More »ਪਾਕਿਸਤਾਨ ’ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ
ਜ਼ਖਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ …
Read More »ਡੀ.ਐਮ.ਐਫ ਵਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ
ਸਮਰਾਲਾ, 8 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਜਿਲੇ ਅਤੇ ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ ਕਰਨ ਦੇ ਫੈਸਲੇ ਤਹਿਤ ਜਿਲਾ ਲੁਧਿਆਣਾ ਦੀ ਇਕਾਈ ਤਹਿਸੀਲ ਸਮਰਾਲਾ ਵਲੋਂ ਅੱਜ ਸਮਰਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਜਿਲ੍ਹਾ ਪਧਾਨ ਰੁਪਿੰਦਰਪਾਲ ਗਿੱਲ, ਜਨਰਲ ਸਕੱਤਰ ਸੁਖਵਿੰਦਰ …
Read More »ਐਨ.ਸੀ.ਸੀ ਵਲੋਂ ‘ਮਿਸ਼ਨ ਫਤਹਿ’ ਤਹਿਤ ਆਮ ਲੋਕਾਂ ਨੂੰ ਕੀਤਾ ਜਾਗਰੂਕ
ਸਮਰਾਲਾ, 8 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਮਿਸ਼ਨ ਫਤਹਿ’ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐਨ.ਸੀ.ਸੀ-4 ਪੰਜਾਬ ਏਅਰ ਸੁਕੈਡਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਾਦਾ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਨ.ਸੀ.ਸੀ ਅਫਸਰ …
Read More »
Punjab Post Daily Online Newspaper & Print Media