Tuesday, November 24, 2026

Monthly Archives: July 2020

ਪੰਜਾਬ ’ਚ ਪਹਿਲੀ ਵਾਰ ਗਰਮੀਆਂ ਦੀਆਂ ਛੁੱਟੀਆਂ ਲਈ ਵਿਦਿਆਰਥੀਆਂ ਨੂੰ ਦਿੱਤਾ ‘ਮਿਡ ਡੇ ਮੀਲ’ ਦਾ ਅਨਾਜ – ਸਿੰਗਲਾ

ਕੋਵਿਡ-19 ਦੀ ਮਹਾਂਮਾਰੀ ਕਰਕੇ ਵਿਦਿਆਰਥੀਆਂ ਦੇ ਘਰ-ਘਰ ਪਹੁੰਚਾਇਆ ਜਾ ਰਿਹੈ ਅਨਾਜ ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਦੁਪਹਿਰ ਦੇ ਖਾਣੇ (ਮਿਡ ਡੇ ਮੀਲ) ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਿਡ ਡੇ ਮੀਲ ਸਕੀਮ ਨੂੰ ਪੰਜਾਬ ’ਚ ਸੁਚਾਰੂ …

Read More »

ਵਰਿੰਦਰ ਸਿੰਘ ਮਲਹੋਤਰਾ 10ਵੀਂ ਵਾਰ ਚੁਣੇ ਗਏ ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪ੍ਰਧਾਨ

ਜੰਡਿਆਲਾ ਗੁਰੂ, 26 ਜੁਲਾਈ (ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਰਜਿ. ਦੀ ਇਕ ਜਰੂਰੀ ਮੀਟਿੰਗ ਸੁਨੀਲ ਦੇਵਗਨ, ਵਰਿੰਦਰ ਸਿੰਘ ਮਲਹੋਤਰਾ ਤੇ ਕੁਲਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਸਰਬਸੰਪਤੀ ਨਾਲ ਵਰਿੰਦਰ ਸਿੰਘ ਮਲਹੋਤਰਾ ਨੂੰ ਮੁੜ ਜੰਡਿਆਲਾ ਪ੍ਰੈਸ ਕਲੱਬ ਰਜਿ. ਦਾ ਪ੍ਰਧਾਨ ਚੁਣਿਆ ਗਿਆ।              ਲਗਾਤਾਰ 10ਵੀਂ ਵਾਰ ਪ੍ਰਧਾਨ ਚੁਣੇ ਗਏ ਵਰਿੰਦਰ ਸਿੰਘ ਮਲਹੋਤਰਾ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦਾ 12ਵੀਂ ਦਾ ਨਤੀਜਾ 100 ਫ਼ੀਸਦੀ

ਅੰਮ੍ਰਿਤਸਰ, 26 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ 100 ਫ਼ੀਸਦੀ ਰਿਜਲਟ ਦਰਜ਼ ਕੀਤਾ ਹੈ। ਕਾਲਜ ਦੀ ਵਿਦਿਆਰਥਣ ਸਰਿਤਾ ਕੌਰ ਨੇ 96 ਪ੍ਰਤੀਸ਼ਤ ਅੰਕ, ਗਗਨਦੀਪ ਕੌਰ ਨੇ 89 …

Read More »

ਖ਼ਾਲਸਾ ਕਾਲਜ ਵੂਮੈਨ ਨੇ ਆਨਲਾਈਨ ਮੁਕਾਬਲਿਆਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 26 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਨੇ ‘ਕੋਰੋਕਸ’ ਰਾਜ ਪੱਧਰੀ ਅੰਤਰ ਕਾਲਜ ਆਨਲਾਈਨ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਮਨਪ੍ਰੀਤ ਕੌਰ ਨੂੰ ਕੋਰੋਨਾ ਯੋਧਿਆਂ ਨੂੰ ਸਮਰਪਿਤ ‘ਸਲਾਮ’ ਗੀਤ ਨੂੰ ਆਪਣੀ ਮਨਮੋਹਣੀ ਅਵਾਜ਼ ਦੇਣ ਲਈ ਪਹਿਲਾ ਇਨਾਮ ਮਿਲਿਆ। ਜਦ ਕਿ ਕੋਮਲਪ੍ਰੀਤ ਕੌਰ ਨੂੰ ਕੋਰੋਨਾ ਯੁੱਗ ’ਚ ਲੌਕਡਾਊਨ ਅਤੇ ਮੈਡੀਟੇਸ਼ਨ ਦੀ ਤਸਵੀਰ ਪੇਸ਼ ਕਰਨ ਵਾਲੀ ਆਪਣੀ ਪੇਂਟਿੰਗ …

Read More »

ਕਪੂਰਥਲਾ ਜਿਲ੍ਹੇ ‘ਚ ਸ਼ਨੀਵਾਰ ਤੱਕ ਚੱਲ ਰਹੇ ਹਨ ਕੋਰੋਨਾ ਦੇ 54 ਐਕਟਿਵ ਕੇਸ

ਕੁੱਲ 195 ਟੈਸਟ ਨਤੀਜਿਆਂ ਵਿਚੋਂ 194 ਨੈਗੇਟਿਵ ਕਪੂਰਥਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਕਪੂਰਥਲਾ ਵਿੱਚ ਕੱਲ ਸ਼ਨੀਵਾਰ ਤੱਕ ਕੋਰੋਨਾ ਦੇ 54 ਐਕਟਿਵ ਕੇਸ ਚੱਲ ਰਹੇ ਹਨ, ਜਦਕਿ 138 ਪੀੜ੍ਹਤ ਵਿਅਕਤੀ ਇਲਾਜ਼ ਕਰਵਾ ਕੇ ਅਪਣੇ ਘਰਾਂ ਨੂੰ ਵਾਪਿਸ ਚਲੇ ਗਏ ਹਨ।ਜ਼ਿਲੇ ਵਿੱਚ ਕੱਲ ਟੋਟਲ 195 ਨਮੂਨਿਆਂ ਦੀ ਰਿਪੋਰਟ ਆਈ ਸੀ।ਜਿਸ ਵਿਚੋਂ 194 ਨੈਗੇਟਿਵ ਪਾਏ ਗਏ ਹਨ, ਜਦਕਿ ਇਕ ਨਮੂਨਾ …

Read More »

ਜੇ ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨਾਂ ਦੇ ਸਿਹਤ ਕਾਰਡ ਲਈ ਬਿਨੈਪੱਤਰ ਦੀ ਮਿਤੀ 5 ਅਗਸਤ ਤੱਕ ਵਧੀ

ਕਪੂਰਥਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਵੱਲ ਇਕ ਹੋਰ ਕਦਮ ਪੁੱਟਦਿਆਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ `ਜੇ ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨਾਂ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ਼ ਦੀ ਸਹੂਲਤ ਤਹਿਤ ਹੁਣ ਯੋਗ ਕਿਸਾਨ …

Read More »

ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਸਟਾਫ ਤੇ ਹੋਰ ਲੋਕਾਂ ਨੂੰ ਮਿਸ਼ਨ ਫਤਿਹ ਤੋਂ ਕਰਵਾਇਆ ਜਾਗਰੂਕ

ਕਰਮਚਾਰੀਆਂ ਨੂੰ ਕੋਵਾ ਐਪ ਕਰਵਾਈ ਡਾਊਨਲੋਡ ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਦਫਤਰ ਮਲਿਕਪੁਰ ਪਠਾਨਕੋਟ ਵਿਖੇ ਮਿਸ਼ਨ ਫਤਿਹ ਅਧੀਨ ਜਾਗਰੁਕ ਕਰਨ ਲਈ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਪਠਾਨਕੋਟ ਊਸਾ ਦੀ ਪ੍ਰਧਾਨਗੀ ਵਿੱਚ ਵਿਸ਼ੇਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ।                   ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਊਸ਼ਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਪ੍ਰੀਤ …

Read More »

ਕੋਵਿਡ -19 ਦੇ ਵਿਸਥਾਰ ਨੂੰ ਰੋਕਣ ਲਈ ਮਿਸ਼ਨ ਫਤਿਹ ਨੂੰ ਕੀਤਾ ਜਾਵੇਗਾ ਸਫਲ – ਡੀ.ਸੀ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ 19 ਬਿਮਾਰੀ ਨਾਲ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ, ਅਤੇ ਇਸ ਨਾਲ ਸਾਡਾ ਵੀ ਫਰਜ ਬਣਦਾ ਹੈ ਕਿ ਅਗਰ ਅਸੀਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਦਾ ਗਰਾਫ ਵਧ ਰਿਹਾ ਹੈ ਉਸ ਨੂੰ ਘਟਾਇਆ ਜਾ ਸਕਦਾ ਹੈ।ਇਹ ਪ੍ਰਗਟਾਵਾ ਡਿਪਟੀ …

Read More »

ਵੀਰਪਾਲ ਇੰਸਾ ਵਿਰੁੱਧ ਧਾਰਾ 295 ਏ ਤਹਿਤ ਦਰਜ਼ ਹੋਵੇ ਕੇਸ – ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਡੇਰਾ ਸਿਰਸਾ ਸਮਰਥਕ ਵੀਰਪਾਲ ਇੰਸਾ ਨੇ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਹਵਾ ਖਾ ਰਹੇ ਸੌਦਾ ਸਾਧ ਦੀ ਗੁਰੂ ਸਾਹਿਬਾਨ ਨਾਲ ਤੁਲਨਾ ਕਰਨ ਦੀ ਹਿਮਾਕਤ ਕਰ ਕੇ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ …

Read More »

ਪੰਜਾਬ ਸਰਕਾਰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ‘ਚ ਹੋਈ ਫੇਲ – ਅਮਨ ਅਰੋੜਾ

ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ‘ਚ ਫੇਲ ਸਾਬਿਤ ਹੋਈ ਹੈ।ਪੰਜਾਬ ਸਰਕਾਰ ਵੱਲੋਂ 300 ਕਰੋੜ ਰੁਪਏ ਖਰਚ ਕਰਨ ਦੇ ਦਾਅਵੇ ਝੂਠੇ ਹਨ, ਕਿਉਂਕਿ ਅੱਜ ਵੀ ਬੀਮਾਰ ਮਰੀਜਾਂ ਨੂੰ …

Read More »