Tuesday, November 24, 2026

Monthly Archives: July 2020

DC calls to opt for home delivery of goods on Rakhi

Only essential goods and sweet shops to remain open on sunday  Kapurthala, 29 July (Punjab Post Bureau) – Deputy commissioner kapurthala Deepti Uppal has asked the people to opt for home delivery of goods on Rakhi festival to avoid visit in market .             Today on the live talk with people Deputy commissioner said that due to sharp rise in …

Read More »

ਘਰ-ਘਰ ਰੋਜਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਸ਼ੁਰੂ

ਕਪੂਰਥਲਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਮੁਖੀ ਨੀਲਮ ਮਹੇ ਨੇ ਦੱਸਿਆ ਕਿ ਇਸ ਵਿੱਚ ਆਰਮੀ ਦੀ ਭਰਤੀ, ਐਸ.ਐਸ.ਸੀ ਬੈਂਕਿੰਗ …

Read More »

ਭੱਤਿਆਂ ਵਿੱਚ ਕਟੌਤੀ ਹਰਗਿਜ਼ ਪ੍ਰਵਾਨ ਨਹੀਂ – ਡੀ.ਟੀ.ਐਫ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਕਰਮਚਾਰੀਆਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕੈਪਟਨ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦਾ ਸਿੱਟਾ ਹੈ, ਜਿਸ ਨੂੰ ਕੋਰੋਨਾ ਦੀ ਆੜ ਵਿੱਚ ਖ਼ਜ਼ਾਨਾ ਖਾਲੀ ਹੋਣ ਦੇ ਬਹਾਨੇ ਲਾਗੂ ਕੀਤਾ ਜਾ ਰਿਹਾ ਹੈ।               ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਦੇ ਜਿਲ੍ਹਾ ਪ੍ਰਧਾਨ …

Read More »

ਬੀ.ਏ ਐਡ/ਟੈਟ ਪਾਸ ਅਧਿਆਪਕਾਂ ਨੇ ਕੰਧਾਂ ‘ਤੇ ਲਿਖੇ ਨਾਅਰੇ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਬੀ.ਏ ਐਡ/ ਟੈਟ ਪਾਸ ਅਧਿਆਪਕਾਂ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕਸਬਾ ਕੌਹਰੀਆਂ ਦੇ ਬੇਰੁਜ਼ਗਾਰ ਬੀ.ਏ ਐਡ/ ਟੈਟ ਪਾਸ ਅਧਿਆਪਕਾਂ ਅਤੇ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਕੰਧਾਂ ‘ਤੇ ਨਾਅਰੇ ਲਿਖੇ ਗਏ।ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵਿੱਚ ਹੋਈਆਂ ਮਲਟੀਪਰਪਜ ਹੈਲਥ ਵਰਕਰਾਂ ਦੀਆਂ ਅਸਾਮੀਆਂ ਅਤੇ ਸਿੱਖਿਆ …

Read More »

ਦਸਵੀਂ ਦਾ ਸਲਾਨਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਛਾਜਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਭਾਈ ਮੂਲ ਚੰਦ ਸਾਹਿਬ ਜੀ ਦੀ ਸਮਾਧ ‘ਤੇ ਦਸਵੀਂ ਦਾ ਸਲਾਨਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬਾਬਾ ਭਾਈ ਮੂਲ ਚੰਦ ਸਾਹਿਬ ਵਲੋਂ ਜੰਡ ਦੀ ਮੋੜੀ ਗੱਢ ਕੇ ਪਿੰਡ ਛਾਜਲੀ ਨੂੰ ਵਸਾਇਆ ਸੀ।ਇਸ ਰੀਤੀ ਰਿਵਾਜ ਅਨੁਸਾਰ ਪਿੰਡ ਦੇ ਨੰਬਰਦਾਰ …

Read More »

ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਸ਼ੌਕਤ ਅਲੀ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਲਸੋਈ ਜਿਲ੍ਹਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ੌਕਤ ਅਲੀ ਨੇ +2 ਆਰਟਸ ਗਰੁੱਪ ਦੀ ਪ੍ਰੀਖਿਆ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ 91 ਪ੍ਰਤੀਸ਼ਤ ਅੰਕ ਹਾਸਲ ਕਰਕੇ ਆਪਣੇ ਪਿਤਾ ਪ੍ਰਸਿੱਧ ਗੀਤਕਾਰ ਮੁਸਤਾਕ ਲਸਾੜਾ, ਮਾਤਾ ਰਾਣੀ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਪਿੰਡ ਲਸਾੜਾ ਦੀ ਨਗਰ ਪੰਚਾਇਤ ਅਤੇ ਪ੍ਰਮੁੱਖ ਲੋਕਾਂ ਨੇ ਖੁਸ਼ੀ ਦਾ …

Read More »

ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵੀ ਸ਼ਾਮ ਲਾਲ ਬਜਾਜ ਦੇ ਅਕਾਲ ਚਲਾਣੇ ਤੇ ਦੱਖ ਦਾ ਪ੍ਰਗਟਾਵਾ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਸੀਨੀਅਰ ਕਾਂਗਰਸੀ ਆਗੂ ਰਜੇਸ਼ ਕੁਮਾਰ ਭੋਲਾ ਦੇ ਪਿਤਾ ਸ਼ਾਮ ਲਾਲ ਬਜਾਜ ਦਾ ਸੰਖੇਪ ਬਿਮਾਰੀ ਨਾਲ ਦਿਹਾਂਤ ਹੋ ਗਿਆ।ਇਸ ਸੋਗ ਦੀ ਘੜੀ ‘ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਤੇ ਪ੍ਰਸਿੱਧ ਉਦਯੋਗਪਤੀ ਵਰਿੰਦਰ ਗੋਇਲ ਐਡਵੋਕੇਟ, ਅਗਰਵਾਲ ਸਭਾ ਯੂਥ ਦੇ ਜਿਲ੍ਹਾ ਪ੍ਰਧਾਨ ਗੋਰਵ ਗੋਇਲ, ਠੇਕੇਦਾਰ ਸੁਰੇਸ਼ ਸਿੰਗਲਾ, ਠੇਕੇਦਾਰ ਤਰਸੇਮ ਸਿੰਗਲਾ ਜਖੇਪਲ, ਨੰਦ …

Read More »

ਜਗਜੀਤ ਸਿੰਘ ਗਿੱਲ ਲੋਕ ਇਨਸਾਫ਼ ਪਾਰਟੀ ਹਲਕਾ ਸੁਨਾਮ ਦੇ ਇੰਚਾਰਜ਼ ਨਿਯੁੱਕਤ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਲੋਕ ਇਨਸਾਫ਼ ਪਾਰਟੀ ਦੇ ਸਰਗਰਮ ਵਰਕਰ ਜਗਜੀਤ ਸਿੰਘ ਗਿੱਲ ਨੂੰ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਲੁਧਿਆਣਾ ਵਿਖੇ ਆਪਣੇ ਦਫ਼ਤਰ ‘ਚ ਵਿਧਾਨ ਸਭਾ ਹਲਕਾ ਸੁਨਾਮ ਦਾ ਇੰਚਾਰਜ਼ ਥਾਪਿਆ ਗਿਆ ਹੈ।ਨਵਨਿਯੁਕਤ ਹਲਕਾ ਇੰਚਾਰਜ ਜਗਜੀਤ ਗਿੱਲ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਸੁਨਾਮ ਦੇ ਲੋਕਾਂ ਦੀ ਸੇਵਾ ਕਰਨ ਲਈ ਜੋ …

Read More »

ਐਸ.ਡੀ.ਐਮ ਸੁਨਾਮ ਨੇ ਸਿਹਤ ਪੋ੍ਰਟੋਕੋਲਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਕੱਟੇ ਚਾਲਾਨ

ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਮਿਸ਼ਨ ਫ਼ਤਹਿ ਤਹਿਤ ਵਾਹਨਾਂ ਦੀ ਚੈਕਿੰਗ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਸਬ ਡਵੀਜ਼ਨਲ ਮੈਜਿਸਟੇ੍ਰਟ ਸੁਨਾਮ ਸ਼੍ਰੀਮਤੀ ਮਨਜੀਤ ਕੌਰ ਵਲੋਂ ਬੱਸਾਂ ਅਤੇ ਆਵਾਜਾਈ ਦੇ ਹੋਰਨਾਂ ਸਾਧਨਾਂ ਦੀ ਚੈਕਿੰਗ ਕਰਕੇ 12 ਚਾਲਾਨ ਕੱਟੇ ਗਏ।ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ 12 ਵਾਹਨਾਂ ’ਚ ਯਾਤਰੀਆਂ ਨੇ ਮਾਸਕ ਨਹੀਂ ਪਹਿਨੇ ਹੋਏ ਸਨ ਅਤੇ …

Read More »

ਗੱਲਾਂ ਵਿੱਚੋਂ ਗੱਲ……

ਪਹਿਲਾਂ ਪਹਿਲ ਸਾਦੇ ਵਿਆਹ ਹੁੰਦੇ ਸੀ ਸਾਰਿਆਂ ਨੂੰ ਉਦੋਂ ਬੜੇ ਚਾਅ ਹੁੰਦੇ ਸੀ ਮੰਜ਼ਿਆਂ ‘ਤੇ ਜੋੜ ਸਪੀਕਰ ਸੀ ਲੱਗਦੇ ਯਮਲੇ ਤੇ ਮਾਣਕ ਦੇ ਰਕਾਟ ਵੱਜਦੇ ਧਰਦੇ ਸੀ ਦਾਲ ਉਦੋਂ ਵਿੱਚ ਹਾਰੀ ਜੀ ਰੰਗਾਂ ਵਿੱਚੋਂ ਰੰਗ ਰੰਗਦਾ ਲਲਾਰੀ ਜੀ ਗੱਲਾਂ ਵਿੱਚੋਂ ਗੱਲ ਫੜਦਾ ਲਿਖਾਰੀ ਜੀ। ਅੱਜਕਲ ਦਾਰੂ ਦੇ ਨੇ ਦੌਰ ਚੱਲਦੇ ਹੈਨੀ ਅਖਾੜੇ ਭਲਵਾਨੀ ਮੱਲ ਦੇ ਇੱਕ ਦੂਜੇ ਦਾ ਨਾ ਹੁਣ …

Read More »