Tuesday, November 24, 2026

Monthly Archives: July 2020

ਖ਼ਾਲਸਾ ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਨੇ ਮਧੂ ਮੱਖੀ ਫ਼ਾਰਮ ਦਾ ਦੌਰਾ ਕੀਤਾ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਅਤੇ ਡਾ. ਕੁਲਜੀਤ ਸਿੰਘ ਰੰਧਾਵਾ ਸਹਾਇਕ ਮੰਡੀਕਰਨ ਅਫ਼ਸਰ ਦੇ ਸਹਿਯੋਗ ਨਾਲ ਖੇਤੀਬਾੜੀ ਸੂਚਨਾ ਅਫ਼ਸਰ ਡਾ. ਜਸਵਿੰਦਰ ਸਿੰਘ ਭਾਟੀਆ ਨੇ ਸਾਧੂ ਸਿੰਘ ਪਿੰਡ ਰੂਪੋਵਾਲੀ ਬਲਾਕ ਮਜੀਠਾ ਦੇ ਮਧੂ ਮੱਖੀ ਫ਼ਾਰਮ (ਮੈਸ. ਅਮਨ ਸੰਗੀਤ ਹਨੀ ਬੀ ਫ਼ਾਰਮ) ’ਤੇ ਦੌਰਾ …

Read More »

ਖ਼ਾਲਸਾ ਕਾਲਜ ਲਾਅ ਤੇ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।           …

Read More »

ਰਾਮਗੜ੍ਹੀਆ ਅਕਾਲ ਜਥੇਬੰਦੀ ਭੇਜੇਗੀ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੈਮੋਰੰਡਮ – ਸੂਬਾ ਪ੍ਰਧਾਨ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ‘ਚ ਕੋਰੋਨਾ ਨਾਮ ਦੀ ਭਿਆਨਕ ਬਿਮਾਰੀ ਨੇ ਹਰ ਵਰਗ ਨੂੰ ਮੁਸੀਬਤ ਵਿੱਚ ਫਸਾਇਆ ਹੈ।ਸਰਕਾਰਾਂ ਦਾ ਮੁੱਢਲਾ ਫਰਜ਼ ਆਪਣੇ ਦੇਸ਼ ਤੇ ਸੂਬਿਆਂ ਦੇ ਵਸਨੀਕਾਂ ਨੂੰ ਰਾਹਤ ਦਿਵਾਉਣਾ ਹੁੰਦਾ ਹੈ।ਪਰ ਮੌਜੂਦਾ ਸਰਕਾਰਾਂ ਆਪਣਾ ਬਣਦਾ ਰੋਲ ਅਦਾ ਕਰਨ ਦੀ ਬਜ਼ਾਏ ਉਲਟਾ ਜਨਤਾ ‘ਤੇ ਨਿਤ ਨਵਾਂ ਬੋਝ ਪਾ ਰਹੀਆਂ ਹਨ।       …

Read More »

ਭਾਈ ਬਲਦੇਵ ਸਿੰਘ ਲੌਂਗੋਵਾਲ ਅੰਤਰਰਾਸ਼ਟਰੀ ਢਾਡੀ ਸਭਾ ਦੇ ਸ਼ਹਿਰੀ ਪ੍ਰਧਾਨ ਨਿਯੁੱਕਤ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਢਾਡੀ ਭਾਈ ਨੱਥਾ ਜੀ ਤੇ ਢਾਡੀ ਭਾਈ ਅਬਦੁੱਲਾ ਜੀ ਵਲੋਂ ਅੰਤਰਰਾਸ਼ਟਰੀ ਢਾਡੀ ਸਭਾ ਬਣਾਈ ਗਈ ਹੈ। ਜਿਸ ਦੇ ਪ੍ਰਧਾਨ ਮਲਕੀਤ ਸਿੰਘ ਪਪਰਾਲੀ ਨੂੰ ਬਣਾਇਆ ਗਿਆ।ਪੰਥ ਦੇ ਪ੍ਰਸਿੱਧ ਢਾਡੀ ਜਥਾ ਭਾਈ ਬਲਦੇਵ ਸਿੰਘ ਲੌਂਗੋਵਾਲ ਨੂੰ ਸੰਗਰੂਰ ਜਿਲ੍ਹੇ ਦਾ ਸ਼ਹਿਰੀ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਢਾਡੀ ਬਲਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ …

Read More »

ਕਾਂਗਰਸ ਸਰਕਾਰ ਵੱਲੋਂ ਇੰਤਕਾਲਾਂ ਦੀ ਫੀਸ ‘ਚ ਕੀਤਾ ਦੁਗਣਾ ਵਾਧਾ ਨਿੰਦਣਯੋਗ – ਹਰੀ ਸਿੰਘ

ਇਸਤਰੀ ਅਕਾਲੀ ਦਲ ਦੀ ਮੁੱਖ ਸਲਾਹਕਾਰ ਬੀਬੀ ਮੀਮਸਾ ਦਾ ਧੂਰੀ ਪਹੁੰਚਣ ‘ਤੇ ਕੀਤਾ ਸਨਮਾਨ ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਅਕਾਲੀ ਦਲ (ਬ) ਵਿੱਚ ਸ਼ਾਮਿਲ ਹੋਈ ਬੀਬੀ ਰਾਜਿੰਦਰ ਕੌਰ ਮੀਮਸਾ ਦਾ ਅੱਜ ਧੂਰੀ ਵਿਖੇ ਪਹੁੰਚਣ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰੀ ਸਿੰਘ ਅਤੇ ਅਕਾਲੀ ਆਗੂਆਂ ਵੱਲੋਂ …

Read More »

ਸਮਾਜਸੇਵੀ ਓਬਰਾਏ ਵੱਲੋਂ ਦੁਬਈ ਤੋਂ ਲਿਆਂਦੀ ਗੁਰਮੁੱਖ ਸਿੰਘ ਦੀ ਲਾਸ਼ ਦਾ ਵਾਰਸਾਂ ਨੇ ਕੀਤਾ ਸਸਕਾਰ

ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਅਤੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਸਮਾਜਸੇਵੀ ਡਾ. ਐਸ.ਪੀ ਸਿੰਘ ਓਬਰਾਏ ਨੇ ਧੂਰੀ ਦੇ ਰਹਿਣ ਵਾਲੇ ਇੱਕ ਅਤਿ ਗਰੀਬ ਪਰਿਵਾਰ ਦੇ ਨੌਜਵਾਨ ਗੁਰਮੁੱਖ ਸਿੰਘ ਜਿਸ ਦੀ ਬੀਤੀ 2 ਜੁਲਾਈ ਨੂੰ ਦੁਬਈ ਵਿਖੇ ਮੌਤ ਹੋ ਗਈ ਸੀ ਅਤੇ ਪਰਿਵਾਰ ਕੋਲ ਲਾਸ਼ ਮੰਗਾਉਣ ਲਈ ਖਰਚ ਦਾ ਕੋਈ …

Read More »

267 ਪਾਵਨ ਸਰੂਪਾਂ ਦੀ ਜਾਂਚ ਬੀਬੀ ਨਵਿਤਾ ਸਿੰਘ ਰਿਟਾਰਿਰਡ ਜਸਟਿਸ ਹਾਈਕੋਰਟ ਨੂੰ ਸੌਂਪੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝਾ ਡਿਜ਼ੀਟਲ ਮੰਚ ਮੁਹੱਈਆ ਕਰਵਾਇਆ ਜਾਵੇਗਾ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 267 ਪਾਵਨ ਸਰੂਪਾਂ ਦੀ ਜਾਂਚ ਬੀਬੀ ਨਵਿਤਾ ਸਿੰਘ ਰਿਟਾਰਿਰਡ ਜਸਟਿਸ ਹਾਈਕੋਰਟ ਨੂੰ ਸੌਂਪੀ ਗਈ ਹੈ।               ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ …

Read More »

ਮਿਸ਼ਨ ਫ਼ਤਿਹ – 13 ਜਣੇ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੇ -ਡਿਪਟੀ ਕਮਿਸ਼ਨਰ

ਸੰਗਰੂਰ, 17 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਹੈ ਕਿ ਜ਼ਿਲੇ ‘ਚ ਸ਼ੁੱਕਰਵਾਰ ਦੀ ਸ਼ਾਮ ਤੱਕ 13 ਹੋਰ ਜਣੇ ਕਰੋਨਾ ਨੂੰ ਮਾਤ ਪਾਉਣ ਉਪਰੰਤ ਆਪੋ-ਆਪਣੇ ਘਰ ਪਰਤ ਗਏ ਹਨ।ਉਨ੍ਹਾਂ ਦੱਸਿਆ ਕਿ ਅੱਜ ਘਰ ਪਰਤੇ 13 ਜਣਿਆਂ ਵਿੱਚੋਂ 4 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ, 3 ਕੋਵਿਡ ਕੇਅਰ ਸੈਂਟਰ ਭੋਗੀਵਾਲ ਤੋਂ, 2 ਸਿਵਲ ਹਸਪਤਾਲ ਧੂਰੀ …

Read More »

ਹੁਣ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ 143 ਮਰੀਜ਼ ਹੋਏ ਸਿਹਤਯਾਬ

ਮਿਸ਼ਨ ਫਤਹਿ ਅਧੀਨ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ- ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੇ ਯਤਨਾਂ ਸਦਕਾ ਜਿਲ੍ਹੇ ਵਿੱਚ ਅੱਜ ਇੱਕ ਹੋਰ ਮਰੀਜ਼ ਤੰਦਰੁਸਤ ਹੋ ਕੇ ਘਰ ਵਾਪਸ ਪਰਤਿਆ ਹੈ।             …

Read More »

ਪੰਜਾਬ `ਚ ਇੱਕ ਕਰੋੜ ਬੂਟੇ ਲਗਾਏ ਜਾਣਗੇ – ਜੰਗਲਾਤ ਮੰਤਰੀ ਧਰਮਸੋਤ

ਕਿਹਾ ਰਸਤਿਆਂ ਕਿਨਾਰੇ ਬੂਟਿਆਂ ਦੀ ਰਾਖੀ ਲਈ ਲਾਏ ਜਾਣਗੇ ਜੰਗਲੇ ਸਮਾਣਾ/ਪਟਿਆਲਾ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ‘ਚ ਜੰਗਲਾਂ ਹੇਠ ਰਕਬਾ ਵਧਾਉਣ ਦੇ ਮੰਤਵ ਨਾਲ ਇਸ ਬਰਸਾਤ ਦੇ ਮੌਸਮ ਦੌਰਾਨ ਪਿਛਲੇ ਸਾਰੇ ਰਿਕਾਰਡ ਤੋੜਦਿਆਂ 1 ਕਰੋੜ ਬੂਟੇ …

Read More »