Tuesday, November 24, 2026

Daily Archives: July 23, 2020

ਸੇਂਟ ਸੋਲਜਰ ਸਕੂਲ ਵੱਲੋਂ ਬੱਚਿਆਂ ਦੇ ਆਨਲਾਈਨ ਕੈਲੀਗ੍ਰਾਫੀ ਮੁਕਾਬਲੇ ਕਰਵਾਏ ਗਏ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਲੋਂ ਆਨਲਾਈਨ ਕਲਾਸਾਂ ਲਗਾ ਕੇ ਬੱਚਿਆਂ ਨੁੰ ਘਰ ਬੈਠੇ ਹੀ ਪੜਾਈ ਕਰਵਾਈ ਜਾ ਰਹੀ ਹੈ।ਇਸੇ ਤਹਿਤ ਸਕੂਲ਼ ਵੱਲੋਂ ਬੱਚਿਆਂ ਦਾ ਆਨਲਾਈਨ ਕੈਲੀਗ੍ਰਾਫੀ (ਸੁੰਦਰ ਲਿਖਾਈ) ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਐਲ.ਕੇ.ਜੀ ਕਲਾਸ ਤੋਂ ਲੈ ਕੇ ਬਾਰਵੀਂ ਕਲਾਸ ਦੇ ਸਾਰੇ ਬੱਚਿਆਂ ਨੇ ਹਿੱਸਾ ਲਿਆ।ਜਜਮੈਂਟ ਦੀ ਜਿੰਮੇਵਾਰੀ ਸਕੂਲ ਦੇ …

Read More »

ਕੋਚਾਂ ਨੇ ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ-ਰਿਆੜ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਖੇਡ ਵਿਭਾਗ ਦੇ ਕੋਚਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ ਜਿਲੇ …

Read More »

ਗ੍ਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਦੇ ਨਤੀਜਿਆਂ ਵਿੱਚ ਸਥਾਨਕ ਗ੍ਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਨੰਬਰ ਪ੍ਰਾਪਤ ਕਰਦੇ ਹੋਏ ਆਪਣੇ ਮਾਤਾ ਪਿਤਾ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਾਇੰਸ ਗਰੁੱਪ ਦੇ ਅਕਾਸ਼ਦੀਪ ਨੇ 90%, ਅਰਚਿਤ ਨੇ 89% ਅਤੇ ਕਾਮਰਸ ਗਰੁੱਪ ਦੀ ਕ੍ਰਿਸ਼ਮਾ ਨੇ 85% ਅੰਕ ਪ੍ਰਾਪਤ ਕੀਤੇ।ਸਕੂਲ …

Read More »

ਸਰਕਾਰੀ ਸਕੂਲ ਸ਼ੇਰੋਂ ਦਾ ਬਾਰਵ੍ਹੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੀ ਬਾਰਵ੍ਹੀ ਸ਼੍ਰੇਣੀ ਦਾ ਨਤੀਜਾ 100 ਪ੍ਰਤੀਸ਼ਤ ਆਇਆ ਹੈ। ਪ੍ਰਿੰਸੀਪਲ ਸੁਖਵੀਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਰਿਤੂ ਕੌਰ ਪੁੱਤਰੀ ਮੱਖਣ ਸਿੰਘ 96.7%, ਗਗਨਦੀਪ ਕੌਰ ਪੁੱਤਰੀ ਜਗਤਾਰ ਸਿੰਘ 94.8%, ਮਨਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ 94.% ਅਤੇ ਰਵੀਨਾ ਰਾਣੀ ਪੁੱਤਰੀ ਗੁਰਜੀਤ ਸਿੰਘ ਨੇ 93.11% ਅੰਕ …

Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਕੋਰਸਾਂ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਲੈਫ.ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ, ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦਾ ਨਵਾ ਸੈਸ਼ਨ 2020-21 ਦੀ ਰਜਿਸਟ੍ਰੇਸ਼ਨ ਸ਼ੁਰੂ ਹੈ।ਜਿਸ ਵਿੱਚ ਬੀਐਸ.ਸੀ ਆਈ.ਟੀ, ਐਮ.ਐਸ.ਸੀ ਆਈ.ਟੀ ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਸ਼ਾਮਿਲ ਹਨ। ਉਨਾਂ …

Read More »

ਲੋਕਾਂ ਦੇ ਘਰ ਕੋਲ ਜਾ ਕੇ ਲਏ ਜਾ ਰਹੇ ਹਨ ਕੋਵਿਡ ਟੈਸਟ ਦੇ ਨਮੂਨੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਵਾਸੀ ਸਾਥ ਦੇਣ ਤਾਂ ਜਿਲ੍ਹੇ ਵਿਚੋਂ ਕੋਰੋਨਾ ਦੀ ਹੋ ਸਕਦੀ ਹੈ ਛੁੱਟੀ ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਨੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀਆਂ ਹਦਾਇਤਾਂ ਉਤੇ ਸਿਹਤ ਵਿਭਾਗਨਾਲ ਮਿਲ ਕੇ ਮੋਬਾਈਲ ਟੈਸਟਿੰਗ ਵੈਨ ਦੀ ਜੋ ਸ਼ੁਰੂਆਤ ਕੀਤੀ ਹੈ, ਉਹ ਰੋਜ਼ਾਨਾ ਵੱਖ-ਵੱਖ ਖੇਤਰਾਂ, ਖਾਸ ਕਰ ਉਹ ਇਲਾਕੇ ਜਿੱਥੋਂ ਕੋਰੋਨਾ ਦੇ ਮਰੀਜ਼ ਮਿਲ ਰਹੇ ਹਨ, ਵਿਚ ਪਹੁੰਚ …

Read More »

ਖੇਤੀ ਸਮੱਸਿਆਵਾਂ ਦੇ ਹੱਲ ਲਈ ਖੇਤੀ ਜਾਣਕਾਰੀ ਸੈਲ ਸਥਾਪਤ- ਡਾ. ਨਾਜ਼ਰ ਸਿੰਘ

ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਤੇ ਬਲਾਕ ਪੱਧਰੀ ਖੇਤੀ ਜਾਣਕਾਰੀ ਸੈਲ ਸਥਾਪਤ ਕੀਤੇ ਗਏ ਹਨ।ਜਿਸ ਰਾਹੀ ਕਿਸਾਨ ਦਿੱਤੇ ਸੰਪਰਕ ਨੰਬਰਾਂ ‘ਤੇ ਖੇਤੀ ਅਧਿਕਾਰੀਆਂ ਨਾਲ ਸਿੱਧੀ ਗੱਲ ਕਰਕੇ ਖੇਤੀ ਸਕੀਮਾਂ ਬਾਰੇ ਅਤੇ ਫਸਲਾਂ ਦੀਆਂ …

Read More »

`ਇਤਿਹਾਸ` ਪੋਰਟਲ ਰਾਹੀਂ ਰੱਖੀ ਜਾਵੇਗੀ ਕਰੋਨਾ ਤੋਂ ਜਿਆਦਾ ਪ੍ਰਭਾਵਿਤ ਇਲਾਕਿਆਂ `ਤੇ ਨਿਗਰਾਨੀ

ਕਪੂਰਥਲੇ ਅੰਦਰ ਮੇਲਿਆਂ, ਇਕੱਠਾਂ ਆਦਿ `ਤੇ ਮੁਕੰਮਲ ਰੋਕ, ਉਲੰਘਣਾ `ਤੇ ਹੋਵੇਗਾ ਕੇਸ ਦਰਜ਼ ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਅੰਦਰ ਕਰੋਨਾ ਦੀ ਰੋਕਥਾਮ ਲਈ ਪੰਜਾਬ ਸਰਕਾਰ ਤੇ ਆਈ.ਆਈ.ਟੀ ਚੇਨਈ ਵਲੋਂ ਤਿਆਰ ਕੀਤੇ `ਇਤਿਹਾਸ ਪੋਰਟਲ` ਰਾਹੀਂ ਵਰਤਮਾਨ ਸਮੇਂ ਵਾਇਰਸ ਤੋਂ ਪ੍ਰਭਾਵਿਤ ਖੇਤਰਾਂ ਤੇ ਭਵਿੱਖ ਵਿੱਚ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ …

Read More »

ਪੀ.ਐਨ.ਬੀ ਨੇ ਸਮਾਜਿਕ ਜਿੰਮੇਵਾਰੀ ਤਹਿਤ ਰੈਡ ਕਰਾਸ ਨੂੰ ਦਿੱਤੇ ਮਾਸਕ ਤੇ ਸੈਨੀਟਾਈਜ਼ਰ

ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਨੇ ਸਮਾਜਿਕ ਜਿੰਮੇਵਾਰੀ ਤਹਿਤ ਕਰੋਨਾ ਦੀ ਰੋਕਥਾਮ ਲਈ ਰੈਡ ਕਰਾਸ ਨੂੰ ਮਾਸਕ ਤੇ ਸੈਨੀਟਾਈਜ਼ਰ ਸੌਂਪੇ ਗਏ।ਮੰਡਲ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਲੀਡ ਬੈਂਕ ਹੋਣ ਕਾਰਨ ਜਿਲੇ ਵਿੱਚ ਪੰਜਾਬ ਨੈਸ਼ਨਲ ਬੈਂਕ ਵਲੋਂ ਪਹਿਲਾਂ ਵੀ ਕੁਦਰਤੀ ਆਫਤਾਂ ਮੌਕੇ ਲੋਕਾਂ ਦੀ ਸਹਾਇਤਾ ਲਈ ਅਨੇਕਾਂ ਕਦਮ ਚੁੱਕੇ ਜਾਂਦੇ ਹਨ।         …

Read More »