ਸਮਰਾਲਾ, 11 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਮਰਾਲਾ ਨੇ ਅੱਜ ਬਿਜਲੀ ਬਿੱਲ 2020 ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਬਿਜਲੀ ਮੰਤਰੀ ਨੂੰ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਰਾਹੀਂ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਮੰਗ ਪੱਤਰ ਭੇਜਿਆ ਗਿਆ।ਮੰਗ ਪੱਤਰ ਦੇਣ ਤੋਂ ਪਹਿਲਾਂ ਸਮੂਹ ਪੈਨਸ਼ਨਰਾਂ ਨੇ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਭਾਰਤੀ …
Read More »Daily Archives: July 11, 2020
ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਮੁਸਲਿਮ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਮਲੇਰਕੋਟਲੇ ਦੇ ਮੁਸਲਮਾਨ ਭਾਈਚਾਰੇ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।‘ਸਿੱਖ ਮੁਸਲਿਮ ਸਾਂਝਾਂ’ ਦੇ ਮੁਖੀ ਡਾ. ਨਸੀਰ ਅਖਤਰ ਦੀ ਅਗਵਾਈ ਵਿਚ ਪੁੱਜੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ …
Read More »
Punjab Post Daily Online Newspaper & Print Media