Tuesday, November 24, 2026

Monthly Archives: July 2020

ਕੋਵਿਡ 19 – ਸਰੀਰਕ ਤੰਦਰੁਸਤੀ ਲਈ ਜਾਗਰੂਕਤਾ ਫੈਲਾਉਣ ’ਤੇ ਡਾ. ਵਰਿਆਮ ਸਿੰਘ ਦਾ ਸਨਮਾਨ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਕੁੰਦਨ ਸਿੰਘ ਮੈਮੋਰੀਅਲ ਹੋਮਿਓਪੈਥਿਕ ਹਸਪਤਾਲ ਦੇ ਡਾ. ਵਰਿਆਮ ਸਿੰਘ ਖਹਿਰਾ ਵੱਲੋਂ ਕੋਰੋਨਾ ਦੌਰਾਨ ਲੋਕਾਂ ਨੂੰ ਸਰੀਰਕ ਤੰਦਰੁਸਤੀ ਲਈ ਜਾਗਰੂਕ ਕਰਨ ਦੀ ਸੇਵਾ ਬਦਲੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਡਾ. ਵਰਿਆਮ ਸਿੰਘ ਖਹਿਰਾ ਹੋਮਿਓਪੈਥਿਕ ਡਾਕਟਰ ਵਜੋਂ ਸੇਵਾ ਕਰ ਰਹੇ ਹਨ ਅਤੇ ਉਹ ਵਿਸ਼ੇਸ਼ ਤੌਰ ’ਤੇ ਮਾਰੂ …

Read More »

ਕਾਮਰੇਡ ਜਸਵੰਤ ਸਿੰਘ ਰੇਲਵੇ ਨਮਿਤ ਭੋਗ ਅਤੇ ਅੰਤਿਮ ਅਰਦਾਸ 4 ਜੁਲਾਈ ਨੂੰ

ਕੋਰੋਨਾ ਮਹਾਂਮਾਰੀ ਦੇ ਕਾਰਨ ਪਰਿਵਾਰਿਕ ਮੈਂਬਰਾਂ ਵੱਲੋਂ ਕਿਸੇ ਨੂੰ ਵੀ ਨਾ ਆਉਣ ਦੀ ਅਪੀਲ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੰਧੂ) – ਬੀਤੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਪੱਤਰਕਾਰ ਤੇ ਲੇਖਕ ਗੁਰਮੀਤ ਸਿੰਘ ਸੰਧੂ ਦੇ ਪਿਤਾ ਤੇ ਉੱਘੇ ਰੇਲ ਟਰੇਡ ਯੂਨੀਅਨ ਆਗੂ ਅਤੇ ਸੇਵਾ ਮੁਕਤ ਰੇਲ ਅਧਿਕਾਰੀ ਕਾਮਰੇਡ ਜਸਵੰਤ ਸਿੰਘ (80) ਨਮਿਤ ਸ਼੍ਰੀ ਅਖੰਡ …

Read More »

ਮਾਣਯੋਗ ਹਾਈਕੋਰਟ ਦੇ ਸਾਬਕਾ ਜੱਜ ਸੱਤਪਾਲ ਬੰਗੜ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕਪੂਰਥਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਸੱਤਪਾਲ ਬੰਗੜ ਸਾਬਕਾ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫਗਵਾੜਾ ਵਿਖੇ ਦਿਹਾਂਤ ਹੋ ਗਿਆ ਸੀ।ਸਥਾਨਕ ਸ਼ਮਸ਼ਾਨ ਘਾਟ ਬੰਗਾ ਰੋਡ ਫਗਵਾੜਾ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੇ ਸਪੁੱਤਰ ਵਿਸ਼ਾਲ ਬੰਗੜ ਵੱਲੋਂ ਦਿੱਤੀ ਗਈ।ਉਨ੍ਹਾਂ ਦੀ ਸਪੁੱਤਰੀ ਸ਼੍ਰੀਮਤੀ ਡੇਜ਼ੀ ਬੰਗੜ ਸਿਵਲ ਜੱਜ ਅਤੇ …

Read More »

ਜੋਗਿੰਦਰ ਸਿੰਘ ਚੀਮਾਂ ਦੇ ਪਰਿਵਾਰ ਨਾਲ ਵਿਨਰਜੀਤ ਖਡਿਆਲ ਨੇ ਕੀਤਾ ਦੁੱਖ ਸਾਂਝਾ

ਲੌਂਗੋਵਾਲ, 4 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਤਿਹਾਸਕ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਨਿਲਾਮ ਕਰਨ ਦੇ ਫੇਸਲੇ ਤੋਂ ਨਿਰਾਸ਼ ਹੋ ਕੇ ਥਰਮਲ ਅੱਗੇ ਖੁਦਕੁਸ਼ੀ ਕਰ ਚੁੱਕੇ ਕਿਸਾਨ ਜੋਗਿੰਦਰ ਸਿੰਘ ਦੇ ਘਰ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।              ਉਨ੍ਹਾਂ ਕਿਹਾ …

Read More »

ਤਰਨਪ੍ਰੀਤ ਕੌਰ ਨੇ ਪਾਸ ਕੀਤੀ ਨਵੋਦਿਆ ਦਾਖ਼ਲਾ ਪ੍ਰੀਖਿਆ

ਲੌਂਗੋਵਾਲ, 4 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਪੁੱਤਰੀ ਰਾਮ ਸਿੰਘ ਨੇ ਨਵੋਦਿਆ ਵਿਦਿਆਲਿਆ ਦੀ ਦਾਖ਼ਲਾ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਹੈਡ ਟੀਚਰ ਜਗਰਾਜ ਸਿੰਘ ਅਤੇ ਸ਼੍ਰੇਣੀ ਅਧਿਆਪਕਾ ਸਤਵੰਤ ਕੌਰ ਨੇ ਦੱਸਿਆ ਕਿ ਤਰਨਪ੍ਰੀਤ ਕੌਰ ਪਿੰਡ ਲੋਹਾਖੇੜਾ ਤੋਂ ਪਹਿਲੀ ਵਿਦਿਆਰਥਣ ਹੈ ਜਿਸ ਨੇ ਇਹ …

Read More »

ਯੂਨੀਵਰਸਿਟੀ ਵਿਖੇ ਸਵੈ-ਰੁਜਗਾਰ ਕੋਰਸਾਂ ਲਈ ਦਾਖਲਾ 31 ਜੁਲਾਈ ਤੱਕ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2020-21 ਦੌਰਾਨ ਲੜਕੀਆਂ ਲਈ ਇਕ ਸਾਲ ਦੇ ਕੋਰਸ ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ, …

Read More »

ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਬਿਮਾਰੀਆਂ ਦੇ ਇਲਾਜ ਲਈ ਪਾਣੀ `ਤੇ ਨਿਯੰਤਰਣ ਲਈ ਨਵੀਂ ਖੋਜ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਪਾਣੀ ਨੂੰ ਜੀਵਨ ਦੀ ਪਹਿਲੀ ਜ਼ਰੂਰਤ ਮੰਨਿਆ ਜਾਂਦਾ ਹੈ ਜਿਸ ਤੋਂ ਬਿਨਾ ਅਸੀਂ ਜ਼ਿੰਦਗੀ ਨੂੰ ਸੋਚ ਵੀ ਨਹੀਂ ਸਕਦੇ ਅਤੇ ਮੰਨਿਆ ਜਾਂਦਾ ਹੈ ਕਿ ਇਸ ਧਰਤੀ ਉੱਤੇ ਜੀਵਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਦੀ ਹੋਂਦ ਸੀ। ਪਾਣੀ ਜਿਥੇ ਸਾਡੀ ਬੁਨਿਆਦ ਦਾ ਪ੍ਰਮੁੱਖ ਹਿਸਾ ਹੈ ਉਥੇ ਇਹ ਸਾਡੇ ਸਰੀਰ ਦੇ ਅੰਦਰ ਕਈ ਬੁਨਿਆਦੀ ਭੂਮਿਕਾਵਾਂ …

Read More »

ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੀ ਵਰਚੁਅਲ ਇੰਟਰਨਸ਼ਿਪ ਲਈ ਰਜਿਸਟਰੇਸ਼ਨ ਸ਼ੁਰੂ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਵਿਦਿਆਰਥੀਆਂ ਨੂੰ ਵਰਚੁਅਲ ਇੰਟਰਨਸ਼ਿਪ ਪ੍ਰਦਾਨ ਕੀਤੀ ਜਾਵੇਗੀ ਜਿਸ ਲਈ ਰਜਿਸਟਰੇਸ਼ਨ 3 ਜੁਲਾਈ ਤੋਂ ਆਰੰਭ  ਹੈ।ਇਸ ਆਨਲਾਈਨ ਇੰਟਰਨਸ਼ਿਪ ਲਈ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।                  ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ ਹਰਦੀਪ ਸਿੰਘ ਨੇ …

Read More »

ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ‘ਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਇਸ ਦੀ ਚੇਨ ਬਣਨ ਨਾ ਦੇਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ …

Read More »