Tuesday, November 24, 2026

Monthly Archives: July 2020

ਇਸ ਵਾਰ ਨਹੀ ਮਨਾਇਆ ਜਾਵੇਗਾ ਪੀਰ ਬਾਬਾ ਘੋੜੇ ਸ਼ਾਹ ਦਾ ਸਲਾਨਾ ਜੋੜ ਮੇਲਾ – ਬਾਬਾ ਹਰਪਾਲ

ਜੰਡਿਆਲਾ ਗੁਰੁ, 12 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਨਥੋਆਣਾ ਦਰਵਾਜ਼ਾ ਵਿਖੇ ਸਥਿਤ ਪੀਰ ਬਾਬਾ ਘੋੜੇ ਸ਼ਾਹ ਜੀ ਦੇ ਮੁੱਖ ਸੇਵਾਦਾਰ ਬਾਬਾ ਹਰਪਾਲ ਸਿੰਘ ਨੇ ਦੱਸਿਆ ਹੈ ਕਿ ਹਰ ਸਾਲ 22, 23 ਜੁਲਾਈ ਨੂੰ ਪੀਰ ਬਾਬਾ ਘੋੜੇ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਮੇਲਾ ਮਨਾਇਆ ਜਾਂਦਾ ਹੈ।ਪਰ ਕੋਰੋਨਾ ਮਹਾਮਾਰੀ ਕਰਕੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ …

Read More »

ਧਰਨੇ ਸੰਬੰਧੀ ਸਾਬਕਾ ਚੇਅਰਮੈਨ ਸਕੱਤਰ ਸਿੰਘ ਦੇਵੀਦਾਸਪੁਰਾ ‘ਤੇ ਕੇਸ ਦਰਜ਼

ਜੰਡਿਆਲਾ ਗੁਰੂ, 12 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਹਲਕਾ ਜੰਡਿਆਲਾ ਗੁਰੂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕਾ ਵਿਧਾਇਕ ਜਥੇ ਮਲਕੀਅਤ ਸਿੰਘ ਏ.ਆਰ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜ਼ਾਹਰਿਆਂ ਕਾਰਨ ਵਿਧਾਇਕ ਸਮੇਤ ਉਨਾਂ ਦੇ ਸਾਥੀਆਂ ‘ਤੇ ਪੁਲਿਸ ਕਾਰਵਾਈ ਕੀਤੀ ਗਈ ਸੀ।ਬੀਤੀ …

Read More »

ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਰੱਦ ਕਰਨ ਸਬੰਧੀ ਵਿਸ਼ਾਲ ਇਕੱਤਰਤਾ 13 ਜਲਾਈ ਨੂੰ -ਸਰਵਨ ਪੰਧੇਰ

ਜੰਡਿਆਲਾ ਗੁਰੂ, 12 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਕਾਲੀ-ਭਾਜਪਾ ਗਠਜੋੜ ਦੀ ਕੇਂਦਰ ਸਰਕਾਰ ਵਲੋਂ ਇਕ ਦੇਸ਼ ਇਕ ਮੰਡੀ ਬਣਾਉਣ ਲਈ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ, ਖੇਤੀ ਸੁਧਾਰਾਂ ਦੇ ਨਾਂ ‘ਤੇ ਜਾਰੀ ਕੀਤੇ ਤਿੰਨੇ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਜਿਲ੍ਹਾ …

Read More »

ਪੁਲਿਸ ਵਲੋਂ ਧਰਨਾ ਲਗਾਉਣ ਵਾਲੇ 4 ਪ੍ਰਦਰਸ਼ਨਕਾਰੀ ਨਾਮਜ਼ਦ

ਸ਼ੁੱਕਰਵਾਰ ਪਾਣੀ ਦੀ ਬੰਦੀ ਨੂੰ ਲੈ ਕੇ ਕਿਸਾਨਾਂ ਨੇ ਰੋਕਿਆ ਸੀ ਮੇਨ ਰੋਡ ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਬੀਤੇ ਸ਼ੁੱਕਰਵਾਰ ਵਾਲੇ ਦਿਨ ਪਿੰਡ ਮੜਮੱਲੂ ਵਿਖੇ ਪਾਣੀ ਦੀ ਬੰਦੀ ਨੂੰ ਲੈ ਕੇ ਕਿਸਾਨ ਆਗੂਆਂ ਵਲੋਂ ਸੜਕ ਰੋਕੂ ਧਰਨੇ ਵਿੱਚ ਸ਼ਾਮਲ ਚਾਰ ਕਿਸਾਨਾਂ `ਤੇ ਥਾਣਾ ਸਦਰ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਹੈ।ਏ.ਐਸ.ਆਈ …

Read More »

ਡੀ.ਐਸ.ਪੀ ਹੇਮੰਤ ਕੁਮਾਰ ਤੇ ਹਰਵਿੰਦਰ ਸਿੰਘ ਚੀਮਾ ਵਲੋਂ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਦੀ ਅਪੀਲ

ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕੱਢਿਆ ਫਲੈਗ ਮਾਰਚ, ਮਾਸਕ ਵੰਡੇ ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਰਾਜਬਚਨ ਸਿੰਘ ਸੰਧੂ ਐਸ.ਐਸ.ਪੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਹਿਤ ਹੇਮੰਤ ਕੁਮਾਰ ਸ਼ਰਮਾ ਡੀ.ਐਸ.ਪੀ (ਐਚ) ਅਤੇ ਹਰਵਿੰਦਰ ਸਿੰਘ ਚੀਮਾ ਡੀ.ਐਸ.ਪੀ …

Read More »

ਰੋਜ਼ੀ-ਰੋਟੀ ਤੋਂ ਵਾਂਝੇ 100 ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

60 ਪਾਠੀ ਸਿੰਘਾਂ, 20 ਆਸ਼ਾ ਵਰਕਰਾਂ ਅਤੇ 20 ਵਿਧਵਾ ਔਰਤਾਂ ਦੇ ਪਰਿਵਾਰ ਸ਼ਾਮਲ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ਵਿਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜ਼ਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਭਕਨਾ ਖੁਰਦ ਦੇ ਮਨਦੀਪ ਦੀ ਮ੍ਰਿਤਕ ਦੇਹ

ਹੁਣ ਤੱਕ 178 ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕਾ ਹੈ ਟਰੱਸਟ – ਹੇਰ, ਸਿੱਧੂ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਖਾੜੀ ਦੇਸ਼ਾਂ ਅੰਦਰ ਕੰਮ ਕਰਨ ਵਾਲੇ ਹਰ ਧਰਮ, ਨਸਲ ਤੇ ਜਾਤ ਦੇ ਲੋਕਾਂ ਲਈ ਮਸੀਹਾ ਵੱਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ …

Read More »

ਕੌਮੀ ਪੱਧਰ ਦੀ ਇੱਕ ਮਾਸੂਮ ਖਿਡਾਰਨ ਦਾ ਮੁਫਤ ਇਲਾਜ਼ ਕਰਵਾ ਕੇ ਕਾਇਮ ਕੀਤੀ ਮਿਸਾਲ

ਇੰਸਪੈਕਟਰ ਰਾਜਵਿੰਦਰ ਕੌਰ ਤੇ ਡਾ. ਪ੍ਰਕਾਸ਼ ਸਿੰਘ ਦੀ ਹੋਈ ਚੁਫੇਰਿਓਂ ਸ਼ਲਾਘਾ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਆਪਣੇ ਸਰਕਾਰੀ ਫਰਜਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਵਿੱਚ ਅਹਿਮ ਭੂਮਿਕਾ ਅਦਾ ਕਰਨ ਵਾਲੀ ਥਾਣਾ ਛੇਹਰਟਾ ਮੁੱਖੀ ਇੰਸਪੈਕਟਰ ਰਾਜਵਿੰਦਰ ਕੌਰ ਨੇ ਕੌਮੀ ਪੱਧਰ ਦੀ ਇੱਕ ਖਿਡਾਰਨ ਦਾ ਫ੍ਰੀ ਇਲਾਜ ਕਰਵਾ ਕੇ ਮਿਸਾਲ ਕਾਇਮ ਕੀਤੀ ਹੈ।ਪ੍ਰਾਪਤ ਜਾਣਕਾਰੀ …

Read More »

ਗੁਰਜੋਤ ਕੌਰ ਜੀ.ਐਨ.ਡੀ.ਯੂ ਬੋਰਡ ਆਫ ਕੰਟਰੋਲ ਮੈਂਬਰ ਨਿਯੁੱਕਤ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ ਸਟੱਡੀਜ਼ ਦੀ ਮੈਂਬਰ ਗੁਰਜੋਤ ਕੌਰ ਨੂੰ ਜੀ.ਐਨ.ਡੀ.ਯੂ ਦੇ ਬੋਰਡ ਆਫ ਕੰਟਰੋਲ ਦਾ ਮੈਂਬਰ ਵੀ ਨਿਯੁੱਕਤ ਕੀਤਾ ਗਿਆ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਤੋਂ ਬਾਅਦ ਵੀ.ਸੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਨਿਯੁੱਕਤੀ ਪੱਤਰ ਜਾਰੀ ਕੀਤਾ ਹੈ।ਯੂਨੀਵਰਸਿਟੀ ਦੀ ਇੱਕ ਅਹਿਮ …

Read More »

ਸੇਵਾ ਮੁਕਤੀ ’ਤੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਗੁਰਵੰਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ‘ਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਗੁਰਵੰਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਭਾਈ ਗੁਰਵੰਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਭਾਈ …

Read More »