ਪਠਾਨਕੋਟ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ ਨਿਰਦੇਸਾਂ ਹੇਠ ਜਿਲ੍ਹਾ ਪਠਾਨਕੋਟ ਵਿੱਚ ਕੋਵਿਡ-19 ਮਹਾਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੋਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਰਾਤ ਸਮੇਂ ਕਰਫਿਉ ਦੀ ਉਲੰਘਣਾ ਕਰਨ ਵਾਲੇ 22 ਵਿਅਕਤੀਆਂ ਦੇ ਖਿਲਾਫ 17 ਮੁਕੱਦਮੇ ਵੱਖ ਵੱਖ ਧਰਾਵਾਂ ਅਧੀਨ ਦਰਜ ਰਜਿਸਟਰ ਕੀਤੇ ਗਏ ਹਨ। …
Read More »Daily Archives: July 16, 2020
ਪ੍ਰਵਾਸੀ ਭਾਰਤੀ ਅਸ਼ੋਕ ਕੁਮਾਰ ਵਲੋਂ ਪ੍ਰਾਇਮਰੀ ਸਕੂਲ ਘੁਲਾਲ ਨੂੰ 40 ਹਜ਼ਾਰ ਦੀ ਰਾਸ਼ੀ ਭੇਟ
ਸਮਰਾਲਾ, 16 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀ ਚੰਗੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ਪ੍ਰਵਾਸੀ ਭਾਰਤੀ ਅਸ਼ੋਕ ਕੁਮਾਰ ਵਾਸੀ ਸਮਰਾਲਾ ਵਲੋਂ ਸਕੂਲ ਲਈ 40 ਹਜ਼ਾਰ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਮਾਸਕ ਪਾ ਕੇ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਕਰਵਾਏ ਗਏ ਇੱਕ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ …
Read More »ਨਿਯਮਾਂ ਦੇ ਉਲਟ ਚਾਲੂ ਕੀਤਾ ਗਿਆ ਘੁਲਾਲ ਟੋਲ ਬੈਰੀਅਰ – ਐਡਵੋਕੇਟ ਗਗਨਦੀਪ
ਸਮਰਾਲਾ, 16 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਨੈਸ਼ਨਲ ਹਾਈਏ ਅਥਾਰਟੀ ਲੁਧਿਆਣਾ-ਚੰਡੀਗੜ੍ਹ ਸਿਕਸ ਲੇਨ ਰੋਡ ਉਪਰ ਪਿੰਡ ਘੁਲਾਲ ਕੋਲ਼ ਚਾਲੂ ਕੀਤਾ ਗਿਆ ਟੋਲ ਬੈਰੀਅਰ ਨਿਯਮਾਂ ਦੇ ਉਲਟ ਹੈ।ਇਹ ਪ੍ਰਗਟਾਵਾ ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਨੇ ਕਰਦਿਆਂ ਦ ਸਿਆ ਕਿ ਜਦੋਂ ਤੱਕ ਸੜਕ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ, ਉਦੋਂ ਤੱਕ ਕਿਸੇ ਵੀ ਕਿਸਮ ਦਾ ਟੋਲ ਬੈਰੀਅਰ …
Read More »ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ 174 ਲੋਕਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਦੂਜੀ ਚਾਰਟਰਡ ਉਡਾਣ
ਦੁਬਈ ਤੋਂ ਲਾਸ਼ਾਂ ਦੀ ਥਾਂ ਜਿਉਂਦੇ ਜਾਗਦੇ ਇਨਸਾਨਾਂ ਨੂੰ ਬਚਾਉਣ ਦੀ ਕਰ ਰਹੇ ਹਾਂ ਕੋਸ਼ਿਸ਼ – ਡਾ. ਓਬਰਾਏ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ਵਿੱਚੋਂ ਕਰੋੜਾਂ ਰੁਪਏ ਖਰਚ ਕੇ ਅਰਬ ਦੇਸ਼ਾਂ `ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਅ ਕੇ ਲਿਆਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ …
Read More »Sri Guru Harkrishan Sr. Sec School Majitha Road By pass secured 100 result in X CBSE board Exam
Amritsar, July 16 (Punjab Post Bureau) – Sri Guru Harkrishan Sr Sec Public School Majitha Road Bypass students not only maintained the tradition of 100% results rather they made the institution proud by their remarkable performance in the class X CBSE board Examination. In total 133 students appeared in the exams and 40 students …
Read More »Gurleen Kaur of SGHPS GT Road secures 97.8 % marks in CBSE X Board Exam
Amritsar, July 16 (Punjab Post Bureau) – SGHPS GT Road was abuzz with celebrations with 100% pass percentage in CBSE X Board examinations. Gurleen Kaur topped the school with 97.8% marks. Felicity was writ large on the face of the Principal. Rejoicing over her success, Gurleen Kaur said,”With hard work and consistency we can achieve any target in our life.” …
Read More »
Punjab Post Daily Online Newspaper & Print Media