Tuesday, November 24, 2026

Monthly Archives: July 2020

Research Media Group’s  “Future 3”  Inaugurated ‘Future 3’ Projects

Mumbai, July 1 (Punjab Post Bureau) –  “Future 3” a new initiative to impart training to those want to make career in the field of modelling was launched at Lokhandwala Complex in Andheri (West) by Chaitanya Janga, Chairman and  Managing  Director of Research Media Group. RMG Executive Director PVS Varma and many models were present during the inauguration of new …

Read More »

ਚੌਂਕੀ ਇੰਚਾਰਜ਼ ਜਤਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਜੰਡਿਆਲਾ ਗੁਰੂ, 1 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਥਾਣਾ ਜੰਡਿਆਲਾ ਗੁਰੂ ਅਧੀਨ ਆਉਦੀ ਗਹਿਰੀ ਮੰਡੀ ਦੇ ਚੋਂਕੀ ਇੰਚਾਰਜ ਏ.ਐਸ.ਆਈ ਜਤਿੰਦਰ ਸਿੰਘ ਵੱਲੋਂ ਇਲਾਕੇ ਅੰਦਰ ਚੰਗੀਆਂ ਸੇਵਾਵਾਂ ਦੇਣ ਕਰਕੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਦੀਪ ਬਾਠ ਨੇ ਆਪਣੀ ਟੀਮ ਨਾਲ ਸਾਂਝੇ ਤੌਰ ’ਤੇ ਉਨਾਂ ਨੂੰ ਸਨਮਾਨਿਤ ਕੀਤਾ।ਗੱਲਬਾਤ ਕਰਦਿਆਂ ਬਾਠ ਨੇ ਕਿਹਾ ਕਿ ਜਤਿੰਦਰ ਸਿੰਘ ਬਹੁਤ ਹੀ ਚੰਗੇ ਇਨਸਾਨ ਹਨ …

Read More »

‘ਸੋਨੇ ਜਿਹੀ ਜਿੰਦਗੀ’ ਗੀਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ – ਗਾਇਕ ਭਗਵਾਨ ਹਾਂਸ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਖੇਤਰ ਵਿੱਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਮਸ਼ਹੂਰ ਲੋਕ ਗਾਇਕ ਅਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੰਗਰੂਰ ਦੇ ਸਰਪ੍ਰਸਤ ਮਾਸਟਰ ਭਗਵਾਨ ਹਾਂਸ ਨੇ ਸਮਾਜਿਕ ਬੁਰਾਈਆਂ ਨੂੰ ਮੁੱਖ ਰੱਖਦਿਆਂ ਅਨੇਕਾਂ ਗੀਤ ਰਿਕਾਰਡ ਕਰਵਾਏ ਹਨ।ਜਿਵੇਂ ਕਿ ਭਰੂਣ ਹੱਤਿਆ, ਦਹੇਜ ਪ੍ਰਥਾ, ਰਿਸ਼ਵਤਖੋਰੀ, ਅੱਜ ਦੇ ਸਮੇਂ ਵਿੱਚ ਨਸ਼ਿਆਂ ਦੇ ਦੌਰ ਨੂੰ ਧਿਆਨ ਵਿੱਚ ਰੱਖਦੇ …

Read More »

ਗੀਤਕਾਰੀ ਦੇ 25 ਸਾਲ ਪੂਰੇ ਹੋਣ ‘ਤੇ ਪ੍ਰਸਿੱਧ ਗੀਤਕਾਰ ਭੱਟੀ ਭੜੀ ਵਾਲਾ ਨੂੰ ਦਿੱਤੀਆਂ ਮੁਬਾਰਕਾਂ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗੀਤ ਜਗਤ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਗੀਤਕਾਰ ਭੱਟੀ ਭੜੀ ਵਾਲਾ ਕਿਸੇ ਵੀ ਤਰ੍ਹਾਂ ਦੀ ਜਾਣ ਪਹਿਚਾਣ ਤੋਂ ਮੁਹਤਾਜ ਨਹੀਂ।ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਹਨ।ਇਨ੍ਹਾਂ ਦੇ ਗੀਤਾਂ ਵਿੱਚ ਸੱਭਿਆਚਾਰਕ ਅਤੇ ਸਮਾਜਿਕ ਰਿਸ਼ਤੇ ਦੀ ਝਲਕ ਅਕਸਰ ਦਿਖਾਈ ਦਿੰਦੀ ਹੈ।ਗੀਤਕਾਰੀ ਦੇ ਥੰਮ ਗੀਤਕਾਰ ਜਨਾਬ ਭੱਟੀ …

Read More »

ਪੰਜਾਬ ਸਰਕਾਰ ਕਲਾਕਾਰਾਂ ਨੂੰ ਸ਼ਰਤਾਂ ਅਨੁਸਾਰ ਪ੍ਰੋਗਰਾਮ ਲਾਉਣ ਦੀ ਦੇਵੇ ਇਜਾਜ਼ਤ – ਅਸ਼ੋਕ ਮਸਤੀ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਕਈ ਮਹੀਨਿਆਂ ਤੋਂ ਬੇਰੁਜ਼ਗਾਰ ਹੋਏ ਸੰਗੀਤ ਖੇਤਰ ਨਾਲ ਸਬੰਧਤ ਕਲਾਕਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਲਹਿਰਾ ਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਤੇ ਮਸ਼ਹੂਰ ਗਾਇਕ ਅਤੇ ਮੰਚ ਦੇ ਪ੍ਰਧਾਨ ਗਾਇਕ ਸੋਹਣ ਸਿੰਕਦਰ ਨੇ ਪੰਜਾਬ ਦੇ ਮੁੱਖ …

Read More »

ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਚੇਅਰਮੈਨ ਬਣਨ ਤੇ ਨਿੰਦਰ ਕੋਟਲੀ ਨੂੰ ਦਿੱਤੀਆਂ ਮੁਬਾਰਕਾਂ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਹੁਤ ਛੋਟੀ ਉਮਰ ਵਿੱਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਨਾਮਵਰ ਪੱਤਰਕਾਰ ਅਤੇ ਗੀਤਕਾਰ ਨਿੰਦਰ ਕੋਟਲੀ ਨੂੰ ਚੇਅਰਮੈਨ ਦੀ ਵੱਡੀ ਜਿੰਮੇਵਾਰੀ ਦਿੰਦੇ ਹੋਏ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਹਾਕਮ ਬੱਖਤੜੀਵਾਲਾ ਨੇ ਕਿਹਾ ਕਿ ਨਿੰਦਰ ਕੋਟਲੀ ਜਿੱਥੇ ਇਕ ਬਹੁਤ ਵਧੀਆ ਗੀਤਕਾਰ ਅਤੇ ਪੱਤਰਕਾਰ ਹੈ ਉਸ ਤਰ੍ਹਾਂ ਹਰ ਇਕ ਦਾ ਅਜੀਜ ਵੀ …

Read More »

ਸ਼ਹੀਦ ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਭਰਪੂਰ ਸ਼ਰਧਾਂਜਲੀਆਂ ਭੇਟ

ਸ਼ਹੀਦ ਨੂੰ ਸਮਰਪਿਤ ਪਿੰਡ ਤੋਲਾਵਾਲ ਤੋਂ ਜਖੇਪਲ ਤੱਕ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਨਵੀਂ ਸੜਕ – ਸਿੰਗਲਾ ਤੋਲਾਵਾਲ/ ਸੰਗਰੂਰ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਝੜਪ ’ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੀ …

Read More »

ਸ਼ਹੀਦ ਗੁਰਬਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵਿਨਰਜੀਤ ਤੇ ਲੋਕ ਸੇਵਾ ਸਹਾਰਾ ਕਲੱਬ ਨੇ ਵੰਡੇ ਬੂਟੇ

ਸੰਗਰੂਰ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲਦਾਖ ਚੀਨ ਦੇ ਸਰਹੱਦ ‘ਤੇ ਦੇਸ਼ ਲਈ ਜੂਝਦੇ ਹੋਏ ਸ਼ਹੀਦੀ ਪ੍ਰਾਪਤ ਕਰ ਗਏ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਅਤੇ ਲੋਕ ਸੇਵਾ ਸਹਾਰਾ ਕਲੱੱਬ ਚੀਮਾਂ ਮੰਡੀ ਵੱਲੋਂ ਵਣ ਵਿਭਾਗ ਸੰਗਰੂਰ ਦੇ ਵਿਸ਼ੇਸ਼ ਸਹਿਯੋਗ ਸਦਕਾ ਹਜਾਰਾਂ ਦੀ ਗਿਣਤੀ ਵਿੱਚ ਫਲਦਾਰ …

Read More »