ਰਾਜਪੁਰਾ, 8 ਜੁਲਾਈ, (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਦੀ ਸਾਹਿਤਕ ਬੈਠਕ ਅਮਨ ਹਸਪਤਾਲ ਦੇ ਹਾਲ ਵਿਚ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਕੋਵਿਡ-19 ਦੇ ਪ੍ਰਕੋਪ ਦੇ ਸਾਏ ਹੇਠ ਪੂਰੇ ਨਿਯਮਾਂ ਅਨੁਸਾਰ ਹੋਈ।ਜਿਸ ਵਿਚ ਕਵੀਆਂ ਤੇ ਸਾਹਿਤਕਾਰਾਂ ਨੇ ਆਪਣੇ ਕਲਾਮ ਰਾਹੀਂ ਕੁਦਰਤੀ ਕਰੋਪੀ ਦੇ ਪ੍ਰਭਾਵ ਬਾਰੇ ਆਪਣੇ ਵਿਚਾਰ ਰੱਖੇ।ਸਭਾ ਦਾ ਆਗਾਜ਼ ਲੋਕ ਕਵੀ ਕਰਮ ਸਿੰਘ …
Read More »Daily Archives: July 8, 2020
ਸਰਬੱਤ ਦਾ ਭਲਾ ਟਰੱਸਟ ਵਲੋਂ ਅੰਤਿਮ ਰਸਮਾਂ ਨਿਭਾਉਣ ਵਾਲੀ ਪ੍ਰਸ਼ਾਸਨ ਦੀ ਟੀਮ ਨੂੰ ਲੋੜੀਂਦਾ ਸਮਾਨ ਭੇਟ
ਕਰੋਨਾ ਪੀੜਤਾਂ ਦੇ ਅੰਤਿਮ ਸਸਕਾਰ ਕਰਨ ਵਾਲੇ ਮੁਲਾਜ਼ਮ ਤਰਜੀਤ ਸਿੰਘ ਢਿੱਲੋਂ ਨੂੰ ਵੀ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਜੂਝ ਰਹੇ ਪ੍ਰਸ਼ਾਸਨ ਤੇ ਆਮ ਲੋਕਾਂ ਦੀ ਮਦਦ ਲਈ ਇੱਕ ਵੱਡੀ ਧਿਰ ਬਣੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ …
Read More »ਅਕਾਲੀ ਦਲ ਨੇ ਤੇਲ ਕੀਮਤਾਂ ‘ਚ ਵਾਧੇ ਸਬੰਧੀ ਭਾਈਵਾਲ ਪਾਰਟੀ ਭਾਜਪਾ ਖਿਲਾਫ ਰੋਸ ਮੁਜ਼ਾਹਰੇ
ਧੂਰੀ, 8 ਜੂਲਾਈ (ਪ੍ਰਵੀਨ ਗਰਗ) ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਹਲਕਾ ਪੱਧਰ ‘ਤੇ ਰੋਸ ਮੁਜਾਹਰੇ ਕੀਤੇ ਗਏ।ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਭਾਜਪਾ ਦੀ ਪੰਜਾਬ ਵਿੱਚ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਤੇਲ ਕੀਮਤਾਂ ਦੇ ਵਿਰੋਧ ਵਿੱਚ ਅਤੇ ਪੰਜਾਬ ਦੀ ਕਾਂਗਰਸ …
Read More »ਮਿਸ਼ਨ ਫਤਿਹ ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ – ਬਲਬੀਰ ਸਿੰਘ ਸਿੱਧੂ
ਸਿਹਤ ਮੰਤਰੀ ਨੇ ਸ਼ਹਿਰੀ ਸਟ੍ਰੀਟ ਵਿਕਰੇਤਾਵਾਂ ਲਈ ਏਕੀਕ੍ਰਿਤ ਸਿਖਲਾਈ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ ਐਸ.ਏ.ਐਸ ਨਗਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਕੋਈ ਵੀ ਕਸਰ ਨਹੀਂ ਛੱਡ ਰਹੀ।ਪਰ ਇਹ ਯਕੀਨੀ ਬਣਾਉਣ ਲਈ ਕਿ ਇਨ੍ਹਾਂ ਯਤਨਾਂ …
Read More »ਸਮਾਣਾ ਦੇ ਪਿੰਡ ਦੋਦੜਾ ਦਾ ਨਾਇਕ ਰਾਜਵਿੰਦਰ ਸਿੰਘ ਪੁਲਵਾਮਾ `ਚ ਸ਼ਹੀਦ, ਇਲਾਕੇ `ਚ ਸੋਗ ਦੀ ਲਹਿਰ
ਪਰਨੀਤ ਕੌਰ, ਬ੍ਰਹਮ ਮਹਿੰਦਰਾ, ਧਰਮਸੋਤ, ਰਜਿੰਦਰ ਸਿੰਘ ਤੇ ਨਿਰਮਲ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਸਮਾਣਾ/ ਪਟਿਆਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦਾ ਜਵਾਨ ਨਾਇਕ ਰਾਜਵਿੰਦਰ ਸਿੰਘ (29 ਸਾਲ) ਅੱਜ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀ ਗਿਆ।ਜਿਊਂ ਹੀ ਨਾਇਕ ਰਾਜਵਿੰਦਰ …
Read More »ਜਿਲ੍ਹੇ ‘ਚ ਮੰਗਲਵਾਰ 6 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਜ਼ਿਲ੍ਹੇ ‘ਚ ਕੋਵਿਡ-19 ਤਹਿਤ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ ਅੱਜ 6 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 594 ਸੈਂਪਲ ਬਕਾਇਆ ਹਨ।ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਅੰਦਰੋਂ 175 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨ੍ਹਾਂ ਦੱਸਿਆ ਕਿ …
Read More »ਪਟਿਆਲਾ ਜਿਲ੍ਹੇ ’ਚ ਮੰਗਲਵਾਰ ਨੂੰ 30 ਕੋਵਿਡ ਪੌਜਟਿਵ ਕੇਸਾਂ ਦੀ ਹੋਈ ਪੁਸ਼ਟੀ
ਤੋਪ ਖਾਨਾ ਮੋੜ ਅਤੇ ਅਨੰਦ ਨਗਰ ਐਕਸਟੈਨਸ਼ਨ ਏਰੀਏ ‘ਚ ਲਾਇਆ ਮਾਈਕਰੋ ਕੰਟੈਨਮੈਂਟ ਜ਼ੋਨ ਪਟਿਆਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜਿਲ੍ਹੇ ਵਿਚ 30 ਕੋਵਿਡ ਪੌਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਆ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 539 ਰਿਪੋਰਟਾਂ ਵਿਚੋਂ 509 ਕੋਵਿਡ ਨੈਗੇਟਿਵ ਅਤੇ 30 ਕੋਵਿਡ ਪੌਜਟਿਵ ਪਾਏ …
Read More »
Punjab Post Daily Online Newspaper & Print Media