Amritsar, July 24 (Punjab post Bureau) – As per the call given by Punjab and Chandigarh College Teachers’ Union a peaceful dharna as per SOP of state Government was being held at DAV College Amritsar against the indifferent attitude of Secretary Higher (Rahul Bhandari) regarding the non-release of grant of aided colleges for the month of April, May 2020. Dr. …
Read More »Monthly Archives: July 2020
ਡੀ.ਏ.ਵੀ ਇੰਟਰਨੈਸ਼ਨਲ ਦੀ ਦੀਪਾਨਿਕਾ ਗੁਪਤਾ ਦਾ ਦਸਵੀਂ ਬੋਰਡ ਪ੍ਰੀਖਿਆ ‘ਚ 98.4% ਅੰਕਾਂ ਨਾਲ ਜਿਲੇ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਐਸ.ਈ ਬੋਰਡ ਦਾ ਦਸਵੀਂ ਦਾ ਨਤੀਜਾ 100 ਫੀਸਦ ਰਿਹਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ 2019-20 ਦੀ ਇਸ ਪ੍ਰੀਖਿਆ ਵਿੱਚ 333 ਵਿਦਿਆਰਥੀਆਂ ਨੇ ਮਿਤਿਹਾਨ ਦਿੱਤਾ ਸੀ ਅਤੇ ਸਾਰ ਵਿਦਿਆਰਥੀ ਪਾਸ ਹੋਏ ਹਨ। ਦੀਪਾਨਿਕਾ ਗੁਪਤਾ ਨੇ 98.4% ਅੰਕਾਂ ਨਾਲ ਜਿਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਉਸ ਨੇ ਗਣਿਤ ‘ਚ 100, ਪੰਜਾਬੀ …
Read More »ਸ਼ੁਭਮ ਸ਼ਰਮਾ ਨੇ ਧਾਰਮਿਕ ਸੰਸਥਾਨਾਂ ਨੂੰ ਭੇਂਟ ਕੀਤੇ 40 ਸੈਨੇਟਾਈਜ਼ਰ ਸਟੈਂਡ
ਕਾਂਗਰਸੀ ਆਗੂ ਨੌਜਵਾਨ ਦੀ ਹਲਕੇ ਦੇ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਭਰਪੂਰ ਸ਼ਲਾਘਾ ਧੂਰੀ, 24 ਜੁਲਾਈ (ਪ੍ਰਵੀਨ ਗਰਗ) – ਆਸਟ੍ਰੇਲੀਆ ਤੋਂ ਪੜਾਈ ਕਰਕੇ ਵਾਪਸ ਆਪਣੀ ਜਨਮ ਭੂਮੀ ਧੂਰੀ ਵਿਖੇ ਪਰਤੇ ਇੰਡੀਅਨ ਯੂਥ ਕਾਂਗਰਸ ਦੇ ਆਗੂ ਸ਼ੁਭਮ ਸ਼ਰਮਾ ਸ਼ੁਭੀ ਨੇ ਇੱਕ ਨਿਵੇਕਲੀ ਪਹਿਲ ਕਰਦਿਆਂ ‘ਆਸ’ ਫਾਊਂਡੇਸ਼ਨ ਬਣਾ ਕੇ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਬੀੜਾ ਚੁੱਕਿਆ ਹੈ।ਕੋਰੋਨਾ ਮਹਾਂਮਾਰੀ …
Read More »ਇਮੀਗ੍ਰੇਸ਼ਨ ਸਰਵਿਸ ਪ੍ਰੋਵਾਈਡਰ ਦਫ਼ਤਰ ਸੋਮਵਾਰ ਤੋਂ ਸ਼ਨੀਵਾਰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਖੁੱਲਣਗੇ
ਹੁਕਮਾਂ ਦੀ ਉਲੰਘਣਾ ਕਰਨ ‘ਤੇ ਦਰਜ਼ ਹੋਵੇਗਾ ਅਪਰਾਧਿਕ ਮੁਕੱਦਮਾ -ਵਧੀਕ ਜ਼ਿਲ੍ਹਾ ਮੈਜਿਸਟਰੇਟ ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤ੍ਰਿਪਾਠੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਹਦੂਦ ‘ਚ ਇਮੀਗ੍ਰੇਸ਼ਨ ਸਰਵਿਸ ਪ੍ਰੋਵਾਈਡਰ ਦਫ਼ਤਰਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜ੍ਹੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੀ ਇਜਾਜ਼ਤ ਦਿੱਤੀ ਹੈ।ਹੁਕਮ ਮੁਤਾਬਿਕ ਇਹ ਦਫਤਰ ਕੇਵਲ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਅਰਥੀ ਫ਼ੂਕ ਮਜ਼ਾਹਰਾ
ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਕੀਤੀ ਮੰਗ ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਸ਼ੇਰੋਂ ਵਿਖੇ ਸੈਂਟਰ ਸਰਕਾਰ ਦੀਆ ਕਿਸਾਨ ਮਾਰੂ ਨੀਤੀਆਂ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ਦੀ ਅਗਵਾਈ ਹਾਕਮ ਸਿੰਘ ਲਾਹੜ ਪ੍ਰਧਾਨ ਸ਼ੇਰੋਂ ਨੇ ਕੀਤੀ। ਇਸ ਸਮੇਂ ਆਪਣੇ ਭਾਸ਼ਣ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ …
Read More »ਟੈਗੋਰ ਵਿਦਿਆਲਿਆ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ
ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 100% ਰਿਹਾ।ਗੁਰਪ੍ਰੀਤ ਕੌਰ ਪੁੱਤਰੀ ਅਜੈਬ ਸਿੰਘ ਤੇ ਸੰਦੀਪ ਕੌਰ ਪੁੱਤਰੀ ਜਸਵੀਰ ਸਿੰਘ 96.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸ਼ਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਤੇ ਸੁਖਵੀਰ ਕੌਰ ਪੁੱਤਰੀ ਅਮਰੀਕ ਸਿੰਘ ਨੇ 91.3% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਾ ਦਾ ਨਤੀਜਾ 100 ਫੀਸਦ ਰਿਹਾ
ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਐਜੂਕੇਸ਼ਨ ਬੋਰਡ (ਪੀ.ਐਸ.ਈ.ਬੀ) ਵਲੋਂ ਬਾਰ੍ਹਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਾਂ ਜ਼ਿਲ੍ਹਾ ਸੰਗਰੂਰ ਦਾ ਨਤੀਜਾ 100 % ਪ੍ਰਤੀਸ਼ਤ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ (ਆਰਟਸ ਗਰੁੱਪ) ਦੇ 39 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਲੈ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਦੇ ਸੰਬੰਧ ਵਿੱਚ ਪੰਜਾਬ ਸਿੱਖਿਆ ਵਿਭਾਗ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਹਨਾਂ ਵਿੱਚ ਸਬਦ ਗਾਇਨ , ਗੀਤ, ਚਿੱਤਰਕਲਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣੇ ਹਨ।ਇਹਨਾਂ ਦੀ ਸ਼ੁਰੂਆਤ ਸਬਦ ਗਾਇਨ ਨਾਲ਼ ਹੋਈ ਹੈ। ਪ੍ਰਾਇਮਰੀ ਵਰਗ ਵਿਚੋਂ ਸਰਕਾਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ …
Read More »ਜਿਲਾ ਮੈਜਿਸਟਰੇਟ ਅੰਮ੍ਰਿਤਸਰ ਵਲੋਂ ਪਾਬੰਦੀਆਂ ਲਾਗੂ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 50 ਦੀਆਂ ਗਲੀਆਂ ਦੇ ਕੰਮ ਦਾ ਕੀਤਾ ਉਦਘਾਟਨ
ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਨੂੰ ਦਿੱਤਾ 1 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜ਼ੂਮਨ ਮੁਹੱਲੇ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਇਸ ਕੰਮ `ਤੇ 15 ਲੱਖ ਰੁਪੈ ਦੀ ਲਾਗਤ ਅਵੇਗੀ।ਸੋਨੀ ਨੇ ਕਿਹਾ ਕਿ ਲੋਕਾਂ …
Read More »
Punjab Post Daily Online Newspaper & Print Media