Tuesday, November 24, 2026

Daily Archives: July 24, 2020

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਦੇ ਸੰਬੰਧ ਵਿੱਚ ਪੰਜਾਬ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਹਨਾਂ ਵਿੱਚ ਸਬਦ ਗਾਇਨ , ਗੀਤ, ਚਿੱਤਰਕਲਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣੇ ਹਨ।ਇਹਨਾਂ ਦੀ ਸ਼ੁਰੂਆਤ ਸਬਦ ਗਾਇਨ ਨਾਲ਼ ਹੋਈ ਹੈ। ਪ੍ਰਾਇਮਰੀ ਵਰਗ ਵਿਚੋਂ ਸਰਕਾਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ …

Read More »

ਜਿਲਾ ਮੈਜਿਸਟਰੇਟ ਅੰਮ੍ਰਿਤਸਰ ਵਲੋਂ ਪਾਬੰਦੀਆਂ ਲਾਗੂ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …

Read More »

ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 50 ਦੀਆਂ ਗਲੀਆਂ ਦੇ ਕੰਮ ਦਾ ਕੀਤਾ ਉਦਘਾਟਨ

ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਨੂੰ ਦਿੱਤਾ 1 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜ਼ੂਮਨ ਮੁਹੱਲੇ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਇਸ ਕੰਮ `ਤੇ 15 ਲੱਖ ਰੁਪੈ ਦੀ ਲਾਗਤ ਅਵੇਗੀ।ਸੋਨੀ ਨੇ ਕਿਹਾ ਕਿ ਲੋਕਾਂ …

Read More »

ਕੋਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਡਾਊਨਲੋਡ ਕਰੋ ਕੋਵਾ ਐਪ – ਏ.ਡੀ.ਸੀ

ਹੁਣ ਤੱਕ ਜਿਲ੍ਹੇ ਦੇ 31 ਮਿਸ਼ਨ ਫ਼ਤਿਹ ਯੋਧੇ ਜਿੱਤ ਚੁੱਕੇ ਨੇ ਸਰਟੀਫਿਕੇਟ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹੀ ਜਾਣਕਾਰੀ ਹਾਸਲ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਨਲੋਡ ਕਰਨਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਗੋਲਡ, ਸਿਲਵਰ ਅਤੇ ਕਾਂਸੀ ਦੇ ਸਰਟੀਫਿਕੇਟ ਵੀ ਜਿੱਤੇ ਜਾ ਸਕਦੇ …

Read More »