ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਇਥੋਂ ਨੇੜਲੇ ਪਿੰਡ ਮੰਡੇਰ ਖ਼ੁਰਦ ਵਿਖੇ ਸਰਪੰਚ ਗੁਰਬਖਸ਼ੀਸ਼ ਸਿੰਘ ਅਤੇ ਪੰਚਾਇਤ ਨੇ ਨੀਂਹ ਪੱਥਰ ਰੱਖ ਕੇ ਪਿੰਡ ਦੇ ਛੱਪੜ ਨੂੰ ਪੱਕਾ ਕਰਨ ਦੇ ਕੰਮ ਦੀ ਸ਼਼ੁਰੂਆਤ ਕਰਵਾਈ ਹੈ।ਉਨਾਂ ਨੇ ਇਸ ਸਮੇਂ ਦਸਿਆ ਕਿ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਛੱਪੜ ਨੂੰ ਪੱਕਾ ਕਰਨ ਦਾ ਇਹ …
Read More »Daily Archives: July 10, 2020
ਰੈਵੀਨਿਊ ਪਟਵਾਰ ਯੂਨੀਅਨ ਦੀ ਸਰਬਸੰਮਤ ਚੋਣ ‘ਚ ਸੰਦੀਪ ਸਿੰਘ ਭੁੱਲਰ ਬਣੇ ਪ੍ਰਧਾਨ
ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)- ਰੈਵੀਨਿਓ ਪਟਵਾਰ ਯੂਨੀਅਨ ਤਹਿਸੀਲ ਸੰਗਰੂਰ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸੰਦੀਪ ਸਿੰਘ ਭੁਲਰ ਪਟਵਾਰੀ ਨੂੰ ਦੂਜੀ ਵਾਰ ਪ੍ਰਧਾਨ ਬਣਾਇਆ ਗਿਆ ਹੈ।ਉਨ੍ਹਾਂ ਨੂੰ ਦੂਜੀ ਵਾਰ ਪ੍ਰਧਾਨ ਬਣਨ ਤੇ ਪਟਵਾਰ ਸਰਕਲ ਲੌਂਗੋਵਾਲ ਦੇ ਪਟਵਾਰੀ ਕੁਲਵੀਰ ਸਿੰਘ, ਗੁਰਜੀਤ ਸਿੰਘ, ਪਟਵਾਰੀ ਬਲਵਿੰਦਰ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਮਨਦੀਪ ਸਿੰਘ, ਅਮਨਦੀਪ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ …
Read More »ਲਹਿਰਾਗਾਗਾ ‘ਚ ਸੁਖਬੀਰ ਬਾਦਲ ਦਾ ਜਨਮ ਦਿਨ ਮਨਾਇਆ
ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਸ਼੍ਰੋਮਣੀ ਅਕਾਲੀ ਦੇ ਸੂਬਾ ਸਕੱਤਰ ਆਸ਼ੂ ਜ਼ਿੰਦਲ ਦੀ ਅਗਵਾਈ ‘ਚ ਦਲ ਦੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ …
Read More »ਫਾਰਮਾਸਿਸਟਾਂ ਤੇ ਦਰਜ਼ਾ ਚਾਰ ਮੁਲਾਜ਼ਮਾਂ ਦਾ ਧਰਨਾ ਲਗਾਤਾਰ ਜਾਰੀ
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ ਠੇਕੇ `ਤੇ ਕੰਮ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੁਆਰਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ।ਜ਼ਿਲ੍ਹਾ ਪ੍ਰੀਸ਼ਦ ਦਫਤਰ ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਅਤੇ ਵਿੱਤ ਮੰਤਰੀ ਖਿਲਾਫ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ …
Read More »ਦਰਖਤ ਨਾਲ ਫਾਹਾ ਲਾ ਕੇ ਸਮਾਪਤ ਕੀਤੀ ਜੀਵਨ ਲੀਲਾ
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਨੇੜਲੇ ਪਿੰਡ ਭੂੰਦੜ ਵਿਖੇ ਇੱਕ ਵਿਅਕਤੀ ਵਲੋਂ ਇੱਕ ਦਰਖਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕੋਟਭਾਈ ਦੇ ਏ.ਐਸ.ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਬਾਰੇ ਜਾਣਕਾਰੀ ਮਿਲਣ ‘ਤੇ ਉਨਾਂ ਸਮੇਤ ਪੁਲਿਸ ਪਾਰਟੀ ਮੌਕੇ `ਤੇ …
Read More »ਜਿਲ੍ਹਾ ਖੇਡ ਅਫਸਰ ਦਫਤਰ ਦੇ ਕੋਚਾਂ ਤੇ ਹੋਰਨਾਂ ਕੋਰੋਨਾ ਖਿਲਾਫ ਕੀਤਾ ਪ੍ਰਚਾਰ
ਕੋਰੋਨਾ ਮਹਾਮਾਰੀ ਖਿਲਾਫ ਮਿਸ਼ਨ ਫਤਿਹ ‘ਚ ਬਣਦਾ ਯੋਗਦਾਨ ਪਾਉਣ ਲਈ ਵਚਨਬੱਧ ਹਾਂ- ਰਿਆੜ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੰਧੂ) – ਦਫਤਰ ਜ਼ਿਲ੍ਹਾ ਸਪੋਰਟਸ ਅਫਸਰ ਦੇ ਸਮੂਹ ਸਟਾਫ ਅਤੇ ਕੋਚਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਿਸ਼ਨ ਫਤਿਹ ਤਹਿਤ ਕੋਵਿਡ-19/ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਵੱਖ-ਵੱਖ ਸਥਾਨਾਂ ‘ਤੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਅਤੇ ਪੰਜਾਬ ਸਰਕਾਰ ਦਾ ਸੁਨੇਹਾ ਪਹੁੰਚਾਦਿਆਂ ਦੱਸਿਆ …
Read More »ਮੰਤਰੀ ਰੰਧਾਵਾ ਦਾ ਸ਼੍ਰੋਮਣੀ ਕਮੇਟੀ ਪ੍ਰਤੀ ਬਿਆਨ ਸਿਆਸਤ ਤੋਂ ਪ੍ਰੇਰਿਤ – ਮਹਿਤਾ
ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਪ੍ਰਵਾਨ ਕੀਤੇ ਜਾਂਦੇ ਹਨ ਟੈਂਡਰ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਲਈ ਦੇਸੀ ਘਿਉ ਤੇ ਸੁੱਕੇ ਦੁੱਧ ਬਾਰੇ ਪੈਦਾ ਕੀਤਾ ਜਾ ਰਿਹਾ ਵਿਵਾਦ ਬੇਲੋੜਾ ਹੈ।ਜਿਸ ਦੁਆਰਾ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ …
Read More »ਜੈਲੀ ਦੇ ਨਵੇਂ ਗੀਤ ‘ਦਿਲ ਜਾਨੀ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੁਰੀਲੀ ਆਵਾਜ਼ ਦੇ ਮਾਲਿਕ ਜੈਲੀ ਦੇ ਨਵੇਂ ਗੀਤ ‘ਦਿਲ ਜਾਨੀ’ ਨੂੰ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ।ਜੈਲੀ ਦਾ ਕਹਿਣਾ ਹੈ ਕਿ ਇਸ ਗੀਤ ਨੂੰ ਨਿੰਮਾ ਲੋਹਾਰਕਾਂ ਨੇ ਕਲਮਬੱਧ ਕੀਤਾ ਹੈ।ਮਿਊਜ਼ਿਕ ਪਲਸ ਤੇ ਵੀਡੀਓ ਬੌਬੀ ਬਾਜਵਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਅਲੱਗ ਅਲੱਗ ਲੋਕੇਸ਼ਨਾਂ ‘ਤੇ ਫਿਲਮਾਈ ਗਈ ਹੈ।ਪ੍ਰੋਡਿਊਸਰ ਕਸ਼ਮੀਰ ਸੋਹਲ …
Read More »ਪੰਜਾਬ `ਚ ਆਉਣ ਤੇ ਇਥੋਂ ਲੰਘਣ ਵਾਲੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਜਰੂਰੀ – ਐਸ.ਐਸ.ਪੀ
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਪੰਜਾਬ ਸਰਕਾਰ ਵਲੋਂ ਜਾਰੀ ਅਪੀਲਾਂ ਤਹਿਤ ਐਸ.ਐਸ.ਪੀ ਰਾਜਬਚਨ ਸਿੰਘ ਸੰਧੂ ਵਲੋਂ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਕਰੋਨਾ ਵਾਇਰਸ ਬਿਮਾਰੀ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਹਿਤ ਹੀ ਪੰਜਾਬ ਆਉਣ ਜਾਂ ਪੰਜਾਬ ਤੋਂ ਬਾਹਰ ਜਾਣ ਲੱਗਿਆਂ ਈ-ਰਜਿਸ਼ਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ, ਤਾਂ ਜੋ ਉਨਾਂ ਬਾਰੇ ਪੂਰੀ ਜਾਣਕਾਰੀ …
Read More »
Punjab Post Daily Online Newspaper & Print Media