Rs. 90,917crore gross GST revenue collected in the month of June New Delhi, July 1 (Punjab Post Bureau) – The gross GST revenue collected in the month of June, 2020 is Rs. 90,917 crore of which CGST is Rs. 18,980 crore, SGST is Rs. 23,970 crore, IGST is Rs. 40,302 crore (including Rs. 15,709 crore collected on import of goods) …
Read More »Monthly Archives: July 2020
Govt of India removes Impediments in COVID-19 Testing
Urges States to Ramp up Testing New Delhi, July 1 (Punjab Post Bureau) – With the aim to remove all impediments in testing, Ms. Preeti Sudan, Health Secretary and Dr Balram Bhargava, DG (ICMR) today urged the States/UTs to take immediate steps to facilitate and ramp up testing. They have reiterated that ‘test-track-treat’ is the key strategy for early detection …
Read More »Strive to make GST Tax Administration simple ensuring Ease of doing Business – FM
New Delhi, July 1 (Punjab Post Bureau) – GST Day 2020 or third anniversary of introduction of GST was marked by CBIC and all its field offices across India on July 01, 2020. GST has been instrumental in Breaking Barriers to build an Aatma Nirbhar Bharat and taking forward the motto of One Nation One Tax One Market. Considering the …
Read More »ਬੁੱਧਵਾਰ ਨੂੰ ਜਿਲ੍ਹਾ ਪਠਾਨਕੋਟ ‘ਚ 3 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹੇ ‘ਚ ਕੁੱਲ 219 ਕਰੋਨਾ ਪਾਜ਼ਟਿਵ, 178 ਲੋਕਾਂ ਕੀਤਾ ਰਿਕਵਰ, ਐਕਟਿਵ ਕੇਸ 37 ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ 6 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ‘ਤੇ ਆਪਣੇ ਘਰ੍ਹਾਂ ਲਈ ਰਵਾਨਾ …
Read More »ਪਟਿਆਲਾ ਜਿਲ੍ਹੇ ’ਚ 7 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ
ਕਰੋਨਾ ਯੋਧਿਆਂ ਵਜੋ ਫ਼ਰੰਟਲਾਈਨ ‘ਤੇ ਨਿਰੰਤਰ ਲੜ ਰਹੇ ਹਨ ਡਾਕਟਰ – ਡਾ. ਮਲਹੋਤਰਾ ਪਟਿਆਲਾ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 107 ਰਿਪੋਰਟਾਂ ਵਿਚੋਂ 102 ਕੋਵਿਡ ਨੈਗੇਟਿਵ ਅਤੇ 5 ਕੋਵਿਡ ਪੌਜ਼ਟਿਵ ਪਾਏ ਗਏ ਹਨ।ਕੋਵਿਡ ਪੌਜ਼ਟਿਵ ਕੇਸਾਂ ਵਿਚੋਂ 3 ਪੌਜ਼ਟਿਵ ਕੇਸ ਦੇ ਸੰਪਰਕ ਆਏ ਵਿਅਕਤੀ, ਇੱਕ ਫਲੂ …
Read More »ਖੇਡ ਵਿਭਾਗ ਦੇ ਕੋਚ ਵੀ ਮਿਸ਼ਨ ਫਤਹਿ ਦੇ ਯੋਧਿਆਂ ਵਜੋਂ ਨਿੱਤਰੇ
ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਕਰ ਰਹੈ ਜਾਗਰੂਕ ਐਸ.ਏ.ਐਸ ਨਗਰ (ਮੋਹਾਲੀ), 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਿਹ ਮੁਹਿੰਮ ਦਾ ਸਮੁੱਚੇ ਸੂਬੇ ਵਿੱਚ ਚੌਤਰਫਾ ਪਸਾਰਾ ਹੋ ਰਿਹਾ ਹੈ ਅਤੇ ਸਾਰੇ ਵਿਭਾਗ ਸਾਂਝੇ ਤੌਰ `ਤੇ ਇਹ ਯਤਨ ਕਰ ਰਹੇ ਹਨ ਕਿ ਸਿਹਤ ਵਿਭਾਗ ਦੁਆਰਾ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੇ ਜਰੂਰੀ ਦਿਸ਼ਾ ਨਿਰਦੇਸ਼ ਹੇਠਲੇ ਪੱਧਰ `ਤੇ ਲਾਗੂ …
Read More »ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬੁਗਰੀ ਤੇ ਕਰਤਾਰਪੁਰ ‘ਚ ਕੋਵਿਡ ਸੈਂਪਲਾਂ ਦੀ ਕੀਤੀ ਕੁਲੈਕਸ਼ਨ
ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਕਰੋਨਾ ਨੁੂੰ ਹਰਾਉਣ ਲਈ ਕੀਤਾ ਜਾਗਰੂਕ ਨੂਰਪੁਰ ਬੇਦੀ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋ ਚਲਾਏ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋ ਪੂਰੀ ਮਿਹਨਤ ਅਤੇ ਲਗਨ ਨਾਲ ਕਰੋਨਾ ਨੂੰ ਹਰਾਉਣ ਦੇ ਯਤਨ ਜਾਰੀ ਹਨ। ਨੂਰਪੁਰ ਬੇਦੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸ਼ਿਵ ਕੁਮਾਰ ਦੀ ਅਗਵਾਈ ਵਿੱਚ ਡਾਕਟਰ ਅਤੇ ਸਮੁੱਚਾ ਪੈਰਾ …
Read More »ਮੀਡੀਆ ਕਰਮੀ ਵੀ ਕੋਰੋਨਾ ਵਾਇਰਸ ਵਿਰੁੱਧ ਲੜਾਈ ‘ਚ ਫਰੰਟਲਾਈਨ ਯੋਧੇ ਹਨ – ਰਾਣਾ ਕੇ.ਪੀ ਸਿੰਘ
ਐਸ.ਏ.ਐਸ ਨਗਰ (ਮੋਹਾਲੀ), 1 ਜੁਲਾਈ (ਪੰਜਾਬ ਪੋਸਟ ਬਿਊਰੋ) – ਅੱਜ ਦੇ ਯੁੱਗ ਵਿੱਚ ਮੀਡੀਆ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ, ਕਿਉਂਕਿ ਇਹ ਆਮ ਲੋਕਾਂ ਅਤੇ ਸਰਕਾਰ ਵਿਚਾਲੇ ਇੱਕ ਕੜੀ ਦੀ ਤਰ੍ਹਾਂ ਕੰਮ ਕਰਦਾ ਹੈ ਅਤੇ ਜਾਣਕਾਰੀ ਨੂੰ ਫੈਲਾਉਂਦਾ ਹੈ ਅਤੇ ਲੋਕਾਂ ਦੀ ਰਾਏ ਨੂੰ ਢਾਲਦਾ ਹੀ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ …
Read More »ਹਿੰਦੂ ਸਹਿਕਾਰੀ ਬੈਂਕ ਜਮਾਂ ਕਰਤਾਵਾਂ ਨੂੰ ਮੁੱਖ ਮੰਤਰੀ ਦਾ ਭਰੋਸਾ- ਉਨ੍ਹਾਂ ਦਾ ਨਿਵੇਸ਼ ਰਹੇਗਾ ਸੁਰੱਖਿਅਤ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫੈਸਲਾ ਸਥਿਤੀ ’ਤੇ ਨਿਰਭਰ ਹੋਵੇਗਾ।ਪਰ ਕੋਵਿਡ ਦੇ ਫੈਲਾਅ ਨੂੰ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ੍ਹਾਂ ਤਿਆਰ ਹਨ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ …
Read More »
Punjab Post Daily Online Newspaper & Print Media