Tuesday, November 24, 2026

Monthly Archives: July 2020

ਵਿਧਾਇਕ ਅਮਿਤ ਵਿੱਜ ਵੱਲੋਂ ਤਲਵਾੜਾ ਜੱਟਾਂ ਸਿੰਬਲੀ ਪੁੱਲ ਦੇ ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ

ਉਨ੍ਹਾਂ ਦੇ ਡਰੀਮ ਪ੍ਰੋਜੈਕਟ ਨਾਲ ਕਰੀਬ 100 ਪਿੰਡਾਂ ਦੇ ਲੋਕਾਂ ਨੂੰ ਹੋਵੇਗਾ ਫਾਇਦਾ- ਵਿੱਜ ਪਠਾਨਕੋਟ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵੱਲੋਂ ਤਲਵਾੜਾ ਜੱਟਾਂ ਸਿੰਬਲੀ ਪੁੱਲ ਦੇ ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਦੋਰਾ ਕਰਕੇ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।               …

Read More »

ਮਾਣਯੋਗ ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਨਹੀਂ ਲਵਾਂਗੇ ਕੋਈ ਫੀਸ ਜਾਂ ਫੰਡ – ਭਾਵਨਾ

ਦਸ਼ਮੇਸ਼ ਪਬਲਿਕ ਸਕੂਲ ਵਿਦਿਆਰਥੀਆਂ ਤੇ ਮਾਪਿਆਂ ਨੂੰ ਰਾਹਤ ਦਿੱਤੇ ਜਾਣ ਦੇ ਫੈਸਲੇ ‘ਤੇ ਅਟੱਲ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ – ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਮਾਰ ਝੱਲ ਰਹੇ ਸਮੁੱਚੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਫੀਸਾਂ ਸਮੇਤ ਹੋਰਨਾਂ ਖਰਚਿਆਂ ਨੂੰ ਲੈ ਕੇ ਭੇਜੇ ਜਾ ਰਹੇ ਨੋਟਿਸਾਂ ਨੂੰ ਲੈ ਕੇ ਜਿੱਥੇ ਮਾਪਿਆਂ ਨੂੰ ਆਰਥਿਕ ਮੰਦੀ ਕਾਰਨ …

Read More »

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਤਹਿਤ ਜੋਨ ਪੱਧਰ ਦੇ ਮੁਕਾਬਲੇ ਮੁਕੰਮਲ ਕਰਨ ਮਗਰੋਂ ਹੁਣ ਜ਼ਿਲ੍ਹਾ ਪੱਧਰੀ ਮੁਕਾਬਲੇ ਜਾਰੀ ਹਨ, …

Read More »

ਬੀ.ਡੀ.ਓ ਤੇ ਪੰਚਾਇਤ ਸਕੱਤਰ ਨੇ ਕੀਤਾ `ਮਿਸ਼ਨ ਫ਼ਤਹਿ` ਤਹਿਤ ਲੋਕਾਂ ਨੂੰ ਜਾਗਰੂਕ

ਸਮਰਾਲਾ, 5 ਜੁਲਾਈ (ਪੰਜਾਬ ਪੋਸਟ- ਬੜੈਚ) – ਦੁਨੀਆਂ ਭਰ `ਚ ਚੱਲ ਰਹੀ ਕੋਰੋਨਾ ਮਹਾਂਮਾਰੀ ਜਿਥੇ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਰਹੀ ਹੈ, ਉਥੇ ਹੀ ਪੰਜਾਬ ਸਰਕਾਰ ਵਲੋ `ਮਿਸ਼ਨ ਫ਼ਤਹਿ` ਦੁਆਰਾ ਲੋਕਾਂ ਨੂੰ ਇਸ ਬਿਮਾਰੀ ਸੰਬੰਧੀ ਜਾਗਰੂਕ ਤੇ ਸਾਵਧਾਨ ਕਰਕੇ ਕੋਵਿਡ-19 ‘ਤੇ ਫ਼ਤਹਿ ਪਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।ਇਸੇ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਬਲਾਕ ਸਮਰਾਲਾ ਦੇ ਬੀ.ਡੀ.ਓ …

Read More »

ਸਰਬਤ ਦਾ ਭਲਾ ਟਰੱਸਟ ਨੇ 65 ਸਿਕਲੀਗਰ ਸਿੱਖਾਂ ਨੂੰ ਦਿੱਤਾ ਰਾਸ਼ਨ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਕੁਦਰਤੀ ਜਾਂ ਗੈਰ ਕੁਦਰਤੀ ਮੁਸੀਬਤ ‘ਚ ਫਸਣ ਵਾਲੇ ਲੋਕਾਂ ਦੀ ਮਦਦ ਲਈ ਸਭ ਤੋਂ ਪਹਿਲਾਂ ਪਹੁੰਚ ਕੇ ਉਨ੍ਹਾਂ ਦਾ ਦੁੱਖ ਵੰਡਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬਤ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ‘ਚੋਂ …

Read More »

30 ਲੋੜਵੰਦ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਸਰਬਤ ਦਾ ਭਲਾ ਟਰੱਸਟ ਨੇ ਰਾਸ਼ਨ ਵੰਡਿਆ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਬਤ ਦਾ ਭਲਾ ਟਰੱਸਟ ਵਲੋਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ 30 ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ।ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਮੌਜੂਦਾ ਹਾਲਾਤ ਕਾਰਨ …

Read More »

ਸੂਬਾ ਸਰਕਾਰ ਨੇ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਢੁੱਕਵੇਂ ਪ੍ਰਬੰਧ – ਮੁੱਖ ਮੰਤਰੀ

‘ਕੈਪਟਨ ਨੂੰ ਪੁੱਛੋ’ ਫੇਸਬੁੱਕ ਲਾਈਵ ‘ਚ ਕੈਪਟਨ ਨੇ ਬਠਿੰਡਾ ਵਾਸੀਆਂ ਦੇ ਸਵਾਲਾਂ ਦਾ ਦਿੱਤਾ ਜਵਾਬ ਬਠਿੰਡਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਸੂਬਾ ਸਰਕਾਰ ਨੇ ਹੜ੍ਹ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਦ ਕਿ ਮੀਹਾਂ ਦੇ ਪਾਣੀ ਨਾਲ ਧਰਤੀ ਹੇਠਲੇ ਪਾਣੀ ਦੇ ਪੱਤਣਾਂ ਨੂੰ ਰੀਚਾਰਜ਼ ਕਰਨ ਲਈ ਵੀ ਇੰਤਜ਼ਾਮ …

Read More »

ਮਨਪ੍ਰੀਤ ਬਾਦਲ ਨੇ ਪੰਜਾਬ ਯੂਥ ਵਿਕਾਸ ਬੋਰਡ ਦੇ ਜਾਗਰੂਕਤਾ ਅਭਿਆਨ ਦੀ ਕੀਤੀ ਸ਼ੁਰੁਆਤ

ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਦਾ ਦੌਰਾ ਵੀ ਕੀਤਾ ਬਠਿੰਡਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਯੂਥ ਵਿਕਾਸ ਬੋਰਡ ਦੇ ਮਿਸ਼ਨ ਫਤਿਹ ਤਹਿਤ ਆਰੰਭੇ ਜਨ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕਰਵਾਈ।ਇਥੇ ਇਕ ਸਾਦੇ ਅਤੇ ਇਕੱਠ ਰਹਿਤ ਆਯੋਜਨ ਦੌਰਾਨ ਵਿੱਤ ਮੰਤਰੀ ਨੇ ਮਾਸਕ ਅਤੇ ਜਾਗਰੂਕਤਾ ਪਰਚੇ ਵੰਡ ਕੇ ਇਸ ਅਭਿਆਨ ਨੂੰ ਸ਼ੁਰੂ ਕਰਵਾਇਆ। …

Read More »

ਪਟਿਆਲਾ ਜਿਲ੍ਹੇ ਦੇ ਵਸਨੀਕਾਂ ਨੇ ਵੀ `ਕੈਪਟਨ ਨੂੰ ਪੁੱਛੋ` ਲਾਈਵ ਪ੍ਰੋਗਰਾਮ `ਚ ਪੁੱਛੇ ਸਵਾਲ

ਸਕੂਲਾਂ ਵਲੋਂ ਫੀਸਾਂ ਲੈਣ ਦੇ ਮਾਮਲੇ `ਤੇ ਸਰਕਾਰ ਰੀਵਿਊ ਪਟੀਸ਼ਨ ਦਾਇਰ ਕਰੇਗੀ – ਮੁੱਖ ਮੰਤਰੀ ਪਟਿਆਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਆਪਣੀ ਜੰਗ `ਮਿਸ਼ਨ ਫ਼ਤਿਹ` ਦੌਰਾਨ ਅਰੰਭ ਕੀਤੇ ਗਏ ਵਿਸ਼ੇਸ਼ ਫੇਸਬੁਕ ਲਾਈਵ ਪ੍ਰੋਗਰਾਮ `ਕੈਪਟਨ ਨੂੰ ਪੁੱਛੋ` ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ 4 ਵਸਨੀਕਾਂ ਨੇ ਵੀ ਸਵਾਲ ਪੁੱਛੇ। …

Read More »

ਪਟਿਆਲਾ ਜਿਲ੍ਹੇ ’ਚ 6 ਹੋਰ ਨਵੇਂ ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਤੋਂ 6 ਅਤੇ ਕੋਵਿਡ ਕੇਅਰ ਸੈਂਟਰ ਤੋਂ ਇੱਕ ਮਰੀਜ਼ ਘਰ ਭੇਜਿਆ – ਡਾ. ਮਲਹੋਤਰਾ ਪਟਿਆਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 517 ਰਿਪੋਰਟਾਂ ਵਿਚੋਂ 511 ਕੋਵਿਡ ਨੈਗੇਟਿਵ ਅਤੇ 06 ਕੋਵਿਡ ਪੌਜਟਿਵ ਪਾਏ ਗਏ ਹਨ ਜਿਨ੍ਹਾਂ …

Read More »