ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨ੍ਹਾਂ ਦੋਰਾਨ ਬਾਹਰਵੀਂ ਦਾ ਨਤੀਜਾ ਘੋਸਿਤ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਕਰੀਬ 21 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਜਿਲ੍ਹਾ ਪਠਾਨਕੋਟ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।ਅੱਜ ਸਿੱਖਿਆ ਵਿਭਾਗ ਵੱਲੋਂ ਕੋਵਿਡ 19 ਦੇ ਚਲਦਿਆਂ ਦਿੱਤੀਆਂ ਗਈਆਂ ਹਦਾਇਤਾਂ …
Read More »Daily Archives: July 28, 2020
ਡਾ: ਰਾਕੇਸ਼ ਸਰਪਾਲ ਵੱਲੋਂ ਅਲਟਰਾਸਾਊਂਡ ਕੇਂਦਰਾਂ ਤੇ ਹਸਪਤਾਲਾਂ ਦਾ ਅਚਨਚੇਤ ਨਿਰੀਖਣ
ਕਿਹਾ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਪਠਾਨਕੋਟ ਡਾ: ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪਰਿਵਾਰ ਭਲਾਈ ਅਫਸਰ ਪਠਾਨਕੋਟ ਡਾ: ਰਾਕੇਸ਼ ਸਰਪਾਲ ਨੇ ਅੱਜ ਜਿਲ੍ਹਾ ਪਠਾਨਕੋਟ ਵਿੱਚ 5 ਅਲਟਰਾਸਾਊਂਡ ਸਕੈਨ ਕੇਂਦਰਾਂ ਅਤੇ ਹਸਪਤਾਲਾਂ ਦਾ ਅਚਨਚੇਤ ਨਿਰੀਖਣ …
Read More »ਪਾਕਿਸਤਾਨ ’ਚ ਸ਼ਹੀਦ ਭਾਈ ਤਾਰੂ ਸਿੰਘ ਦੇ ਅਸਥਾਨ ’ਤੇ ਕਬਜ਼ੇ ਦੀ ਲੌਂਗੋਵਾਲ ਵੱਲੋਂ ਨਿਖੇਧੀ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਅੰਦਰ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਸਥਾਨਕ ਲੋਕਾਂ ਵੱਲੋਂ ਕਬਜ਼ਾ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਸ਼ਹੀਦਾਂ ਨਾਲ ਸਬੰਧਤ ਅਸਥਾਨਾਂ ’ਤੇ ਕਬਜ਼ਾ ਕਰਨ ਦੀ ਮਨਸ਼ਾ ਨਾਲ ਕੰਮ ਕਰ …
Read More »ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਸੰਬਧੀ ਮੰਚ ਆਗੂਆਂ ਦੀ ਵਿਧਾਇਕ ਬੁਲਾਰੀਆ ਨਾਲ ਮੁਲਾਕਾਤ
ਹਲਕਾ ਦੱਖਣੀ ਵਿਧਾਇਕ ਨੇ ਸਮੱਸਿਆਵਾਂ ਦੇ ਜਲਦ ਹੱਲ ਦਾ ਯਕੀਨ ਦਿਵਾਇਆ ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਟੀਮ ਵਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਸੰਬਧੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਮੰਚ ਵਲੋਂ ਉਠਾਏ ਗਏ ਮੁੱਦਿਆਂ ‘ਤੇ …
Read More »
Punjab Post Daily Online Newspaper & Print Media