ਕਪੂਰਥਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਵਿਡ ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ।ਮਿਸ਼ਨ ਫਤਿਹ ਦੇ ਅਧੀਨ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਜ਼ਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਜਿਲਾ ਸਪੋਰਟਸ ਅਫਸਰ ਜਸਮੀਤ ਕੋਰ ਨੇ ਦਸਿਆ ਕਿ ਜਿਲੇ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਵਡਾਲਾ …
Read More »Monthly Archives: July 2020
12ਵੀਂ ਦੇ ਨਤੀਜਿਆਂ ‘ਚ ਕਪੂਰਥਲਾ ਜ਼ਿਲੇ ਦਾ ਪੰਜਾਬ ਵਿਚ ਸਤਵਾਂ ਸਥਾਨ
ਕੁੱਲ 93.96 ਫੀਸਦੀ ਬੱਚੇ ਹੋਏ ਪਾਸ, ਸਾਇੰਸ ਤੇ ਆਰਟਸ ‘ਚ ਕੁੜੀਆਂ ਨੇ ਮਾਰੀ ਬਾਜ਼ੀ ਕਪੂਰਥਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਕਪੂਰਥਲਾ ਜ਼ਿਲੇ ਦੇ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ । ਬੋਰਡ ਵਲੋਂ ਜਾਰੀ ਨਤੀਜੇ ਵਿੱਚ ਕਪੂਰਥਲਾ ਜ਼ਿਲੇ ਨੇ ਪਾਸ ਪ੍ਰਤੀਸ਼ਸਤਾ ਦੇ ਮਾਮਲੇ ਵਿੱਚ ਸਤਵਾਂ ਸਥਾਨ ਹਾਸਿਲ ਕੀਤਾ, ਜਦਕਿ …
Read More »ਖਾਲਸਾ ਕਾਲਜ ਸੀ: ਸੈਕੰ: ਸਕੂਲ ਤੇ ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ 100 ਫ਼ੀਸਦ
ਪ੍ਰਿੰ. ਗੋਗੋਆਣੀ ਅਤੇ ਪ੍ਰਿੰ. ਨਾਗਪਾਲ ਨੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 22 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ …
Read More »Khalsa College Girls Sen. Sec. School’s Manpreet gets 98.4% in PSEB 12th Results
Khalsa Colleges Sen. Sec School Sahibjit Gets 92.8% Amritsar, July 22 (Punjab Post Bureau) – Khalsa College Girls Senior Secondary School (KCGSSS) student Manpreet Kaur stood first while scoring 98.4% marks in the Punjab State Education Board (PSEB)’s 12 class examinations, the results of which were announced today. A dedicated and hard working girl, Manpreet wants to become IAS in …
Read More »ਆਨਲਾਈਨ ਪੇਪਰ ਲੈਣ ਤੋਂ ਬਾਅਦ ਹੁਣ ਆਨਲਾਈਨ ਕਲਾਸਾਂ ਸ਼ੁਰੂ ਕਰੇਗਾ ਸਲਾਈਟ – ਡਾ. ਸ਼ੈਲੇਂਦਰ ਜੈਨ
ਲੌਂਗੋਵਾਲ , 22 ਜੁਲਾਈ (ਜਗਸੀਰ ਲੌਂਗੋਵਾਲ ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਤਕਨਾਲੋਜੀ ਸਲਾਇਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਲੋਂ ਫਾਈਨਲ ਵਰ੍ਹੇ ਦੇ ਵਿਦਿਆਰਥੀਆਂ ਦੀ ਆਨਲਾਈਨ ਪ੍ਰੀਖਿਆ ਲੈਣ ਤੋਂ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਲਾਇਟ ਵਲੋਂ ਇਹ ਫ਼ੈਸਲਾ ਕੋਵਿਡ-19 ਕਾਰਨ ਦੇਸ਼ ਵਿਆਪੀ ਤਾਲਾਬੰਦੀ ਤੋਂ ਬਾਅਦ ਨੌਕਰੀ ਲੈਣ ਅਤੇ ਉੱਚ ਸਿੱਖਿਆ …
Read More »ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਟਰੈਕਟਰ ਮਾਰਚ ਕਰ ਕੇ ਰੋਸ ਪ੍ਰਦਰਸ਼ਨ
ਫਿਰੋਜਪੁਰ, 22 ਜੁਲਾਈ (ਸਤਬੀਰ ਬਰਾੜ) – ਸਥਾਨਕ ਗੁਰਦੁਆਰਾ ਸਾਰਾਗੜ੍ਹੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲ੍ਹਾ ਫਿਰੋਜਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਜ਼ਿਲ੍ਹੇ ਭਰ ‘ਚੋਂ ਆਏ ਹੋਏ ਕਿਸਾਨਾਂ ਨੇ ਡੀ.ਸੀ ਦਫਤਰ ਤੱਕ ਟਰੈਕਟਰ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ। ਅਮਰੀਕ ਸਿੰਘ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਰੁੱਧ ਡਿਪਟੀ ਕਮਿਸ਼ਨਰ …
Read More »ਸੋਨੀ ਵਲੋਂ ਵਾਰਡ ਨੰ: 71 ‘ਚ ਅੰਮ੍ਰਿਤ ਪ੍ਰਾਜੈਕਟ ਤਹਿਤ ਪਾਣੀ ਦੀਆਂ ਦੇ ਪਾਇਪਾਂ ਦੇ ਕੰਮ ਸ਼ੁਰੂਆਤ
15 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈਲ ਦੇ ਕੰਮ ਦਾ ਕੀਤਾ ਉੋਦਘਾਟਨ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪਹੁੰਚੇ।ਸੋਨੀ ਨੇ ਇਸ ਸਮੇਂ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਦੇ ਕੰਮ ਦੀ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਗੀਤ ਗਾਇਨ ਪ੍ਰਤੀਯੋਗਤਾ ਹੋਈ ਸ਼ੁਰੂ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ ਅੱਜ ਤੋਂ ਸ਼ੁਰੂ ਹੋ ਗਈ ਹੈ। …
Read More »ਪਲੇਠੇ “ਦਲਬੀਰ ਚੇਤਨ ਯਾਦਗਾਰੀ ਕਥਾ ਪੁਰਸਕਾਰਾਂ” ਦਾ ਐਲਾਨ
ਅੰਮ੍ਰਿਤਸਰ, 22 ਜੁਲਾਈ (ਦੀਪ ਦਵਿੰਦਰ ਸਿੰਘ) – ਪੰਜਾਬੀ ਜ਼ੁਬਾਨ ਦੇ ਚਰਚਿਤ ਕਹਾਣੀਕਾਰ ਦਲਬੀਰ ਚੇਤਨ ਦੀ ਯਾਦ ਵਿੱਚ ਉਹਨਾ ਦੇ ਪਰਿਵਾਰ ਦੀ ਪਹਿਲ ਕਦਮੀ ਨਾਲ ਸ਼ੁਰੂ ਕੀਤੇ “ਦਲਬੀਰ ਚੇਤਨ ਯਾਦਗਾਰੀ ਕਥਾ ਪੁਰਸਕਾਰਾਂ” ਦਾ ਐਲਾਨ ਕਰ ਦਿਤਾ ਗਿਆ ਹੈ। ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਡਾ. ਸਰਘੀ, ਨਵਚੇਤਨ ਅਤੇ ਪੁਛਪਿੰਦਰ ਸਿੰਘ ਦੇ ਹਵਾਲੇ ਨਾਲ ਜਾਣਕਾਰੀ …
Read More »ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਲੋਂ ‘ਪੀ.ਸੀ.ਓ.ਡੀ’ ਬਾਰੇ ਵੈਬੀਨਾਰ
ਬਠਿੰਡਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਦੇ ਵੋਮੈਨ ਸੈਲ ਵਲੋਂ ਮਾਈਕਰੋਸਾਫ਼ਟ ਟੀਮ ਵਲੋਂ 17 ਜੁਲਾਈ 2020 ਨੂੰ ਮੈਕਸ ਹੈਲਥ ਕੇਅਰ ਦੇ ਸਹਿਯੋਗ ਨਾਲ ‘ਪੋਲੀ ਸਿਸਟਿਕ ਅੰਡਕੋਸ਼ ਬਿਮਾਰੀ (ਪੀ.ਸੀ.ਓ.ਡੀ)’ ਬਾਰੇ ਇੱਕ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਔਰਤ ਫੈਕਲਟੀ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਪੀ.ਸੀ.ਓ.ਡੀ ਬਾਰੇ ਜਾਣੂ ਕਰਵਾਉਣ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਤੋਂ ਡਾ. …
Read More »
Punjab Post Daily Online Newspaper & Print Media