ਸਿੱਖ ਪੰਥ ਦੀ ਵੱਡੀ ਸ਼ਾਨ ਨੇ ਡਾ. ਓਬਰਾਏ – ਇੰਟਰਨੈਸ਼ਨਲ ਢਾਡੀ ਸੰਗੀਤਕਾਰ ਮੰਚ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ …
Read More »Monthly Archives: July 2020
ਜਿਲ੍ਹੇ ‘ਚ 4 ਵਿਅਕਤੀਆਂ ਨੇ ਦਿੱਤੀ ਕਰੋਨਾ ਨੂੰ ਮਾਤ, 11 ਨਵੇਂ ਪਾਜ਼ਟਿਵ ਕੇਸ ਆਏ ਸਾਹਮਣੇ
3 ਪੀ.ਟੀ.ਯੂ ਦੇ ਕੋਵਿਡ ਕੇਅਰ ਸੈਂਟਰ ਤੇ 1 ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਤੋਂ ਡਿਸਚਾਰਜ਼ ਕਪੂਰਥਲਾ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿੱਚ ਅੱਜ 4 ਵਿਅਕਤੀਆਂ ਨੂੰ ਕਰੋਨਾ ਵਿਰੁੱਧ ਜੰਗ ਜਿੱਤਣ ਪਿੱਛੋਂ ਡਿਸਚਾਰਜ਼ ਕਰ ਦਿੱਤਾ ਗਿਆ ਹੈ।ਇਹਨਾਂ ਵਿਚੋਂ 3 ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕੋਵਿਡ ਕੇਅਰ ਸੈਂਟਰ ਜਦਕਿ ਇੱਕ ਨੂੰ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਤੋਂ ਛੁੱਟੀ ਦਿੱਤੀ ਗਈ ਹੈ। …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਨੇ 2 ਦਿਨਾ ਰਾਸ਼ਟਰੀ ਵੈਬੀਨਾਰ ਕਰਵਾਇਆ
ਅੰਮ੍ਰਿਤਸਰ, 30 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਨੇ ਪ੍ਰਭਾਵਸ਼ਾਲੀ ਵਿੱਦਿਅਕ ਪ੍ਰਣਾਲੀ ਲਈ ਆਨਲਾਈਨ ਟੀਚਿੰਗ ਢੰਗਾਂ ਦੇ ਵਿਸ਼ੇ ’ਤੇ 2 ਦਿਨਾਂ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਮੁੱਖ ਭਾਸ਼ਣਕਾਰ, ਮਾਹਿਰਾਂ ਅਤੇ ਹਿੱਸਾ ਲੈਣ ਵਾਲਿਆਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਇਸ ਵੈਬੀਨਾਰ ਸਮੇਂ ਪ੍ਰੋਫੈਸਰ …
Read More »ਸਰਕਾਰੀ ਮੁਲਾਜ਼ਮਾਂ ਦਾ ਮੋਬਾਇਲ ਭੱਤਾ ਘਟਾਉਣ ਦੀ ਸਖਤ ਸ਼ਬਦਾਂ ’ਚ ਨਿਖੇਧੀ
ਜੰਡਿਆਲਾ ਗੁਰੂ, 30 ਜੁਲਾਈ (ਹਰਿੰਦਰਪਾਲ ਸਿੰਘ) – ਇੰਪਲਾਈਜ ਫੈਡਰੇਸ਼ਨ ਚਾਹਲ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾਈ ਪ੍ਰੈਸ ਸਕੱਤਰ ਅਤੇ ਦਿਹਾਤੀ ਸਰਕਲ ਦੇ ਪ੍ਰਧਾਨ ਪ੍ਰਤਾਪ ਸਿੰਘ ਸੁਖੇਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾ ਦੀਆਂ ਅੱਧੀ ਦਰਜਨ ਜਥੇਬੰਦੀਆਂ ਇੰਪਲਾਈਜ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਸਟੇਟ ਕਰਮਚਾਰੀ ਦਲ, ਨਰਸਿੰਘ ਐਸੋਸੀਏਸ਼ਨ, ਵੈਟਨਰੀ ਫਾਰਮਾਸਿਸਟ ਯੂਨੀਅਨਾਂ, ਪੀ.ਆਰ.ਟੀ.ਸੀ ਕਰਮਚਾਰੀ ਦਲ ਪੰਜਾਬ ਨੇ ਸਰਕਾਰ ਵੱਲੋਂ ਮੁਲਾਜ਼ਮਾਂ ਦਾ …
Read More »ਪੀ.ਐਸ.ਯੂ ਦੀ ਅਗਵਾਈ ‘ਚ ਕਸਬਾ ਲੌਂਗੋਵਾਲ ‘ਚ ਕੈਬਨਿਟ ਮੰਤਰੀ ਸਿੰਗਲਾ ਦੀ ਫੂਕੀ ਅਰਥੀ
ਲੌਂਗੋਵਾਲ, 30 ਜੁਲਾਈ (ਜਗਸੀਰ ਸਿੰਘ ) – ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਬਿੱਕਰ ਹਥੋਆ, ਗੁਰਚਰਨ ਫੌਜੀ ਸਮੇਤ 100 ਅਣਪਛਾਤੇ ਵਿਅਕਤੀਆਂ ‘ਤੇ ਝੂਠੇ ਪਰਚੇ ਦਰਜ਼ ਕੀਤੇ ਜਾਣ ਦੇ ਵਿਰੋਧ ‘ਚ ਅੱਜ ਕਸਬਾ ਲੌਂਗੋਵਾਲ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਰਥੀ ਫੂਕੀ ਗਈ ਅਤੇ ਪੰਜਾਬ ਸਰਕਾਰ ਖਿਲਾਫ ਡੱਟਵੀਂ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਸਬੰਧੀ ਜਾਰੀ …
Read More »ਮਠਿਆਈ ਦੀ ਦੁਕਾਨ ਦੇ ਮਾਲਕਾਂ ਵਲੋਂ ਗਾਹਕਾਂ ਨੂੰ ਮੁਫ਼ਤ ਮਾਸਕ ਦੇਣ ਦਾ ਕੰਮ ਸ਼ੁਰੂ
ਲੌਂਗੋਵਾਲ, 30 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਐਤਵਾਰ ਨੂੰ ਮਠਿਆਈਆਂ ਵੇਚਣ ਵਾਲਿਆਂ ਅਤੇ ਰੱਖੜੀ ਵੇਚਣ ਵਾਲੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਦਿੱਤੀ ਹੈ।ਇੰਨਾ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ‘ਤੇ ਗਾਹਕਾਂ ਨੂੰ ਮੁਫਤ ਮਾਸਕ ਮੁਹੱਈਆ ਕਰਵਾਉਣ ਦੇ ਦਿਸ਼ਾ ਵੀ ਨਿਰਦੇਸ਼ ਦਿੱਤੇ ਹਨ ਤਾ ਜੋ ਲੋਕਾਂ ਵਿੱਚ …
Read More »ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ
ਲੌਂਗੋਵਾਲ, 30 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 31 ਜੁਲਾਈ ਨੂੰ ਸੰਗਰੂਰ ਜਿਲੇ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਰਾਮਵੀਰ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ …
Read More »ਪਲਾਜ਼ਮਾ ਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਨੇ ਕੀਮਤੀ ਜਾਨਾਂ – ਡਿਪਟੀ ਕਮਿਸ਼ਨਰ
ਰੱਖੜੀ ਦੇ ਤਿਓਹਾਰ ‘ਤੇ ਐਤਵਾਰ ਖੁੱਲੀਆਂ ਰਹਿਣਗੀਆਂ ਹਲਵਾਈਆਂ ਦੀਆਂ ਦੁਕਾਨਾਂ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਸ਼ਾਮ ਫੇਸਬੁੱਕ ‘ਤੇ ਆਪਣੇ ਲਾਈਵ ਸੈਸ਼ਨ ਦੌਰਾਨ ਜਿਲ੍ਹਾ ਵਾਸੀਆਂ ਨੂੰ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਐਤਵਾਰ ਵਾਲੇ ਦਿਨ ਵੀ ਰੱਖੜੀ ਦੇ ਪਵਿੱਤਰ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਹਲਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ …
Read More »ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ – ਡਿਪਟੀ ਕਮਿਸ਼ਨਰ
ਕੋਵਿਡ 19 ਹਦਾਇਤਾਂ ਦੀ ਸਖ਼ਤੀ ਨਾਲ ਕੀਤੀ ਜਾਵੇਗੀ ਪਾਲਣਾ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਵਲੋਂ 1 ਅਗਸਤ 2020 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕਰ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ …
Read More »ਲੰਗਰ ਸੇਵਾ ਸੰਸਥਾ ਵਲੋਂ ਰੇਲਵੇ ਸਟੇਸ਼ਨ ਦੇ ਬਾਹਰ ਲੋੜਵੰਦਾਂ ਲਈ ਮੁਫਤ ਲੰਗਰ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ ਉਦਘਾਟਨ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਲੋੜਵੰਦਾਂ ਦੀ ਸਹਾਇਤਾ ਲਈ ਰੋਜ਼ਾਨਾ ਲੱਗਣ ਵਾਲੇ ਲੰਗਰ ਦੀ ਸ਼ੁਰੂਆਤ ਕੀਤੀ ਗਈੇ।ਲੰਗਰ ਦਾ ਉਦਘਾਟਨ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਰਾਜ …
Read More »
Punjab Post Daily Online Newspaper & Print Media