ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੀ ਦੇ ਚੱਲਦਿਆਂ ਸੂਬੇ ਵਿਚ ਲਗਾਏ ਗਏ ਲਾਕਡਾਊਨ ਦੌਰਾਨ ਜਿਥੇ ਸਰਕਾਰ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਸਦਕਾ ਗਰੀਬ ਪ੍ਰੀਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਆਰਥਿਕ ਤੌਰ ‘ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਟਰੱਸਟ ਵਲੋਂ ਭੇਜੇ ਗਏ …
Read More »Daily Archives: July 27, 2020
ਸੋਮਵਾਰ ਨੂੰ ਜਿਲੇ ‘ਚ 12 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 337 ਕਰੋਨਾ ਪਾਜੀਟਿਵ, 263 ਰਿਕਵਰ, ਐਕਟਿਵ ਕੇਸ 62 ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਜਿਕਰਯੋਗ ਹੈ ਕਿ ਸ਼ਨੀਵਾਰ ਨੂੰ 241 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਸੀ।ਜਿਸ ਦੀ ਮੈਡੀਕਲ ਰਿਪੋਰਟ ਆਉਂਣ ਤੋਂ ਬਾਅਦ 12 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਹਨ।ਜਦ ਕਿ 229 ਲੋਕਾਂ …
Read More »ਓ.ਪੀ.ਡੀ ਦੌਰਾਨ ਸਮਾਜਿਕ ਦੂਰੀ ਬਣਾਉਣਾ ਜਰੂਰੀ – ਸਿਵਲ ਸਰਜਨ
ਕਿਹਾ ਮਿਸ਼ਨ ਫਤਿਹ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।ਉਨਾਂ ਸਮੂਹ ਐਸ.ਐਮ.ਓ ਨੂੰ ਹਦਾਇਤ ਕੀਤੀ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ ਵਿੱਚ ਆਉਣ ਵਾਲੇ ਮਰੀਜ਼ਾਂ …
Read More »ਪੰਜਾਬੀ ਮਾਂ ਬੋਲੀ ਦੇ ਹੱਕ ‘ਚ ਲੜਾਈ ਲੜਨ ਵਾਲੇ ਸਿਤਾਰ ਮੁਹੰਮਦ ਲਿਬੜਾ ਦਾ ਸਮਰਾਲਾ ’ਚ ਸਨਮਾਨ
ਸਮਰਾਲਾ, 27 ਜੁਲਾਈ (ਇੰਦਰਜੀਤ ਕੰਗ) – ਮਾਂ ਬੋਲੀ ਪੰਜਾਬੀ ਦੇ ਹੱਕ ਵਿੱਚ ਲੜਾਈ ਲੜਨ ਵਾਲੇ ਸਿਤਾਰ ਮੁਹੰਮਦ ਲਿਬੜਾ ਮੈਂਬਰ ਪੰਜਾਬ ਵਕਫ ਬੋਰਡ ਦਾ ਸਮਰਾਲਾ ਵਿਖੇ ਵੱਖ-ਵੱਖ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਕੁੱਝ ਸਮਾਂ ਪਹਿਲਾਂ ਵਕਫ ਬੋਰਡ ਦੇ ਚੇਅਰਮੈਨ ਜੁਨੈਦ ਰਜ਼ਾ ਖਾਨ ਅਤੇ ਤਿੰਨ ਹੋਰ ਪ੍ਰਵਾਸੀ ਮੈਂਬਰਾਂ ਨੇ ਇਸ ਐਕਟ ਵਿੱਚ ਸੋਧ ਲਈ ਮਤਾ ਲਿਆਂਦਾ ਕਿ ਹੁਣ ਵਕਫ਼ ਬੋਰਡ …
Read More »ਡਾ. ਓਬਰਾਏ ਹੁਣ ਅੰਮ੍ਰਿਤਸਰ ਏਅਰਪੋਰਟ ਦੇ ਮੁਲਾਜ਼ਮਾਂ ਦੀ ਮਦਦ ਲਈ ਆਏ ਅੱਗੇ
90 ਜ਼ਰੂਰਤਮੰਦ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤਾ ਇੱਕ-ਇੱਕ ਮਹੀਨੇ ਦਾ ਰਾਸ਼ਨ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਮਾਰੀ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੰਡੇ ਜਾ ਰਹੇ ਸੁੱਕੇ ਰਾਸ਼ਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ ‘ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ …
Read More »Government schools outshines privates in 12th class results
Kapurthala tops the list in whole punjab with 97.49 pass percentage Kapurthala, July 27 (Punjab Post Bureau) – In a rare feat , Government schools across the state has outshine the private schools in matter of pass percentage in 12th class results announced by the PSEB. District kapurthala has shown great improvement and tops in the pass percentage of students …
Read More »12ਵੀਂ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਮਾਤ
ਕਪੂਰਥਲਾ ਜਿਲੇ ਨੇ 97.49 ਪਾਸ ਫੀਸਦ ਅੰਕ ਲੈ ਕੇ ਪੰਜਾਬ ‘ਚੋਂ ਹਾਸਿਲ ਕੀਤਾ ਪਹਿਲਾ ਸਥਾਨ ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰਵੀਂ ਦੇ ਇਮਤਿਹਾਨਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦਿੰਦਿਆਂ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ, ਜਿਸ ਦੇ ਚੱਲਦਿਆਂ ਜ਼ਿਲਾ ਕਪੂਰਥਲਾ ਪੂਰੇ ਪੰਜਾਬ ਵਿਚ ਪਾਸ ਪ੍ਰਤੀਸ਼ਤ ਦੇ ਮਾਮਲੇ ਵਿਚ ਪਹਿਲੇ …
Read More »ਕਪੂਰਥਲਾ ਰੇਂਜ ਵਲੋਂ ਲਾਕਡਾਊਨ ਦੌਰਾਨ ਸ਼ਰਾਬ ਦੇ ਵਿਕਰੀ ਕੋਟਾ ਤੇ ਮਾਲੀਆ ਵਧਾਉਣ ਦੇ ਅਨੁਮਾਨਾਂ ਨੂੰ ਮਾਤ
24 ਜੁਲਾਈ ਤੱਕ ਨਿਸ਼ਚਿਤ ਟੀਚੇ ਤੋਂ 25 ਪ੍ਰਤੀਸ਼ਤ ਵੱਧ ਮਾਲੀਆ ਕੀਤਾ ਇਕੱਤਰ ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਕਪੂਰਥਲਾ ਵਿਖੇ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਲਗਾਏ ਗਏ ਲਾਕਡਾਊਨ ਦੌਰਾਨ ਕਪੂਰਥਲਾ ਆਬਕਾਰੀ ਰੇਂਜ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਸ਼ਰਾਬ ਕੋਟਾ ਦੀ ਵਿਕਰੀ ਅਤੇ ਮਾਲੀਆ ਵਧਾਉਣ ਦੇ ਸਾਰੇ ਅਨੁਮਾਨਾਂ ਨੂੰ ਮਾਤ ਦਿੱਤੀ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ, ਐਸ.ਐਸ.ਪੀ ਸਤਿੰਦਰ …
Read More »Kapurthala range beats all estimates in sale of liquor quota and revenue generation amid lockdown
25% more revenue generated against the estimates till 25 July Kapurthala, July 27 (Punjab Post Bureau) – In a rare feat, Kapurthala Excise range has beats all estimates in terms of sale of liquor quota and revenue generation with great difference of 25% at the time of lockdown due to corona virus. The guidance and …
Read More »ਪੰਜਾਬ ਸਰਕਾਰ ਕੋਵਿਡ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਵਿਨੀ ਮਹਾਜਨ
ਮੁੱਖ ਸਕੱਤਰ ਵਲੋਂ ਸੰਗਰੂਰ ਜ਼ਿਲ੍ਹੇ ਦੀਆਂ ਮੈਡੀਕਲ ਤਿਆਰੀਆਂ ਦਾ ਜਾਇਜ਼ਾ ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿੱਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੋਰੋਨਾਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।ਸੂਬੇ ਭਰ ਦੇ ਨਾਲ-ਨਾਲ ਸੰਗਰੂਰ ਜ਼ਿਲ੍ਹੇ ਦੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਸਬੰਧੀ ਬੁਨਿਆਦੀ ਢਾਂਚੇ ਅਤੇ …
Read More »
Punjab Post Daily Online Newspaper & Print Media