ਫਿਰੋਜਪੁਰ, 22 ਜੁਲਾਈ (ਸਤਬੀਰ ਬਰਾੜ) – ਸਥਾਨਕ ਗੁਰਦੁਆਰਾ ਸਾਰਾਗੜ੍ਹੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲ੍ਹਾ ਫਿਰੋਜਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਜ਼ਿਲ੍ਹੇ ਭਰ ‘ਚੋਂ ਆਏ ਹੋਏ ਕਿਸਾਨਾਂ ਨੇ ਡੀ.ਸੀ ਦਫਤਰ ਤੱਕ ਟਰੈਕਟਰ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ। ਅਮਰੀਕ ਸਿੰਘ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਰੁੱਧ ਡਿਪਟੀ ਕਮਿਸ਼ਨਰ …
Read More »Daily Archives: July 22, 2020
ਸੋਨੀ ਵਲੋਂ ਵਾਰਡ ਨੰ: 71 ‘ਚ ਅੰਮ੍ਰਿਤ ਪ੍ਰਾਜੈਕਟ ਤਹਿਤ ਪਾਣੀ ਦੀਆਂ ਦੇ ਪਾਇਪਾਂ ਦੇ ਕੰਮ ਸ਼ੁਰੂਆਤ
15 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈਲ ਦੇ ਕੰਮ ਦਾ ਕੀਤਾ ਉੋਦਘਾਟਨ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪਹੁੰਚੇ।ਸੋਨੀ ਨੇ ਇਸ ਸਮੇਂ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਦੇ ਕੰਮ ਦੀ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਗੀਤ ਗਾਇਨ ਪ੍ਰਤੀਯੋਗਤਾ ਹੋਈ ਸ਼ੁਰੂ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ ਅੱਜ ਤੋਂ ਸ਼ੁਰੂ ਹੋ ਗਈ ਹੈ। …
Read More »ਪਲੇਠੇ “ਦਲਬੀਰ ਚੇਤਨ ਯਾਦਗਾਰੀ ਕਥਾ ਪੁਰਸਕਾਰਾਂ” ਦਾ ਐਲਾਨ
ਅੰਮ੍ਰਿਤਸਰ, 22 ਜੁਲਾਈ (ਦੀਪ ਦਵਿੰਦਰ ਸਿੰਘ) – ਪੰਜਾਬੀ ਜ਼ੁਬਾਨ ਦੇ ਚਰਚਿਤ ਕਹਾਣੀਕਾਰ ਦਲਬੀਰ ਚੇਤਨ ਦੀ ਯਾਦ ਵਿੱਚ ਉਹਨਾ ਦੇ ਪਰਿਵਾਰ ਦੀ ਪਹਿਲ ਕਦਮੀ ਨਾਲ ਸ਼ੁਰੂ ਕੀਤੇ “ਦਲਬੀਰ ਚੇਤਨ ਯਾਦਗਾਰੀ ਕਥਾ ਪੁਰਸਕਾਰਾਂ” ਦਾ ਐਲਾਨ ਕਰ ਦਿਤਾ ਗਿਆ ਹੈ। ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਡਾ. ਸਰਘੀ, ਨਵਚੇਤਨ ਅਤੇ ਪੁਛਪਿੰਦਰ ਸਿੰਘ ਦੇ ਹਵਾਲੇ ਨਾਲ ਜਾਣਕਾਰੀ …
Read More »ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਲੋਂ ‘ਪੀ.ਸੀ.ਓ.ਡੀ’ ਬਾਰੇ ਵੈਬੀਨਾਰ
ਬਠਿੰਡਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਦੇ ਵੋਮੈਨ ਸੈਲ ਵਲੋਂ ਮਾਈਕਰੋਸਾਫ਼ਟ ਟੀਮ ਵਲੋਂ 17 ਜੁਲਾਈ 2020 ਨੂੰ ਮੈਕਸ ਹੈਲਥ ਕੇਅਰ ਦੇ ਸਹਿਯੋਗ ਨਾਲ ‘ਪੋਲੀ ਸਿਸਟਿਕ ਅੰਡਕੋਸ਼ ਬਿਮਾਰੀ (ਪੀ.ਸੀ.ਓ.ਡੀ)’ ਬਾਰੇ ਇੱਕ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਔਰਤ ਫੈਕਲਟੀ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਪੀ.ਸੀ.ਓ.ਡੀ ਬਾਰੇ ਜਾਣੂ ਕਰਵਾਉਣ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਤੋਂ ਡਾ. …
Read More »
Punjab Post Daily Online Newspaper & Print Media