ਸਮਰਾਲਾ, 14 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਬੀਤੇ ਦਿਨੀਂ ਆਈ.ਸੀ.ਐਸ.ਈ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਕੋਟਲਾ ਸਮਸ਼ਪੁਰ ਦੀ ਧੀ ਜੈਸਿਕਾ ਕੰਗ ਪੋਤਰੀ ਸਵ: ਮਹਿਮਾ ਸਿੰਘ ਕੰਗ ਨੇ ਕੁੱਲ 500 ਨੰਬਰਾਂ ਵਿੱਚੋਂ 480 ਨੰਬਰ ਲੈ ਕੇ ਇਲਾਕੇ ਦੀਆਂ ਧੀਆਂ ਦੇ ਮਾਣ ਵਿੱਚ ਵਾਧਾ ਕੀਤਾ ਹੈ। ਐਨ.ਟੈਕ. ਕੰਪਿਊਟਰ ਸੈਂਟਰ ਦੇ ਡਾਇਰੈਕਟਰ ਇੰਦਰਜੀਤ ਸਿੰਘ ਕੰਗ ਅਤੇ ਮਾਤਾ ਰਜਿੰਦਰ ਕੌਰ ਕੰਗ …
Read More »Monthly Archives: July 2020
ਮਿਸ਼ਨ ਫਤਿਹ ਤਹਿਤ ਕੋਵਿਡ 19 ਬਿਮਾਰੀ ਦੀ ਰੋਕਥਾਮ ਸਬੰਧੀ ਪੰਫਲੈਟ ਵੰਡੇ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਰਮਿੰਦਰ ਸਿੰਘ ਭੰਡਾਲ ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਤਸਰ ਵਲੋਂ ਭੰਡਾਰੀ ਪੁੱਲ ਵਿਖੇ ਕੋਵਿਡ 19 ਦੀ ਮਹਾਂਮਾਰੀ ਦੇ ਚੱਲਦਿਆਂ ਮਾਸਕ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਚੰਗੇ ਸ਼ਹਿਰੀ ਹੋਣ ਦੇ ਨਾਤੇ ਉਹਨਾਂ ਨੂੰ ਰੋਕ ਕੇ …
Read More »ਬਸਪਾ ਵਲੋਂ ਅਹੁਦੇਦਾਰਾਂ ਦਾ ਐਲਾਨ
ਲੌਂਗੋਵਾਲ, 14 (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਕੀਤੀ।ਇਸ ਸਮੇਂ ਸਰਬਸੰਮਤੀ ਨਾਲ ਨਵੀਂ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ। …
Read More »ਭਾਰੀ ਮੀਂਹ ਕਾਰਨ ਮਕਾਨ ਡਿੱਗਾ
ਲੌਂਗੋਵਾਲ, 14 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤੇਜ਼ ਬਰਸਾਤ ਕਾਰਨ ਪਿੰਡ ਸ਼ੇਰੋਂ ਵਿਖੇ ਇਕ ਘਰ ਦੀ ਚਤ ਡਿਗਣ ਨਾਲ ਇਸ ਵਿਚ ਰਹਿੰਦੇ ਪਰਿਵਾਰਕ ਮੈਂਬਰ ਦੋ ਪਲ ਪਹਿਲਾਂ ਹੀ ਬਾਹਰ ਵੱਲ ਆਉਣ ਕਾਰਨ ਵਾਲ-ਵਾਲ ਬਚ ਗਏ ਹਨ। ਪੀੜਤ ਪਰਿਵਾਰ ਦੇ ਮੁਖੀ ਪ੍ਰੇਮ ਚੰਦ ਪੁੱਤਰ ਕੌਰ ਚੰਦ ਨੇ ਦੱਸਿਆ ਕਿ ਰਾਤ ਭਰ ਤੋਂ ਹੋ ਰਹੀ ਬਰਸਾਤ ਉਸ ਦੇ ਲਈ ਕਹਿਰ …
Read More »ਕਿਸਾਨ, ਮਜ਼ਦੂਰ ਜਥੇਬੰਦੀ ਵਲੋਂ ਜੰਡਿਆਲਾ ਗੁਰੂ ਦਾਣਾ ਮੰਡੀ ‘ਚ ਸਰਕਾਰ ਖਿਲਾਫ ਕੀਤਾ ਸ਼ਕਤੀ ਪ੍ਰਦਰਸ਼ਨ
ਮੋਦੀ ਸਰਕਾਰ ਦਾ ਫੂਕਿਆ ਪੁੱਤਲਾ ਜੰਡਿਆਲਾ ਗੁਰ, 14 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਕੱਲ ਵਿਸ਼ਾਲ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।ਵਿਸ਼ਾਲ ਇਕੱਠ ਦੀ ਪ੍ਰਧਾਨਗੀ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਜਰਮਨਜੀਤ ਸਿੰਘ ਬੰਡਾਲਾ, ਰਣਜੀਤ ਸਿੰਘ ਕਲੇਰਬਾਲਾ, ਅਮਰਦੀਪ ਸਿੰਘ ਗੋਪੀ ਲਖਵਿੰਦਰ ਸਿੰਘ ਡਾਲਾ ‘ਤੇ ਆਧਾਰਿਤ ਪ੍ਰਧਾਨਗੀ …
Read More »ਮਾਲ ਮੰਤਰੀ ਨੇ ਬਿਆਸ ਵਿਖੇ ਸਬ-ਤਹਿਸੀਲ ਲਈ ਇਮਾਰਤ ਦਾ ਰੱਖਿਆ ਨੀਂਹ ਪੱਥਰ
ਡੇਰਾ ਬਿਆਸ ਨੇ ਦਿੱਤੀ ਪੰਜ ਏਕੜ ਜ਼ਮੀਨ ਅਤੇ ਇਮਾਰਤ ਉਸਾਰ ਕੇ ਦੇਣ ਦਾ ਐਲਾਨ ਜੰਡਿਆਲਾ ਗੁਰੂ/ ਬਿਆਸ, 14 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 19 ਜੂਨ 2020 ਨੂੰ ਬਿਆਸ ਨੂੰ ਸਬ-ਤਹਿਸੀਲ ਬਨਾਉਣ ਦਾ ਐਲਾਨ ਕੀਤਾ ਗਿਆ ਸੀ।ਠੀਕ 25 ਦਿਨ ਬਾਅਦ ਮਾਲ ਅਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ …
Read More »ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਆਬਕਾਰੀ ਵਿਭਾਗ ਦੇ ਕਪੂਰਥਲਾ ਰੇਂਜ ਦੇ ਦਫ਼ਤਰ ਦਾ ਉਦਘਾਟਨ
ਕਪੂਰਥਲਾ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ ਵਲੋਂ ਅੱਜ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਕਪੂਰਥਲਾ ਵਿਖੇ ਆਬਕਾਰੀ ਵਿਭਾਗ ਦੇ ਕਪੂਰਥਲਾ ਰੇਂਜ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਬਕਾਰੀ ਅਤੇ ਕਰ ਵਿਭਾਗ ਨੂੰ ਸੂਬੇ ਵਿੱਚ ਮਾਲੀਆ ਵਧਾਉਣ …
Read More »DC and SSP inagurates new kapurthals range office of Excise Department
Assistant commissioner Hardeep Bhanwra joins at first AEC after sepration of VAT and Excise Kapurthala, July 14 (Punjab Post Bureau) – Deputy Commissioner Kapurthala Mrs. Deepti Uppal and SSP Satinder Singh ingaurates new kapurthala range office of Excise department at administrative complex Kapurthala today. It may be mentioned here that …
Read More »ਪਿੰਡ ਲੱਖੇਵਾਲੀ ਵਿਖੇ ਗਰੀਬ ਪਰਿਵਾਰ ਦੇ ਕਮਰੇ ਦੀ ਡਿੱਗੀ ਛੱਤ
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਪੰਜਾਬ ਪੋਸਟ-ਰਾਜਵੰਤ ਸਿੰਘ ਤੱਖੀ) ਇਥੋਂ ਨੇੜਲੇ ਪਿੰਡ ਲੱਖੇਵਾਲੀ ਵਿਖੇ ਰਾਤ ਵੇਲੇ ਮੀਂਹ ਕਾਰਨ ਇਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਪਈ।ਜਿਸ ਕਰਕੇ ਉਕਤ ਗਰੀਬ ਦਾ ਕਮਰੇ ‘ਚ ਪਿਆ ਸਮਾਨ ਨੁਕਸਾਨਿਆ ਗਿਆ । ਬਲਵੰਤ ਸਿੰਘ ਜੋ ਡਰਾਇਵਰੀ ਦਾ ਕੰਮ ਕਰਦਾ ਹੈ ਨੇ ਦੱਸਿਆ ਕਿ ਰਾਤ ਵੇਲੇ ਜਦ ਛੱਤ ਡਿੱਗੀ ਤਾਂ ਉਸ ਵੇਲੇ ਉਸ ਕਮਰੇ ਵਿਚ …
Read More »ਪੰਜਾਬੀ ਨੌਜਵਾਨ ਦੀ ਕੈਨੇਡਾ `ਚ ਮੌਤ
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਅਤੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦੇ ਚੁੱਕੇ ਦਵਿੰਦਰ ਰਾਜ਼ੋਰੀਆ ਦੇ ਇਕਲੌਤੇ ਪੁੱਤਰ ਪੁਨੀਤ ਰਾਜੋਰੀਆ (19) ਦੀ ਕੈਨੇਡਾ ਵਿਖੇ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਪੁਨੀਤ ਕਰੀਬ 1 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਕੁੱਝ ਸਮਾਂ ਪਹਿਲਾਂ …
Read More »
Punjab Post Daily Online Newspaper & Print Media