Tuesday, November 24, 2026

Daily Archives: July 21, 2020

ਸਮਰਾਲਾ ਅਸ਼ਟਮੀ ਮੇਲੇ ਮੌਕੇ ਹੋਣ ਵਾਲਾ ਦੰਗਲ ਮੁਲਤਵੀ

ਸਮਰਾਲਾ, 21 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ’ਚ ਹਰੇਕ ਸਾਲ ਸਾਉਣ ਮਹੀਨੇ ਦੀ ਅਸ਼ਟਮੀ ਨੂੰ ਦੁਰਗਾ ਮੰਦਿਰ ਵਿਖੇ ਲਗਣ ਵਾਲੇ ਮੇਲੇ ਮੌਕੇ ਕਰਵਾਏ ਜਾਂਦੇ ਵਿਸ਼ਾਲ ਕੁਸ਼ਤੀ ਦੰਗਲ ਸਬੰਧੀ ਦੰਗਲ ਕਮੇਟੀ ਸਮਰਾਲਾ ਦੀ ਂਿੲੱਕ ਜਰੂਰੀ ਮੀਟਿੰਗ ਹੋਈ। ਤਰਲੋਚਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਦੁਰਗਾ ਮੰਦਿਰ ਸਮਰਾਲਾ ਵਿਖੇ ਹੋਈ ਮੀਟਿੰਗ ਦੌਰਾਨ ਕੋਵਿਡ-19 ਦੇ ਚੱਲਦੇ ਆਮ ਲੋਕਾਂ ਦੀ ਸੁਰੱਖਿਆ ਅਤੇ …

Read More »

ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਲਈ ਕਿਸਾਨਾਂ ਨੂੰ ਉਜਾੜਨ ਦਾ ਬੀੜਾ ਚੁੱਕਿਆ – ਪਾਲ ਮਾਜਰਾ

ਕਿਸੇ ਵੀ ਕੀਮਤ `ਤੇ ਸਰਕਾਰੀ ਖਰੀਦ ਖਤਮ ਨਹੀਂ ਹੋਣ ਦਿੱਤੀ ਜਾਵੇਗੀ ਸਮਰਾਲਾ, 21 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਮੰਡੀਕਰਨ ਤੋੜਨ ਦੇ ਆਰਡੀਨੈਂਸ, ਤੇਲ ਦੀਆਂ ਵਧੀਆਂ ਕੀਮਤਾਂ ਅਤੇ ਬਿਜਲੀ ਸੋਧ ਬਿੱਲ 2020 ਵਿਰੁੱਧ ਟਰੈਕਟਰਾਂ ‘ਤੇ ਸਵਾਰ ਹੋ ਕੇ ਪਰਮਿੰਦਰ ਸਿੰਘ ਪਾਲ ਮਾਜਰਾ ਜਨਰਲ ਸਕੱਤਰ ਪੰਜਾਬ ਦੀ ਅਗਵਾਈ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਸੁਨੀਲ ਜਾਖੜ ਦਾ ਬਿਆਨ ਬੇਤੁਕਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸੀਹਤ ਦੇਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵਉੱਚ ਅਸਥਾਨ ਹਨ, ਜਿਸ ਦੇ ਜਥੇਦਾਰ ਸਾਹਿਬ …

Read More »

ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਪੂਰਾ ਸਹਿਯੋਗ ਦੇਵੇਗੀ ਸ਼੍ਰੋਮਣੀ ਕਮੇਟੀ- ਲੌਂਗੋਵਾਲ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਵਚਨਬੱਧ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜ ਦੀ ਅਗਵਾਈ ਵਿਚ ਗਠਿਤ ਕੀਤੀ ਗਈ ਜਾਂਚ-ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ …

Read More »