Tuesday, November 24, 2026

Daily Archives: July 31, 2020

ਗੁਰਪ੍ਰੀਤ ਸਿੰਘ ਖਹਿਰਾ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਸ਼ਿਵਦੁਲਾਰ ਸਿੰਘ ਢਿਲੋਂ ਨੇ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਜੋ ਕਿ ਅੱਜ 31 ਜੁਲਾਈ ਨੂੰ ਸੇਵਾ ਮੁਕਤ ਹੋਏ ਹਨ, ਦੇ ਸਥਾਨ ‘ਤੇ ਗੁਰਪ੍ਰੀਤ ਸਿੰਘ ਖਹਿਰਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਾ ਅਹੁੱਦਾ ਸੰਭਾਲ ਲਿਆ ਹੈ।ਦੋਵੇਂ ਅਧਿਕਾਰੀ ਅੱਜ ਬਾਅਦ ਦੁਪਹਿਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।     …

Read More »

ਸੰਯਿਮ ਅਗਰਵਾਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਯਿਮ ਅਗਰਵਾਲ ਨੇ ਅੱਜ ਬਾਅਦ ਦੁਪਿਹਰ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ ਸੰਭਾਲ ਲਿਆ।ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ।ਜਿਲ੍ਹਾ ਅਧਿਕਾਰੀਆਂ ਵੱਲੋਂ ਨਵਨਿਯੁੱਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਵੱਲੋਂ ਵੱਖ ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। …

Read More »

ਸ਼ੁਕਰਵਾਰ 25 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ੀਟਿਵ, 10 ਨੂੰ ਭੇਜਿਆ ਘਰ

ਜਿਲ੍ਹਾ ਪਠਾਨਕੋਟ ਵਿੱਚ ਕੁੱਲ 406 ਕਰੋਨਾ ਪਾਜੀਟਿਵ, 290 ਰਿਕਵਰ ਤੇ ਐਕਟਿਵ ਕੇਸ 104 ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 25 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 10 ਲੋਕਾਂ ਨੂੰ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ …

Read More »

ਸਿੱਖਿਆ ਵਿਭਾਗ ਵਲੋਂ ਲਾਂਚ ਕੀਤੀ ਗਈ ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ ਲਈ ਵਰਦਾਨ

ਨਰਸਰੀ ਤੋਂ 12ਵੀਂ ਜਮਾਤ ਤੱਕ ਦੀ ਸੰਪੂਰਣ ਸਿੱਖਿਆ ਸਮਗਰੀ ਇਸ ਵਿੱਚ ਮੌਜੂਦ – ਸਿੱਖਿਆ ਅਧਿਕਾਰੀ ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਕਾਲ ਨੂੰ ਇੱਕ ਚੁਣੋਤੀ ਦੇ ਰੂਪ ਵਿਚ ਸਵੀਕਾਰ ਕਰਦੇ ਹੋਏ ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬ ਐਜੁਕੇਅਰ ਐਪ ਲਾਂਚ ਕੀਤੀ ਗਈ ਹੈ।ਨਰਸਰੀ ਤੋਂ ਲੈ ਕੇ 12ਵੀਂ ਤੱਕ ਦੇ ਹਰ ਇੱਕ ਵਿਦਿਆਰਥੀ ਅਤੇ ਅਧਿਆਪਕ ਲਈ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ …

Read More »

ਡੀ.ਸੀ ਦੀ ਨਿਗਰਾਨੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ‘ਚ ਪਾਰਦਰਸ਼ੀ ਢੰਗ ਨਾਲ ਹੋਈ ਬੂਥਾਂ ਦੀ ਅਲਾਟਮੈਂਟ

ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਲ ਕਪੂਰਥਲਾ ਵਿਖੇ 52 ਬੂਥਾਂ ਦੀ ਨਿਲਾਮੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਨਿਗਰਾਨੀ ਹੇਠ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਗਈ।ਅਲਾਟਮੈਂਟ ਲਈ ਵੱਡੇ ਪੱਧਰ ‘ਤੇ ਬਿਨੈਪੱਤਰ ਪ੍ਰਾਪਤ ਹੋਏ ਸਨ, ਜਿਸ ਕਰਕੇ ਜਿਲਾ ਪ੍ਰਸ਼ਾਸਨ ਵਲੋਂ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਲਾਟਰੀ ਵਿਵਸਥਾ ਰਾਹੀਂ ਬੂਥਾਂ ਦੀ ਅਲਾਟਮੈਂਟ ਕੀਤੀ ਗਈ।         …

Read More »

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ‘ਤੇੇ ਸ਼ਰਧਾਂਜਲੀ ਭੇਟ

ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਦੇਸ਼ ਭਗਤ ਯਾਦਗਾਰ ਵਿਖੇ ਲੋਕ ਨਾਇਕ ਸਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੰਸਥਾ ਦੇ ਮੈਂਬਰਾਂ ਵਲੋਂ ਸਰਧਾਂਜਲੀ ਭੇਟ ਕੀਤੀ ਗਈ।ਕਰੋਨਾ ਕਾਰਨ ਸੀਮਿਤ ਪ੍ਰੋਗਰਾਮ ਵਿੱਚ ਸੰਸਥਾ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਸਕੱਤਰ ਜੁਝਾਰ ਲੌਂਗੋਵਾਲ ਅਤੇ ਦਾਤਾ ਸਿੰਘ ਨਮੋਲ ਨੇ ਸ਼ਹੀਦ ਊਧਮ ਸਿੰਘ ਦੇ ਇਨਕਲਾਬੀ ਜੀਵਨ ਅਤੇ ਅੰਗ੍ਰੇਜਾਂ ਦੀ ਬਸਤੀਵਾਦੀ ਹਕੂਮਤ, ਸਾਮਰਾਜਵਾਦ ਖਿਲਾਫ਼ ਸੰਘਰਸ਼ …

Read More »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਲਏ 98 ਪ੍ਰਤੀਸ਼ਤ ਤੋਂ ਵੱਧ ਅੰਕ- ਜ਼ਿਲ੍ਹਾ ਸਿੱਖਿਆ ਅਫ਼ਸਰ

ਮੁੱਖ ਮੰਤਰੀ ਵਲੋਂ ਹੋਣਹਾਰ ਵਿਦਿਆਰਥੀਆਂਲਈ 5100 ਰੁਪਏ ਨਗਦ ਇਨਾਮ ਦਾ ਐਲਾਨ ਸੰਗਰੂਰ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਜਮਾਤ ਦੇ ਨਤੀਜ਼ਿਆਂ ‘ਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ 12 ਵਿਦਿਆਰਥੀਆਂ ਨੇ 98 ਪ੍ਰਤੀਸ਼ਤ ਤੋ ਵੱਧ ਅੰਕ ਲੈ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।                   ਜਿਲ੍ਹਾ …

Read More »

ਸਕੂਲ ਸਿੱਖਿਆ ਮੰਤਰੀ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਨਾਲ ਸਬੰਧਤ ਨਿੱਜੀ ਵਸਤਾਂ ਲੰਡਨ ਤੋਂ ਲਿਆਉਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਜਾਵੇਗਾ ਪੱਤਰ – ਸਿੰਗਲਾ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਦੇਸ਼ ਅਤੇ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਹੈ।ਮਹਾਨ ਸੂਰਬੀਰਾਂ ਦੀ ਯਾਦ ਤਾਜ਼ਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ …

Read More »

ਮਿਸ਼ਨ ਫਤਹਿ – ਜ਼ਿਲ੍ਹੇ ‘ਚ ਕੋਵਿਡ-19 ਦੇ ਮਰੀਜ਼ਾਂ ਦਾ ਪਤਾ ਲਗਾਉਣ ਲਈ ਸੈਂਪਲਿੰਗ ਤੇਜੀ ਨਾਲ ਜਾਰੀ – ਡੀ.ਸੀ

26 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ ਸੰਗਰੂਰ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਮਿਸ਼ਨ ਫਤਹਿ ਤਹਿਤ ਜ਼ਿਲ੍ਹੇ ਅੰਦਰ ਕੋਵਿਡ 19 ਦੇ ਮਰੀਜ਼ਾਂ ਦਾ ਪਤਾ ਲਗਾਉਣ ਲਈ ਤੇੇਜ਼ੀ ਨਾਲ ਸੈਂਪਲਿੰਗ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਹੁਣ ਤੱਕ …

Read More »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇੇ ਸੁਖਬੀਰ ਬਾਦਲ ਵਲੋਂ ਸ਼ਰਧਾਂਜਲੀ ਭੇਟ

ਸੁਨਾਮ ਉਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੁਨਾਮ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਸੁਖਬੀਰ ਬਾਦਲ ਨੇ ਇਸ ਸਮੇਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ।ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ਹੀਦਾਂ …

Read More »