Tuesday, November 24, 2026

Daily Archives: July 31, 2020

ਵਿਧਾਇਕ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ ( ਜਗਸੀਰ ਲੌਂਗੋਵਾਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ਤੇ ਅੱਜ ਸ਼ਹੀਦ ਦੇ ਘਰ ਅਤੇ ਸਥਾਨਕ ਓਲੰਪਿਕ ਸਟੇਡੀਅਮ ਵਿੱਚ ਬਣੇ ਸਮਾਰਕ ‘ਤੇ ਜਾ ਕੇ ੳਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸ਼ਬਦਾਂ ਵਿੱਚ …

Read More »

ਜਨਮ ਦਿਨ ਮੁਬਾਰਕ – ਹਰਮਿਲਨ ਕੌਰ ਸਾਹਨੀ

ਅੰਮ੍ਰਿਤਸਰ, 31 ਜੁਲਾਈ (ਅਮਨ) – ਕੋਟ ਮਿੱਤ ਸਿੰਘ ਅੰਮ੍ਰਿਤਸਰ ਵਾਸੀ ਸਤਿੰਦਰ ਸਿੰਘ ਸਾਹਨੀ ਤੇ ਗੁਰਪ੍ਰੀਤ ਕੌਰ ਸਾਹਨੀ ਵਲੋਂ ਆਪਣੀ ਹੋਣਹਾਰ ਬੇਟੀ ਹਰਮਿਲਨ ਕੌਰ ਸਾਹਨੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਡਾ. ਈਸ਼ਰ ਸਿੰਘ ਐਡਵੋਕੇਟ ਕਰਨਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਜਾਂਚ

ਬੀਬੀ ਨਵਿਤਾ ਸਿੰਘ ਰਿਟਾ. ਜੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਜਾਂਚ ਤੋਂ ਜਤਾਈ ਅਸਮਰੱਥਾ ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਰਿਟਾਇਰਡ ਜੱਜ ਪੰਜਾਬ ਹਰਿਆਣਾ ਹਾਈਕੋਰਟ ਚੰਡੀਗੜ ਬੀਬੀ ਨਵਿਤਾ ਸਿੰਘ …

Read More »

‘ਸ਼ਰਾਬ ਮਾਫ਼ੀਆ’ ਲਈ ਕੈਪਟਨ ਅਮਰਿੰਦਰ ਸਿੰਘ ਸਿੱਧੇ ਜ਼ਿੰਮੇਵਾਰ – ਹਰਪਾਲ ਸਿੰਘ ਚੀਮਾ

ਨਕਲੀ ਸ਼ਰਾਬ ਦੀ ਭੇਂਟ ਚੜ੍ਹੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਮਿਲੇ ਵਿਰੋਧੀ ਧਿਰ ਦੇ ਨੇਤਾ ਜੰਡਿਆਲਾ, 31 ਜੁਲਾਈ (ਹਰਿੰਦਰਪਾਲ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ‘ਚ ਧੜੱਲੇ ਨਾਲ ਚੱਲ ਰਹੇ ਸ਼ਰਾਬ ਮਾਫ਼ੀਆ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਰਪ੍ਰਸਤੀ …

Read More »