Tuesday, November 24, 2026

Daily Archives: July 30, 2020

ਪਲਾਜ਼ਮਾ ਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਨੇ ਕੀਮਤੀ ਜਾਨਾਂ – ਡਿਪਟੀ ਕਮਿਸ਼ਨਰ

ਰੱਖੜੀ ਦੇ ਤਿਓਹਾਰ ‘ਤੇ ਐਤਵਾਰ ਖੁੱਲੀਆਂ ਰਹਿਣਗੀਆਂ ਹਲਵਾਈਆਂ ਦੀਆਂ ਦੁਕਾਨਾਂ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਸ਼ਾਮ ਫੇਸਬੁੱਕ ‘ਤੇ ਆਪਣੇ ਲਾਈਵ ਸੈਸ਼ਨ ਦੌਰਾਨ ਜਿਲ੍ਹਾ ਵਾਸੀਆਂ ਨੂੰ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਐਤਵਾਰ ਵਾਲੇ ਦਿਨ ਵੀ ਰੱਖੜੀ ਦੇ ਪਵਿੱਤਰ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਹਲਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ …

Read More »

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ – ਡਿਪਟੀ ਕਮਿਸ਼ਨਰ

ਕੋਵਿਡ 19 ਹਦਾਇਤਾਂ ਦੀ ਸਖ਼ਤੀ ਨਾਲ ਕੀਤੀ ਜਾਵੇਗੀ ਪਾਲਣਾ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਵਲੋਂ 1 ਅਗਸਤ 2020 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕਰ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ …

Read More »

ਲੰਗਰ ਸੇਵਾ ਸੰਸਥਾ ਵਲੋਂ ਰੇਲਵੇ ਸਟੇਸ਼ਨ ਦੇ ਬਾਹਰ ਲੋੜਵੰਦਾਂ ਲਈ ਮੁਫਤ ਲੰਗਰ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ ਉਦਘਾਟਨ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਲੋੜਵੰਦਾਂ ਦੀ ਸਹਾਇਤਾ ਲਈ ਰੋਜ਼ਾਨਾ ਲੱਗਣ ਵਾਲੇ ਲੰਗਰ ਦੀ ਸ਼ੁਰੂਆਤ ਕੀਤੀ ਗਈੇ।ਲੰਗਰ ਦਾ ਉਦਘਾਟਨ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਰਾਜ …

Read More »

ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 78ਵੀਂ ਬਰਸੀ

ਫਤਿਹਗੜ੍ਹ ਸਾਹਿਬ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 78ਵੀਂ ਸਲਾਨਾ ਬਰਸੀ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾ ਸਹਿਤ ਮਨਾਈ ਗਈ।ਗੁਰਦੁਆਰਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ …

Read More »

5 ਰੋਜ਼ਾ ਆਨਲਾਈਨ ਉਦਮਿਤਾ ਵਿਕਾਸ ਪ੍ਰੋਗਰਾਮ ‘ਪੈਸ਼ਨ’ ਕਰਵਾਇਆ ਗਿਆ

ਬਠਿੰਡਾ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ) ਦੇ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਵੱਲੋਂ ‘ਪੈਸ਼ਨ’ ਨਾਮਕ ਉਦਮਿਤਾ ਵਿਕਾਸ ਬਾਰੇ 5 ਰੋਜ਼ਾ ਆਨਲਾਈਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿਚ ਲਗਭਗ 150 ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਦਾਖਲਾ ਲਿਆ।ਰਿਜਨਲ ਸੈਂਟਰ ਫ਼ਾਰ ਇੰਟਰਪ੍ਰੀਨਿਓਰਸ਼ਿਪ ਡਿਵੈਲਪਮੈਂਟ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ …

Read More »

A webinar organized by PG Dept. of History/Travel and Tourism DAV College

Amritsar, July 29 (Punjab Post Bureau) – PG Department of History/Travel and Tourism DAV College organized an International webinar on “Remembering Shri Guru Teg Bahadur Ji: His contribution and significance in History” dedicated to the 400th Prakash Purab of Shri Guru Teg Bahadur Ji under UGC Sponsored Gandhian Study Centre. More than 100 scholars, researchers and faculty members participated in …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

ਵਿਪਨਦੀਪ ਕੌਰ, ਸ਼ਰਨਜੀਤ ਕੌਰ ਅਤੇ ਗੁਰਬਖ਼ਸ਼ੀਸ਼ ਸਿੰਘ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ’ਚ ਚੱਲੇ ਸ਼ਬਦ ਗਾਇਨ …

Read More »

ਕੈਬਨਿਟ ਮੰਤਰੀ ਸੋਨੀ ਨੇ ਮੰਦਰ ਬਿਹਾਰੀ ਟਰੱਸਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਚੈਕ

ਵੱਡੀ ਗਿਣਤੀ ‘ਚ ਕਈ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਲ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਤੋ ਬਚਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਫਰਜ਼ ਵੀ ਬਣਦਾ ਹੈ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਦੀ ਕੜੀ ਨੂੰ ਤੋੜਿਆ ਜਾ ਸਕੇ, ਇਸ ਲਈ ਲੋਕਾਂ ਨੂੰ ਸਵੈ …

Read More »

ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨਾਲ ਕੀਤੀ ਗਈ ਆਨਲਾਈਨ ਗੂਗਲ ਮੀਟ

ਬਾਸਮਤੀ ਦੇ ਮਿੱਤਰ ਕੀੜਿਆਂ ਸਬੰਧੀ ਜਾਣਕਾਰੀ ਕੀਤੀ ਸਾਂਝੀ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕੋਵਿਡ 19 ਦੀਆਂ ਹਦਾਇਤਾਂ ਨੂੰ ਮੁੱਖ ਰਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਗੁਰਦਿਆਲ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ, ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਡਾ. ਕੁਲਵੰਤ ਸਿੰਘ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਕਿਸਾਨਾਂ ਨਾਲ ਆਨਲਾਈਨ ਗੂਗਲ ਮੀਟ ਕੀਤੀ। ਜਸ ਵਿੱਚ 40 ਤੋਂ ਵੱਧ ਕਿਸਾਨਾਂ ਨੇ …

Read More »

ਸੀਟੂ ਆਗੂਆਂ ਨੇ ਭਾਰੀ ਬਿਜਲੀ ਬਿੱਲਾਂ ਵਿਰੁੱਧ ਪ੍ਰਗਟਾਇਆ ਰੋਸ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਕਾਰਨ ਤਾਲਾਬੰਦੀ ਨੇ ਅਨੇਕਾਂ ਗ਼ਰੀਬ ਪਰਿਵਾਰਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਹਨ ਅਤੇ ਰਹਿੰਦੀ ਕਸਰ ਬਿਜਲੀ ਦੇ ਭਾਰੀ ਬਿੱਲਾਂ ਨੇ ਕੱਢ ਦਿੱਤੀ ਹੈ।ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਤਹਿਸੀਲ ਸਕੱਤਰ ਰਾਜ ਜਸਵੰਤ ਸਿੰਘ ਤਲਵੰਡੀ ਨੇ ਪਿੰਡ ਤਲਵੰਡੀ ਰਾਏ ਦੇ ਦਰਜਨਾਂ ਗ਼ਰੀਬ ਪਰਿਵਾਰਾਂ ਦੇ ਭਾਰੀ ਬਿਜਲੀ ਬਿੱਲਾਂ ਵਿਰੁੱਧ ਆਪਣਾ ਰੋਸ ਪ੍ਰਗਟ …

Read More »