ਜਿਲ੍ਹਾ ਪਠਾਨਕੋਟ ‘ਚ ਕੁੱਲ 323 ਕਰੋਨਾ ਪਾਜ਼ਟਿਵ, 256 ਕਰੋਨਾ ਰਿਕਵਰ, ਐਕਟਿਵ ਕੇਸ 56 ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਸਨੀਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਦੇ ਅਧਾਰ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਕਾਰਨ 2 ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਿਆ ਗਿਆ।ਡਿਪਟੀ ਕਮਿਸ਼ਨਰ …
Read More »Daily Archives: July 25, 2020
ਪਠਾਨਕੋਟ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ‘ਅੰਬੈਸਡਰਜ਼ ਆਫ਼ ਹੋਪ’ ’ਚ ਜਿੱਤਿਆ ਤੀਜਾ ਇਨਾਮ
ਸਕੂਲ ਸਿੱਖਿਆ ਮੰਤਰੀ ਸਿੰਗਲਾ ਨੇ ਪਠਾਨਕੋਟ ਜ਼ਿਲ੍ਹੇ ਦੇ ਜੇਤੂਆਂ ਨੂੰ ਫੋਨ ‘ਤੇ ਦਿੱਤੀ ਵਧਾਈ ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ ’ਤੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਜੇਤੂਆਂ ਦੇ ਨਾਮ ਐਲਾਨਣ ਮਗਰੋਂ ਪਠਾਨਕੋਟ ਜ਼ਿਲ੍ਹੇ ’ਚੋਂ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਮੁਕਾਬਲੇ ’ਚ ਅੱਵਲ …
Read More »ਝੋਨੇ ਦੀ ਫਸਲ ਨੂੰ ਯੂਰੀਆ ਖਾਦ ਦੀ ਦੂਸਰੀ ਤੇ ਤੀਜੀ ਵਾਰੀ ਸਮੇਂ ਖੇਤ ‘ਚ ਪਾਣੀ ਖੜਾ ਨਹੀਂ ਹੋਣਾ ਚਾਹੀਦਾ – ਡਾ. ਅਮਰੀਕ ਸਿੰਘ
ਕਿਸੇ ਕਿਸਮ ਦੀ ਸਮੱਸਿਆ ਆਉਣ ‘ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ਼ ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਯੂਰੀਆ ਖਾਦ ਦੀ ਕਾਰਜਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ ਕਿ ਯੂਰੀਆ ਝੋਨੇ ਦੀ ਫਸਲ ਨੂੰ ਪਾਉਣ ਸਮੇਂ ਖੇਤ ਵਿੱਚ ਪਾਣੀ ਨਾ ਹੋਵੇ ਅਤੇ ਯੂਰੀਆ ਪਾਉਣ ਤੋਂ ਬਾਅਦ ਤੀਜੇ ਦਿਨ ਪਾਣੀ ਲਾਉ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਪਿੰਡ ਝਲੋਆ …
Read More »ਸ਼ਹੀਦ ਮਨਦੀਪ ਸਿੰਘ ਸ.ਸ.ਸ ਸਕੂਲ ਛੱਜਲਵੱਡੀ ਦਾ ਨਤੀਜਾ 100% ਰਿਹਾ – ਪ੍ਰਿੰ. ਮਲੂਕ ਸਿੰਘ
ਜੰਡਿਆਲਾ ਗੁਰੂ, 25 ਜੁਲਾਈ (ਹਰਿੰਦਰਪਾਲ ਸਿੰਘ) – ਸਿੱਖਿਆ ਸਕੱਤਰ ਸਕੂਲ ਦੀਆਂ ਹਦਾਇਤਾਂ ਅਨੁਸਾਰ ਅਤੇ ਯੋਗ ਅਗਵਾਈ ਮਿਸ਼ਨ ਸ਼ਤ ਪ੍ਰਤੀਸ਼ਤ ਅਨੁਸਾਰ ਚੱਲਦਿਆਂ ਹੋਇਆ ਸ਼ਹੀਦ ਮਨਦੀਪ ਸਿੰਘ, ਸ.ਸ.ਸ ਸਕੂਲ ਛੱਜਲਵੱਡੀ ਸਾਲ 2019-20 ਵਿੱਚ 10+2 ਦੇ ਵਿਦਿਆਰਥੀਆਂ 100% ਨਤੀਜਾ ਰਿਹਾ।ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਿੰਸੀਪਲ ਮਲੂਕ ਸਿੰਘ ਨੇ ਦੱਸਿਆ ਕਿ ਨਵਜੋਤ ਕੌਰ ਨੇ 87% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਮਨਪ੍ਰੀਤ ਕੌਰ …
Read More »ਸ਼ਬਦ ਗਾਇਨ ਮੁਕਾਬਲਿਆਂ ‘ਚ ਹਰਮਨ ਸਿੰਘ ਨੇ ਬਲਾਕ ਚੀਮਾ ਵਿਚੋਂ ਹਾਸਲ ਕੀਤਾ ਪਹਿਲਾ ਸਥਾਨ
ਲੌਂਗੋਵਾਲ, 25 ਜੁਲਾਈ – (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਸਤੌਜ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ ਪੁੱਤਰ ਪ੍ਰੀਤਮ ਸਿੰਘ ਨੂੰ ਬਲਾਕ ਚੀਮਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ …
Read More »ਬਾਰਵੀਂ ਜਮਾਤ ਦੇ ਨਤੀਜਿਆਂ ‘ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
ਲੌਂਗੋਵਾਲ, 25 ਜੁਲਾਈ – (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਬਾਰਵੀਂ ਜਮਾਤ ਦੇ ਨਤੀਜੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗਰੂਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਾਇੰਸ ਗਰੁੱਪ ਦੇ 67 ਬੱਚਿਆਂ ਵਿੱਚੋਂ 65 ਬੱਚਿਆਂ ਨੇ 80% ਤੋਂ ਜਿਆਦਾ ਨੰਬਰ ਹਾਸਲ ਕੀਤੇ ਤੇ ਸਾਇੰਸ ਗਰੁੱਪ ਵਿਦਿਆਰਥਣ ਕਸ਼ਿਸ ਗਰਗ ਨੇ 98.4% ਅੰਕ ਪ੍ਰਾਪਤ ਕਰਕੇ ਜਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ …
Read More »ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਦੀ ਸਖਤ ਆਲੋਚਨਾ
ਲੌਂਗੋਵਾਲ, 25 ਜੁਲਾਈ – (ਜਗਸੀਰ ਲੌਂਗੋਵਾਲ) – ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ, ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆ ਦੇਸ ਭਗਤ ਯਾਦਗਾਰ, ਤਰਕਸ਼ੀਲ ਸੁਸਾਇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਸ ਠੇਕਾ ਨੀਤੀ 2018, ਇੱਕ ਦੇਸ ਇੱਕ ਮੰਡੀ, ਜਰੂਰੀ ਵਸਤਾਂ ਕਾਨੂੰਨ-1955 ਵਿੱਚ ਸੋਧ ਬਿਜਲੀ ਬਿਲ 2020 ਅਤੇ ਹਰ ਰੋਜ਼ ਪੈਟਰੋਲ ਅਤੇ ਡੀਜਲ ਦੀਆਂ …
Read More »ਪੰਜਾਬ ਵਿੱਚ ਡਰੇਨਾਂ ਦੀ ਸਫਾਈ ਦਾ 88 ਫ਼ੀਸਦੀ ਕੰਮ ਮੁਕੰਮਲ – ਸਰਕਾਰੀਆ
ਜਲ ਸਰੋਤ ਮੰਤਰੀ ਵੱਲੋਂ ਹੜ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ।ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ …
Read More »ਘਰੇਲੂ ਏਕਾਂਤਵਾਸ ਤੇ ਰੈਸਟੋਰੈਂਟ/ਖਾਣ ਪੀਣ ਵਾਲੀਆਂ ਥਾਵਾਂ ’ਤੇ ਸਮਾਜਿਕ ਦੂਰੀ ਦੀ ਉਲੰਘਣਾ ‘ਤੇ 5000 ਜੁਰਮਾਨਾ ਹੋਵੇਗਾ
ਇਕੱਠਾਂ ਵਿੱਚ ਬੰਦਿਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੀ ਹੋਵੇਗਾ 10000 ਰੁਪਏ ਜੁਰਮਾਨਾ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਦਿੱਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ …
Read More »ਧਾਰਮਿਕ ਸੰਸਥਾਵਾਂ ਵੀ ਕੋਰੋਨਾ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਅੱਗੇ ਆਉਣ – ਸੋਨੀ
ਰਾਮ ਮੰਦਰ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਧਾਰਮਿਕ ਸੰਸਥਾਵਾਂ, ਜਿਸ ਵਿਚ ਗੁਰਦੁਆਰੇ, ਮੰਦਰ, ਮਸਜਿਦਾਂ ਤੇ ਗਿਰਜਾ ਘਰ ਮੁੱਖ ਤੌਰ ‘ਤੇ ਸ਼ਾਮਿਲ ਹਨ, ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਿਰੁੱਧ ਲੋਕਾਂ ਦੀ ਲਾਮਬੰਦੀ ਲਈ ਅੱਗੇ ਆਉਣ ਤੇ ਲੋਕਾਂ ਨੂੰ ਅਪੀਲ ਕਰਨ ਕਿ …
Read More »
Punjab Post Daily Online Newspaper & Print Media