ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਸੰਕਟ ਪ੍ਰਤੀ ਜਨ-ਜਾਗਰੂਕਤਾ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਬੱਚਿਆਂ ਰਾਹੀਂ ਇਹ ਜਾਗਰੂਕਤਾ ਘਰ-ਘਰ ਪਹੁੰਚਾਉਣ ਵਾਸਤੇ ਬੱਚਿਆਂ ਦੇ ਆਨਲਾਈਨ ਡਰਾਇੰਗ ਤੇ ਕਵਿਤਾ ਮੁਕਾਬਲੇ ਕਰਵਾਏ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਦਿੱਤੀ ਹਦਾਇਤ ਤਹਿਤ ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਦੀ ਅਗਵਾਈ ਵਿੱਚ ਜਿਲ੍ਹਾ ਸਿੱਖਿਆ …
Read More »Monthly Archives: July 2020
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦੀ ਕੈਪਜੈਮਿਨੀ `ਚ ਪਲੇਸਮੈਂਟ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ)- ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੀਆਂ 7 ਵਿਦਿਆਰਥਣਾਂ ਨੇ ਕੈਪਜੈਮਿਨੀ-ਗਲੋਬਲ ਮਲਟੀਨੈਸ਼ਨਲ ਕੌਰਪੋਰੇਸ਼ਨ ਜੋ ਕਿ ਕਨਸਲਟਿੰਗ, ਡੀਜੀਟਲ ਟਰਾਂਸਫੋਰਮੇਸ਼ਨ ਤਕਨੌਲੋਜੀ ਅਤੇ ਇੰਜੀਨੀਅਰਿੰਗ ਸਰਵਿਸਿਜ਼ ਪ੍ਰਦਾਨ ਕਰਦੀ ਹੈ, `ਚ ਪਲੇਸਮੈਂਟ ਹਾਸਲ ਕੀਤੀ। ਇਸ ਪਲੇਸਮੈਂਟ ਡਰਾਈਵ `ਚ ਬੀ.ਸੀ.ਏ ਅਤੇ ਬੀ.ਐਸ.ਸੀ (ਆਈ.ਟੀ) ਦੀਆਂ ਲਗਭਗ 45 ਵਿਦਿਆਰਥਣਾਂ ਨੇ ਭਾਗ …
Read More »ਪਾਕਿਸਤਾਨ ’ਚ ਸਿੱਖ ਸ਼ਰਧਾਲੂਆਂ ਦੀ ਗੱਡੀ ਹਾਦਸਾ ਗ੍ਰਸਤ ਹੋਣ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ, ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ ਵਿਖੇ ਲਗਾਏ 2500 ਬੂਟੇ
ਵਾਤਾਵਰਨ ਸੰਭਾਲ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਬਾਗ ਲਗਾਉਣ ਲਈ ਹੋਈ ਸਰਗਰਮ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰਦੁਆਰਿਆਂ ਨਜ਼ਦੀਕ ਜੰਗਲ ਸਥਾਪਤ ਕਰਨ ਦੇ ਕਾਰਜ ਨੂੰ ਸਰਗਰਮੀ ਨਾਲ ਆਰੰਭ ਦਿੱਤਾ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਇਸ ਸਬੰਧ ਵਿਚ ਫੈਸਲਾ ਲਿਆ ਸੀ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ …
Read More »ਯੂਥ ਕਾਗਰਸ ਦੇ ਬਲਾਕ ਪ੍ਰਧਾਨ ਦੀਪ ਬਾਠ ਦਾ ਸਨਮਾਨ
ਜੰਡਿਆਲਾ ਗੁਰੂ, 4 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਵਿਖੇ ਬੰਡਾਲਾ ਦੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਬੰਡਾਲਾ ਦੀ ਅਗਵਾਈ ਹੇਠ ਇਕ ਭਰਵੀਂ ਇਕੱਤਰਤਾ ਹੋਈ।ਜਿਸ ਵਿਚ ਵਿਸ਼ੇਸ਼ ਤੌਰ’ਤੇ ਪੁੱਜੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪੀ.ਏ ਜਸਵਿੰਦਰ ਸਿੰਘ ਵਲੋਂ ਬਲਾਕ ਪ੍ਰਧਾਨ ਦੀਪ ਬਾਠ ਨੂੰ ਸਨਮਾਨਿਤ ਕੀਤਾ ਗਿਆ।ਸਰਪੰਚ ਰਾਜੂ ਨੇ ਕਿਹਾ ਕਿ ਹੋਣਹਾਰ ਨੌਜਵਾਨ ਦੀਪ ਬਾਠ ਦੀ ਅਗਵਾਈ …
Read More »ਯੂਨੀਵਰਸਿਟੀ ਦੇ ਵਿਗਿਆਨੀਆਂ ਵਲੋਂ ਬਿਮਾਰੀਆਂ ਦੇ ਇਲਾਜ ਲਈ ਪਾਣੀ `ਤੇ ਨਿਯੰਤਰਣ ਲਈ ਨਵੀਂ ਖੋਜ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਪਾਣੀ ਨੂੰ ਜੀਵਨ ਦੀ ਪਹਿਲੀ ਜ਼ਰੂਰਤ ਮੰਨਿਆ ਜਾਂਦਾ ਹੈ ਜਿਸ ਤੋਂ ਬਿਨਾਂ ਅਸੀਂ ਜ਼ਿੰਦਗੀ ਨੂੰ ਸੋਚ ਵੀ ਨਹੀਂ ਸਕਦੇ ਅਤੇ ਮੰਨਿਆ ਜਾਂਦਾ ਹੈ ਕਿ ਇਸ ਧਰਤੀ ਉੱਤੇ ਜੀਵਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਦੀ ਹੋਂਦ ਸੀ।ਪਾਣੀ ਜਿਥੇ ਸਾਡੀ ਬੁਨਿਆਦ ਦਾ ਪ੍ਰਮੁੱਖ ਹਿਸਾ ਹੈ ਉਥੇ ਇਹ ਸਾਡੇ ਸਰੀਰ ਦੇ ਅੰਦਰ ਕਈ ਬੁਨਿਆਦੀ ਭੂਮਿਕਾਵਾਂ ਵੀ …
Read More »New research on making control over water for the treatment of diseases
Amritsar, July 4 (Punjab Post Bureau) – Water is considered as the pre-requirement of the life and it is supposed to have existed before the origin of life on this planet. Not even essential for the perpetuity of life in terms of our day to day dependence on water but it do play several fundamental roles inside our body. One …
Read More »ਧੂਰੀ ਦੇ ਦਲਿਤ ਨੌਜਵਾਨ ਦੀ ਦੁਬਈ ‘ਚ ਹੋਈ ਮੌਤ
ਆਰਥਿਕ ਮੰਦਹਾਲੀ ਦੇ ਸ਼ਿਕਾਰ ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਮੰਗਾਉਣ ਦੀ ਲਗਾਈ ਗੁਹਾਰ ਧੂਰੀ, 4 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਨਾਮੀ ਇੱਕ ਨੌਜਵਾਨ ਜੋ ਕਿ ਕਰੀਬ ਸਵਾ ਦੋ ਸਾਲ ਆਰਥਿਕ ਤੰਗੀਆਂ-ਤੁਰਸ਼ੀਆਂ ਦਾ ਸਾਹਮਣਾ ਕਰਦੇ ਹੋਏ ਰੁਜ਼ਗਾਰ ਦੀ ਭਾਲ ਵਿੱਚ ਆਪਣੇ ਬਾਲ-ਬੱਚੇ ਧੂਰੀ ਵਿਖੇ ਛੱਡ ਕੇ ਇਕੱਲਾ ਹੀ ਦੁਬਈ ਗਿਆ ਸੀ, ਦੀ ਬੀਤੀ …
Read More »ਅਕਾਲੀ ਦਲ (ਬ) ਵੱਲੋਂ ਆਪਣੀ ਹੀ ਭਾਈਵਾਲ ਕੇਂਦਰ ਸਰਕਾਰ ਖਿਲਾਫ ਧਰਨੇ ਲਗਾਉਣ ਦਾ ਐਲਾਨ
ਧੂਰੀ, 4 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੇਸ਼ ਵਿੱਚ ਦਿਨੋਂ ਦਿਨ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਅਤੇ ਪੰਜਾਬ ਵਿੱਚ ਆਪਣੀ ਹੀ ਭਾਈਵਾਲ ਪਾਰਟੀ ਭਾਜਪਾ ਦੇ ਖਿਲਾਫ ਰੋਸ ਪ੍ਰਗਟਾਉਣ ਦਾ ਐਲਾਨ ਕਰ ਦਿੱਤਾ ਹੈ ਅਤੇ 7 ਜੁਲਾਈ ਨੂੰ ਸੂਬੇ ਭਰ …
Read More »ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਹੱਲ ਕਰਵਾ ਕੇ ਭੁੱਖ ਹੜਤਾਲ ਖਤਮ ਕਰਵਾਈ ਜਾਵੇ – ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿਚ ਕਿਹਾ ਕਿ ਮੈਕਸੀਮਅਮ ਸਕਿਉਰਿਟੀ ਜੇਲ੍ਹ ਨਾਭਾ (ਪਟਿਆਲਾ) ਦੇ ਪ੍ਰਸਾਸ਼ਨ ਵੱਲੋਂ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।ਜਿਸ ਕਰਕੇ ਬੰਦੀ ਸਿੰਘ ਮਿਤੀ 30-06-2020 ਤੋਂ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਹਨ, ਜੋ ਕਿ ਬਹੁਤ …
Read More »
Punjab Post Daily Online Newspaper & Print Media