ਜਿਲ੍ਹੇ ਵਿੱਚ ਕੁੱਲ ਕਰੋਨਾ ਪਾਜ਼ਟਿਵ 311, ਰਿਕਵਰ ਹੋਏ 254, ਐਕਟਿਵ ਕੇਸ 46 ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਇੱਕ ਕਰੋਨਾ ਪਾਜ਼ਟਿਵ ਮਰੀਜ਼ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆ 11 ਹੋ ਗਈ ਹੈ।ਡਿਪਟੀ …
Read More »Daily Archives: July 25, 2020
ਕਰਫਿਊ ਦੋਰਾਨ ਹੋਟਲ/ਢਾਬੇ ‘ਚ ਪਾਰਟੀ ਕਰਨ ‘ਤੇੇ 14 ਵਿਅਕਤੀਆਂ ਖਿਲਾਫ ਕੇਸ
ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲ੍ਹਾ ਪਠਾਨਕੋਟ ਵਿੱਚ ਕੋਵਿਡ-19 ਮਹਾਂਮਾਰੀ ਤੋ ਬਚਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੋਈਆਂ ਹਦਾਇਤਾਂ ਦੀ ਉਲੰਘਣਾ ਕਰਕੇ 5 ਵਿਅਕਤੀਆਂ ਤੋਂ ਵੱਧ ਇਕੱਠੇ ਬੈਠ ਕੇ ਹੋਟਲ/ਢਾਬੇ ਵਿੱਚ ਪਾਰਟੀ ਦੋਰਾਨ ਸ਼ਰਾਬ ਪੀਂਦੇ ਅਤੇ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਦੇ ਖਿਲਾਫ 4 ਮੁਕੱਦਮੇ …
Read More »ਪਿੰਡ ਲੱਧੜਾਂ ਵਿਖੇ ‘ਕੁਲ ਦੇਵੀ ਅਸਥਾਨ’ ਢਾਹੇ ਜਾਣ ਹਾਈਵੇ ਅਥਾਰਟੀ ਖਿਲਾਫ ਰੋਸ
ਸਮਰਾਲਾ, 25 ਜੁਲਾਈ (ਇੰਦਰਜੀਤ ਕੰਗ) – ਪਿੰਡ ਲੱਧੜਾਂ ਵਿਖੇ ਚੰਡੀਗੜ੍ਹ ਲੁਧਿਆਣਾ ਹਾਈਵੇ ਨਾਲ ਬਣਿਆ ਹੋਇਆ ਕੌਸ਼ਲ ਜਤੋ ਕੁਲ ਦੇਵੀ ਅਸਥਾਨ ਬੀਤੇ ਦਿਨੀਂ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਬਿਨਾਂ ਸੂਚਨਾ ਦਿੱਤੇ ਢਾਹ ਦਿੱਤਾ ਗਿਆ ਹੈ। ਜਿਸ ਕਰਕੇ ਕੌਸ਼ਲ ਪਰਿਵਾਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ।ਸੁਭਾਸ਼ ਚੰਦਰ ਕੌਸ਼ਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਧਾਰਮਿਕ ਅਸਥਾਨ ਸਾਡੇ ਪੂਰਵਜ਼ਾਂ ਵਲੋਂ ਬਣਾਇਆ …
Read More »ਅਮਰੀਕਾ ਨਿਵਾਸੀ ਸਤਵਿੰਦਰ ਸਿੰਘ ਮੰਡਾਲੀ ਵੱਲੋਂ ਲੰਗਰ ਲਈ ਮਾਇਆ ਭੇਟ
ਅੰਮ੍ਰਿਤਸਰ, 25 ਜੁਲਾਈ (ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸਤਵਿੰਦਰ ਸਿੰਘ ਮੰਡਾਲੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 1 ਲੱਖ 5 ਪੰਜ ਹਜ਼ਾਰ ਰੁਪਏ ਭੇਟ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਹ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪੀ।ਮੈਨੇਜਰ ਚੀਮਾ ਨੇ …
Read More »ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਪਹਿਲਾ ਖੂਨਦਾਨ ਕੈਂਪ 26 ਨੂੰ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਲਾਈਫ ਕੇਅਰ ਐਜੁਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਪਹਿਲੀ ਵਾਰ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੁਸਾਇਟੀ ਦੇ ਸਰਪ੍ਰਸਤ ਡਾ. ਕੁੰਵਰ ਵਿਸ਼ਾਲ, ਚੇਅਰਮੈਨ ਦੀਪਕ ਸੂਰੀ ਤੇ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ ਨੇ ਦੱਸਿਆ ਹੈ ਕਿ 26 ਜੁਲਾਈ ਦਿਨ ਐਤਵਾਰ ਨੂੰ ਸੰਧੂ ਕਾਲੋਨੀ ਸਥਿਤ ਕੁੰਵਰ ਹਸਪਤਾਲ ਵਿਖੇ ਇਹ ਖੂਨਦਾਨ ਕੈਂਪ ਲੱਗੇਗਾ। ਜਿਸ ਦਾ ਉਦਘਾਟਨ ਡੀ.ਸੀ.ਪੀ ਜਗਮੋਹਨ …
Read More »
Punjab Post Daily Online Newspaper & Print Media