ਮਿਸ਼ਨ ਫਤਹਿ ਅਧੀਨ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ- ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੇ ਯਤਨਾਂ ਸਦਕਾ ਜਿਲ੍ਹੇ ਵਿੱਚ ਅੱਜ ਇੱਕ ਹੋਰ ਮਰੀਜ਼ ਤੰਦਰੁਸਤ ਹੋ ਕੇ ਘਰ ਵਾਪਸ ਪਰਤਿਆ ਹੈ। …
Read More »Daily Archives: July 18, 2020
ਪੰਜਾਬ `ਚ ਇੱਕ ਕਰੋੜ ਬੂਟੇ ਲਗਾਏ ਜਾਣਗੇ – ਜੰਗਲਾਤ ਮੰਤਰੀ ਧਰਮਸੋਤ
ਕਿਹਾ ਰਸਤਿਆਂ ਕਿਨਾਰੇ ਬੂਟਿਆਂ ਦੀ ਰਾਖੀ ਲਈ ਲਾਏ ਜਾਣਗੇ ਜੰਗਲੇ ਸਮਾਣਾ/ਪਟਿਆਲਾ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ‘ਚ ਜੰਗਲਾਂ ਹੇਠ ਰਕਬਾ ਵਧਾਉਣ ਦੇ ਮੰਤਵ ਨਾਲ ਇਸ ਬਰਸਾਤ ਦੇ ਮੌਸਮ ਦੌਰਾਨ ਪਿਛਲੇ ਸਾਰੇ ਰਿਕਾਰਡ ਤੋੜਦਿਆਂ 1 ਕਰੋੜ ਬੂਟੇ …
Read More »ਜਿਲ੍ਹੇ ਵਿੱਚ ਹੁਣ ਤੱਕ 13,883 ਕੋਰੋਨਾ ਸੈਂਪਲਾਂ ‘ਚੋਂ 13010 ਆਏ ਨੈਗੇਟਿਵ
ਸਿਵਲ ਸਰਜਨ ਵੱਲੋਂ ਮਾਈਕਰੋ ਕੰਟੇਨਮੈਂਟ ਜ਼ੋਨ ਦਾ ਦੌਰਾ ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਸਬੰਧੀ ਜ਼ਿਲ੍ਹੇ ਵਿਚ ਹੁਣ ਤੱਕ 13883 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 13010 ਦੀ ਰਿਪੋਰਟ ਨੈਗੇਟਿਵ ਆਈ ਹੈ। ਪਾਜ਼ੇਟਿਵ ਆਏ 192 ਮਰੀਜ਼ਾਂ ਵਿਚੋਂ 139 ਇਲਾਜ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਤੇ …
Read More »ਸ਼ੁਕਰਵਾਰ ਨੂੰ 4 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ਵਿੱਚ ਕੁੱਲ 268 ਕਰੋਨਾ ਪਾਜ਼ਟਿਵ, 229 ਰਿਕਵਰ, ਐਕਟਿਵ ਕੇਸ 30 ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ -ਸੁਕਰਵਾਰ ਦੀ ਰਾਤ ਨੂੰ ਆਈ 273 ਲੋਕਾਂ ਦੀ ਮੈਡੀਕਲ ਰਿਪੋਰਟ ਵਿੱਚੋਂ 270 ਲੋਕਾਂ ਦੀ ਕਰੋਨਾ ਨੈਗੇਟਿਵ ਅਤੇ 3 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ।ਇਸੇ ਤਰ੍ਹਾਂ ਇੱਕ ਦੀ ਟਰੂ ਨੈਟ ਰਾਹੀਂ ਜਾਂਚ ਕੀਤੀ ਗਈ ਤਾਂ ਉਸ ਦੀ ਵੀ …
Read More »ਜਿਲੇ ਵਿੱਚ 5 ਨਵੇਂ ਕਰੋਨਾ ਪਾਜ਼ਟਿਵ ਕੇਸ ਸਾਹਮਣੇ ਆਏ
6 ਕਰੋਨਾ ਮਰੀਜ਼ਾਂ ਨੂੰ ਸਿਹਤਯਾਬ ਹੋਣ ਮਗਰੋ ਮਿਲੀ ਛੁੱਟੀ-ਸਿਵਲ ਸਰਜਨ ਫਰੀਦਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ …
Read More »
Punjab Post Daily Online Newspaper & Print Media