Tuesday, November 24, 2026

Monthly Archives: July 2020

Recovered cases cross 5 lakhs outnumber active cases by more than 2.31 lakhs

Recovery Rate nearly 63% New Delhi, July 11 (Punjab Post Bureau) – A series of pro-active, pre-emptive and coordinated measures have been taken by the Centre and the State governments for containment and prevention of COVID-19. Coupled with effective implementation of containment zones, surveillance activities, timely diagnosis and effective clinical management of COVID-19 cases, the cumulative total number of recovered …

Read More »

ਸੇਕਰਡ ਹਾਰਟ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਦਾ ਆਈ.ਐਸ.ਸੀ-2020 ਪ੍ਰੀਖਿਆ ‘ਚ ਜਿਲ੍ਹੇ ’ਚੋਂ ਦੂਜਾ ਸਥਾਨ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਇੰਡੀਅਨ ਸਕੂਲ ਸਰਟੀਫ਼ਿਕੇਟ-2020 (ਆਈ.ਐਸ. ਸੀ-2020) ਵਲੋਂ ਅੱਜ ਐਲਾਨੇ ਗਏ 12ਵੀਂ ਦੇ ਨਤੀਜੇ ’ਚ ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਨੇ 400 ’ਚੋਂ 383 ਅੰਕ ਹਾਸਲ ਕਰਕੇ (95.75 ਪ੍ਰਤੀਸ਼ਤ) ਜ਼ਿਲ੍ਹੇ ’ਚ ਦੂਜਾ ਸਥਾਨ ਹਾਸਲ ਕੀਤਾ ਹੈ।                   ਸਕੂਲ ਪ੍ਰਿੰਸੀਪਲ ਸਿਸਟਰ ਜੱਸੀ ਨੇ …

Read More »

ਮਿਸ਼ਨ ਫਤਿਹ ਤਹਿਤ ਐਨ.ਜੀ.ਓ ਵੀ ਨਿਭਾਉਣਗੀਆਂ ਅਹਿਮ ਜਿੰਮੇਵਾਰੀ – ਸਿਵਲ ਸਰਜਨ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕੋਵਿਡ-19 ਮਹਾਂਮਰੀ ‘ਤੇ ਕਾਬੂ ਪਾਉਣ ਲਈ ਜਿਥੇ ਸਰਕਾਰੀ ਵਿਭਾਗ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ, ਉਥੇ ਰਾਜ ਵਿੱਚ ਐਨ.ਜੀ.ਓ ਵੀ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜ਼ਾਮ ਦੇ ਰਹੀਆਂ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਵੱਲੋਂ ਮਿਸ਼ਨ ਫਤਿਹ ਤਹਿਤ ਸਮਾਜ ਸੇਵੀ ਸੰਸਥਾਵਾਂ ਨਾਲ ਇਕ …

Read More »

ਹਾਊਸਫੈਡ ਦੇ ਕਰਮਜੀਤ ਸਿੰਘ ਇੰਸਪੈਕਟਰ ਤੇ ਮੇਜਰ ਸਿੰਘ ਸਕੱਤਰ ਸੇਵਾ ਮੁਕਤੀ ‘ਤੇ ਸਨਮਾਨਿਤ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਨਾਭਾ ਗੇਟ ਵਿਖੇ ਹਾਊਸਫੈਡ ਦੇ ਸਮੂਹ ਮੁਲਾਜ਼ਮਾਂ ਵਲੋਂ ਸੰਖੇਪ ਪਰ ਪ੍ਰਭਾਵਸ਼ਾਲੀ ਸਨਮਾਨ ਅਤੇ ਵਿਦਾਇਗੀ ਸਮਾਗਮ ਦਾ ਆਯੋਜਨ ਸ਼੍ਰੀਮਤੀ ਦਵਿੰਦਰ ਕੌਰ ਸੁਪਰਡੈਂਟ ਅਤੇ ਅਮਰਜੀਤ ਸਿੰਘ ਕਾਰਜਕਾਰੀ ਸੁਪਰਡੈਂਟ ਦੀ ਅਗਵਾਈ ਹੇਠ ਸੰਪਨ ਹੋਇਆ।ਸੇਵਾ ਮੁਕਤ ਹੋਏ ਕਰਮਜੀਤ ਸਿੰਘ ਇੰਸਪੈਕਟਰ ਹਾਊਸਫੈਡ ਸੰਗਰੂਰ ਉਨ੍ਹਾਂ ਦੀ ਪਤਨੀ ਸਰਦਾਰਨੀ ਗੁਰਮੇਲ ਕੌਰ ਅਤੇ ਮੇਜਰ ਸਿੰਘ ਸਕੱਤਰ ਸੁਨਾਮ ਅਤੇ …

Read More »

ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੁਲਿਸ ਥਾਣਾ ਲਹਿਰਾਗਾਗਾ ਵਿਖੇ ਡਿਊਟੀ ਨਿਭਾਅ ਰਹੇ ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਬਦਲੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਹੈ।ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੂੰ ਇਹ ਡਿਸਕ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਸਿੱਧ ਉਦਯੋਗਪਤੀ ਸਮਾਜ ਸੇਵੀ ਠੇਕੇਦਾਰ ਤਰਸੇਮ …

Read More »

ਚੇਅਰਮੈਨ ਗੁਰਸੰਤ ਭੁਟਾਲ ਨੇ ਢੀਂਡਸਾ ਪਰਿਵਾਰ ਦਾ ਸਾਥ ਦੇਣ ਦਾ ਕੀਤਾ ਫੈਸਲਾ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਇਤਿਹਾਸਕ ਪਿੰਡ ਭੁਟਾਲ ਕਲਾ ਦੇ ਜੰਮਪਲ ਸਵਰਗਵਾਸੀ ਕ੍ਰਿਸ਼ਨ ਦੇਵ ਸਿੰਘ ਭੁਟਾਲ ਦਾ ਨਾਮ ਸਿਆਸੀ ਪਾਰਟੀਆਂ ਵਿੱਚ ਬੜੇ ਸਤਿਕਾਰ ਨਾਲ ਲਿਆ ਜਾਂਦਾ ਸੀ।ਉਨਾਂ ਦੇ ਅਕਾਲ ਚਲਾਣੇ ਤੋਂ ਬਾਅਦ ਇਨ੍ਹਾਂ ਦੀ ਸਿਆਸੀ ਪਰੰਪਰਾ ਨੂੰ ਅੱਗੇ ਵਧਾਉਣ ਲਈ ਭੁਟਾਲ ਦੇ ਸਪੁੱਤਰ ਚੇਅਰਮੈਨ ਗੁਰਸੰਤ ਸਿੰਘ ਭੁਟਾਲ ਨੇ ਸਿਆਸਤ ਦੇ ਅਖਾੜੇ ਵਿੱਚ ਬੜੀ …

Read More »

ਗਤਕਾ ਟੂਰਨਾਮੈਂਟ ਕਰਵਾਉਣ ਸੰਬੰਧੀ ਜਿਲਾ ਗਤਕਾ ਐਸੋਸੀਏਸ਼ਨ ਵਲੋਂ ਵਿਚਾਰਾਂ

ਕਰੋਨਾ ਦੀ ਸਥਿਤੀ ਮੁਤਾਬਿਕ ਹੋਵੇਗੀ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ – ਅਵਤਾਰ ਸਿੰਘ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਗਤਕਾ ਐਸੋਸੀਏਸ਼ਨ ਅੰਮਿ੍ਰਤਸਰ ਸਾਹਿਬ ਦੀ ਉਚੇਚੀ ਮੀਟਿੰਗ ਜਿਲੇ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਹੋਈ ਜਿਸ ਵਿੱਚ ਗਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਅਵਤਾਰ ਸਿੰਘ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ …

Read More »

ਮਿਸ਼ਨ ਫਤਿਹ ਤਹਿਤ ਸ਼ਹਿਰ ਵਾਸੀ ਦੁੱਧ ਦੀ ਕਰਵਾ ਸਕਦੇ ਨੇ ਮੁਫ਼ਤ ਟੈਸਟਿੰਗ – ਜਨਰਲ ਮੈਨੇਜਰ ਵੇਰਕਾ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਿਲਕ ਪਲਾਂਟ ਵੇਰਕਾ ਵਲੋਂ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਲਈ ਮਿਸ਼ਨ ਫਤਿਹ ਤਹਿਤ ਦੁਧ ਮੁਫ਼ਤ ਟੈਸਟਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ, ਸ਼ਹਿਰ ਵਾਸੀ ਆਪਣੇ ਦੁੱਧ ਦੀ ਟੈਸਟਿੰਗ ਲਈ ਵੇਰਕਾ ਦੇ ਕਰਮਚਾਰੀ ਹਰਜਪਜੀਤ ਸਿੰਘ ਨਾਲ ਮੋਬਾਇਲ ਨੰਬਰ 8284921145 ਅਤੇ ਅਜੈ ਕੁਮਾਰ ਡੋਗਰਾ ਨਾਲ 9914525227 ਨੰਬਰ ‘ਤੇ …

Read More »

ਲੋੜਵੰਦਾਂ ਦੇ ਨੀਲੇ ਕਾਰਡ ਬਣਾਉਨ ਵਿਚ ਲਿਆਂਦੀ ਜਾਵੇ ਤੇਜ਼ੀ – ਸੋਨੀ

ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨੂੰ ਗਲਤ ਬਣੇ ਕਾਰਡ ਕੱਟਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਜ਼ਿਲਾ੍ਹ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਜਿਸ ਵਿਚ ਮੈਡਮ ਜਸਜੀਤ ਕੌਰ ਜ਼ਿਲਾ੍ਹ ਖੁਰਾਕ ਤੇ ਸਿਵਲ ਸਪਲਾਈ ਅਫਸਰ, ਮਹਿੰਦਰ …

Read More »