Tuesday, November 24, 2026

Daily Archives: July 22, 2020

ਮੁੱਖ ਮੰਤਰੀ ਵਲੋਂ `ਮਿਸ਼ਨ ਯੋਧੇ` ਮੁਹਿੰਮ ਹੋਰ ਦੋ ਮਹੀਨੇ ਵਧਾਉਣ ਦਾ ਫੈਸਲਾ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ `ਮਿਸ਼ਨ ਯੋਧੇ` ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ।ਉਨਾਂ ਨੇ ਅਗਲੇ ਪੜਾਅ ਵਜੋਂ ਡਾਇਮੰਡ ਸਰਟੀਫਿਕੇਟ ਦਾ ਐਲਾਨ ਵੀ ਕੀਤਾ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ …

Read More »

ਤ੍ਰਿਪੁਰਾ ਦੇ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਲਈ ਵਰਤੀ ਅਪਮਾਨਜਨਕ ਸ਼ਬਦਾਵਲੀ ਦੀ ਨਿਖੇਧੀ

ਅੰਮ੍ਰਿਤਸਰ, 22 ਜੁਲਾਈ (ਗੁਰਪ੍ਰੀਤ ਸਿੰਘ) – ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲੇਬ ਕੁਮਾਰ ਦੇਬ ਵੱਲੋਂ ਪੰਜਾਬੀਆਂ ਲਈ ਕੀਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬਿਪਲੇਬ ਦੇਬ ਨੇ ਕਿਹਾ ਸੀ ਪੰਜਾਬੀ ਅਤੇ ਜਾਟ ਕਿਸੇ ਤੋਂ ਡਰਦੇ ਨਹੀਂ ਹਨ, ਬਹੁਤ ਤਾਕਤਵਰ ਹਨ, ਪ੍ਰੰਤੂ ਘੱਟ ਦਿਮਾਗ ਵਾਲੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਤ੍ਰਿਪੁਰਾ ਦੇ …

Read More »

ਲੌਂਗੋਵਾਲ ਨੇ ਆਨਲਾਈਨ ਗੱਤਕਾ ਮੁਕਾਬਲਿਆਂ ਦੌਰਾਨ ਜੇਤੂ ਰਹੀਆਂ ਟੀਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 22 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਿਤ ਕਰਨ ਲਈ ਆਨਲਾਈਨ ਗੱਤਕਾ ਮੁਕਾਬਲੇ ਕਰਵਾਉਣ ਦਾ ਵਿਲੱਖਣ ਉਪਰਾਲਾ ਕੀਤਾ ਗਿਆ ਹੈ।ਇਸ ਤਹਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚ ਕਰਵਾਏ ਗਏ ਗੱਤਕਾ ਮੁਕਾਬਲਿਆਂ ਦੌਰਾਨ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਗੱਤਕਾ ਟੀਮਾਂ ਨੂੰ ਸ਼੍ਰੋਮਣੀ …

Read More »

ਫਰਦ ਕੇਂਦਰ ‘ਚ ਏ.ਐਸ.ਐਮ ਵੱਲੋਂ ਸਟਾਫ ਤੇ ਹੋਰਨਾਂ ਨੂੰ ਕੀਤਾ ਮਿਸ਼ਨ ਫਤਿਹ ਪ੍ਰਤੀ ਜਾਗਰੂਕ

ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਓ ਦੇ ਜਾਗਰੁਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਅੱਜ ਇਸ ਲੜੀ ਅਧੀਨ ਫਰਦ ਕੇਂਦਰ ਪਠਾਨਕੋਟ ਵਿੱਚ ਸਹਾਇਕ …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਦਾ ਨਤੀਜਾ 100%

ਮਲੋਟ, 22 ਜੁਲਾਈ (ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਾਸਤੇ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।ਪ੍ਰਿੰਸੀਪਲ ਵਿਜੇ ਗਰਗ ਨੇ ਦੱਸਿਆ ਕਿ ਇਸ ਸਕੂਲ ਦੇ ਸਾਇੰਸ, ਕਾਮਰਸ ਅਤੇ ਆਰਟਸ ਦੀਆਂ ਸਾਰੀਆਂ ਵਿਦਿਆਰਥਣਾਂ ਫਸਟ ਡਵੀਜ਼ਨ ਵਿੱਚ ਪਾਸ ਹੋਈਆਂ ਹਨ।ਸਾਇੰਸ ਗਰੁੱਪ ਦੀ ਵਿਦਿਆਰਥਣ ਰੀਆ ਨੇ 95.5% ਅਤੇ ਖੁਸ਼ੀ ਨੇ 94% …

Read More »

ਮਿਸ਼ਨ ਫਤਿਹ ਤਹਿਤ ਖੇਡ ਵਿਭਾਗ ਦੇ ਕੋਚਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਕਪੂਰਥਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਵਿਡ ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਮਿਸ਼ਨ ਫਤਿਹ ਦੇ ਅਧੀਨ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਜ਼ਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਜਿਲਾ ਸਪੋਰਟਸ ਅਫਸਰ ਜਸਮੀਤ ਕੋਰ ਨੇ ਦਸਿਆ ਕਿ ਜਿਲੇ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਵਡਾਲਾ …

Read More »

12ਵੀਂ ਦੇ ਨਤੀਜਿਆਂ ‘ਚ ਕਪੂਰਥਲਾ ਜ਼ਿਲੇ ਦਾ ਪੰਜਾਬ ਵਿਚ ਸਤਵਾਂ ਸਥਾਨ

ਕੁੱਲ 93.96 ਫੀਸਦੀ ਬੱਚੇ ਹੋਏ ਪਾਸ, ਸਾਇੰਸ ਤੇ ਆਰਟਸ ‘ਚ ਕੁੜੀਆਂ ਨੇ ਮਾਰੀ ਬਾਜ਼ੀ ਕਪੂਰਥਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਕਪੂਰਥਲਾ ਜ਼ਿਲੇ ਦੇ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ । ਬੋਰਡ ਵਲੋਂ ਜਾਰੀ ਨਤੀਜੇ ਵਿੱਚ ਕਪੂਰਥਲਾ ਜ਼ਿਲੇ ਨੇ ਪਾਸ ਪ੍ਰਤੀਸ਼ਸਤਾ ਦੇ ਮਾਮਲੇ ਵਿੱਚ ਸਤਵਾਂ ਸਥਾਨ ਹਾਸਿਲ ਕੀਤਾ, ਜਦਕਿ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਤੇ ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ 100 ਫ਼ੀਸਦ

ਪ੍ਰਿੰ. ਗੋਗੋਆਣੀ ਅਤੇ ਪ੍ਰਿੰ. ਨਾਗਪਾਲ ਨੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 22 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ …

Read More »

Khalsa College Girls Sen. Sec. School’s Manpreet gets 98.4% in PSEB 12th Results

Khalsa Colleges Sen. Sec School Sahibjit Gets 92.8%  Amritsar, July 22 (Punjab Post Bureau) – Khalsa College Girls Senior Secondary School (KCGSSS) student Manpreet Kaur stood first while scoring 98.4% marks in the Punjab State Education Board (PSEB)’s 12 class examinations, the results of which were announced today. A dedicated and hard working girl, Manpreet wants to become IAS in …

Read More »

ਆਨਲਾਈਨ ਪੇਪਰ ਲੈਣ ਤੋਂ ਬਾਅਦ ਹੁਣ ਆਨਲਾਈਨ ਕਲਾਸਾਂ ਸ਼ੁਰੂ ਕਰੇਗਾ ਸਲਾਈਟ – ਡਾ. ਸ਼ੈਲੇਂਦਰ ਜੈਨ

ਲੌਂਗੋਵਾਲ , 22 ਜੁਲਾਈ (ਜਗਸੀਰ ਲੌਂਗੋਵਾਲ ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਤਕਨਾਲੋਜੀ ਸਲਾਇਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਲੋਂ ਫਾਈਨਲ ਵਰ੍ਹੇ ਦੇ ਵਿਦਿਆਰਥੀਆਂ ਦੀ ਆਨਲਾਈਨ ਪ੍ਰੀਖਿਆ ਲੈਣ ਤੋਂ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।               ਸਲਾਇਟ ਵਲੋਂ ਇਹ ਫ਼ੈਸਲਾ ਕੋਵਿਡ-19 ਕਾਰਨ ਦੇਸ਼ ਵਿਆਪੀ ਤਾਲਾਬੰਦੀ ਤੋਂ ਬਾਅਦ ਨੌਕਰੀ ਲੈਣ ਅਤੇ ਉੱਚ ਸਿੱਖਿਆ …

Read More »