ਹੁਣ ਤੱਕ ਜਿਲ੍ਹੇ ਦੇ 31 ਮਿਸ਼ਨ ਫ਼ਤਿਹ ਯੋਧੇ ਜਿੱਤ ਚੁੱਕੇ ਨੇ ਸਰਟੀਫਿਕੇਟ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹੀ ਜਾਣਕਾਰੀ ਹਾਸਲ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਨਲੋਡ ਕਰਨਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਗੋਲਡ, ਸਿਲਵਰ ਅਤੇ ਕਾਂਸੀ ਦੇ ਸਰਟੀਫਿਕੇਟ ਵੀ ਜਿੱਤੇ ਜਾ ਸਕਦੇ …
Read More »Monthly Archives: July 2020
ਡਿਪਟੀ ਕਮਿਸ਼ਨਰ ਰਾਮਵੀਰ ਫੇਸਬੁੱਕ ਲਾਇਵ ਰਾਹੀਂ ਹੋਏ ਜ਼ਿਲ੍ਹਾ ਵਾਸੀਆਂ ਦੇ ਰੂ-ਬ-ਰੂ
ਲੋਕਾਂ ਦੇ ਕੋਵਿਡ-19 ਸਬੰਧੀ ਸਵਾਲਾਂ ਦੇ ਦਿੱਤੇ ਜਵਾਬ ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਪੰਜਾਬ ਸਰਕਾਰ ਵਲੋਂ ਹਰੇਕ ਜ਼ਿਲ੍ਹਾ ਪੱਧਰ `ਤੇ ਲੋਕਾਂ ਦੀ ਸਿਹਤ ਸੁਵਿਧਾਵਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਬਾਰੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ਾਂ ਤੋਂ ਲਾਈਵ ਹੋਣ ਮੌਕੇ ਦਿੱਤੀ। ਇਸ …
Read More »6 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਘਰ ਵਾਪਸੀ ਕੀਤੀ – ਡਿਪਟੀ ਕਮਿਸ਼ਨਰ
ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲਾ ਸੰਗਰੂਰ ਵਿਖੇ ਅੱਜ 6 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਫ਼ਲ ਇਲਾਜ਼ ਤੋਂ ਬਾਅਦ ਅੱਜ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ ਇੱਕ ਕੋਵਿਡ ਕੇਅਰ …
Read More »ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੂੰ ਸਦਮਾ – ਭੂਆ ਦਾ ਦਿਹਾਂਤ
ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ ਸੀ.ਪੀ.ਆਈ (ਐਮ) ਪੰਜਾਬ ਨੂੰ ਉਸ ਸਮੇਂ ਸਦਮਾ ਪੁੱਜਾ, ਜਦ ਉਨਾਂ ਦੀ ਭੂਆ ਬਲਜੀਤ ਕੌਰ (83) ਵਾਸੀ ਪਿੰਡ ਰਾਜਗੜ੍ਹ ਤਹਿਸੀਲ ਅਹਿਮਦਗੜ੍ਹ ਜਿਲ੍ਹਾ ਲੁਧਿਆਣਾ ਦੀ ਅਚਾਨਕ ਮੌਤ ਹੋ ਗਈ। ਕਾਮਰੇਡ ਰਘੁਨਾਥ ਸਿੰਘ, ਗੁਰਚੇਤਨ ਸਿੰਘ ਬਾਸੀ, ਭੂਪ ਚੰਦ ਚੰਨੋ, ਲਹਿੰਬਰ ਸਿੰਘ ਤੱਗੜ, ਗੁਰਦਰਸ਼ਨ ਸਿੰਘ ਖਾਸਪੁਰ, ਬਲਬੀਰ ਸਿੰਘ ਜਾਡਲਾ, ਮੇਜ਼ਰ ਸਿੰਘ ਭਿੱਖੀਵਿੰਡ, …
Read More »Youth Services to organise online quiz competition on AIDS/Blood Donation
Registration to be made till july 30 Kapurthala, July 23 (Punjab Post Bureau) – In a attempt to aware the people about the AIDS and blood donation an online quiz competition would be organise by the youth services department. Calling the youth to ensure maximum participation in competition, Deputy Commissioner Deepti Uppal has asked …
Read More »ਏਡਜ਼ ਤੇ ਖੂਨਦਾਨ ਬਾਰੇ ਜਾਗਰੂਕਤਾ ਲਈ ਹੋਣਗੇ ਆਨਲਾਈਨ ਕੁਇਜ਼ ਮੁਕਾਬਲੇ
30 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ- ਈਮੇਲ ‘ਤੇ ਮਿਲਣਗੇ ਈ-ਸਰਟੀਫਿਕੇਟ ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਰਨ ਲਾਕਡਾਊਨ ਦੇ ਸਮੇਂ ਦੌਰਾਨ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਵਰਤਣ ਦੇ ਮਕਸਦ ਨਾਲ ਯੂਵਕ ਸੇਵਾਵਾਂ ਵਿਭਾਗ ਕਪੂਰਥਲਾ ਵਲੋਂ ਏਡਜ਼ ਤੇ ਖੂਨਦਾਨ ਬਾਰੇ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। …
Read More »ਵੀਰਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 308 ਕਰੋਨਾ ਪਾਜ਼ਟਿਵ, 254 ਕਰੋਨਾ ਰਿਕਵਰ, ਐਕਟਿਵ ਕੇਸ 44 ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਵੀਰਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਇਸ ਤੋਂ ਇਲਾਵਾ 6 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ …
Read More »ਕਰਫਿਊ ਦੋਰਾਨ ਘਰ ਵਿੱਚ ਪਾਰਟੀ ਕਰਨ ਵਾਲੇ 27 ਵਿਅਕਤੀਆਂ ਖਿਲਾਫ 7 ਮੁਕੱਦਮੇ ਦਰਜ਼
ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲ੍ਹਾ ਪਠਾਨਕੋਟ ਵਿੱਚ ਕੋਵਿਡ-19 ਮਹਾਂਮਾਰੀ ਤੋ ਬਚਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੋਈਆ ਹਦਾਇਤਾਂ ਦੀ ਉਲੰਘਣਾ ਕਰਕੇ 5 ਵਿਅਕਤੀਆਂ ਤੋਂ ਵੱਧ ਇਕੱਠੇ ਬੈਠ ਕੇ ਘਰ ਵਿੱਚ ਪਾਰਟੀ ਦੋਰਾਨ ਸ਼ਰਾਬ ਪੀ ਰਹੇ 27 ਵਿਅਕਤੀਆਂ ਦੇ ਖਿਲਾਫ 7 ਮੁਕੱਦਮੇ ਵੱਖ ਵੱਖ ਧਰਾਵਾਂ ਅਧੀਨ ਦਰਜ ਰਜਿਸਟਰ …
Read More »ਜਥੇਦਾਰ ਰਾਮ ਸਿੰਘ ਬਲਾਲਾ ਨੇ 75ਵੇਂ ਜਨਮ ਦਿਨ ਮੌਕੇ 76 ਵਿਰਾਸਤੀ ਪੌਦੇ ਵੰਡੇ
ਸਮਰਾਲਾ, 23 ਜੁਲਾਈ (ਇੰਦਰਜੀਤ ਕੰਗ) – ਵਾਤਾਵਰਨ ਦੀ ਸ਼ੁੱਧਤਾ ਲਈ ਜਥੇਦਾਰ ਰਾਮ ਸਿੰਘ ਬਲਾਲਾ ਨੇ ਆਪਣੇ 75ਵੇਂ ਜਨਮ ਦਿਨ ਮੌਕੇ 76 ਵਿਰਾਸਤੀ ਪੌਦੇ ਵਾਤਾਵਰਣ ਚੇਤਨਾ ਮੰਚ ਨੂੰ ਭੇਂਟ ਕੀਤੇ।ਇੰਨਾਂ ਪੌਦਿਆਂ ਵਿੱਚ ਆਮਲਾ, ਹਰੜ, ਬਹੇੜਾ, ਗੁਲਮੋਹਰ, ਅਮਲਤਾਸ਼, ਜਰਕੰਡਾ, ਪਿੱਪਲ ਆਦਿ ਸ਼ਾਮਲ ਸਨ। ਜਥੇਦਾਰ ਨੇ ਵਾਤਾਵਰਣ ਚੇਤਨਾ ਮੰਚ ਦੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਚੰਗਾ ਕੰਮ ਹੈ ਕਿ ਉਹ ਆਪਣੇ …
Read More »ਪਾਕਿਸਤਾਨ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਲੌਂਗੋਵਾਲ ਵਲੋਂ ਸਵਾਗਤ
ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਅੰਦਰ ਵੱਡੀ …
Read More »
Punjab Post Daily Online Newspaper & Print Media