Tuesday, November 24, 2026

Daily Archives: August 1, 2020

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਵੈਬੀਨਾਰ

ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਅਤੇ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਉਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਵੈਬੀਨਾਰ ਕਰਵਾਇਆ ਗਿਆ।                  ਸੰਸਥਾ ਦੇ ਮੁਖੀ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਸ ਵੈਬੀਨਾਰ ਵਿੱਚ ਮੁੱਖ ਬੁਲਾਰੇ ਪ੍ਰੋ. ਭੀਮਇੰਦਰ ਸਿੰਘ …

Read More »

ਡਿਪਟੀ ਕਮਿਸ਼ਨਰ ਵਲੋਂ ਸਪਿਰਟ ਤੇ ਸੈਨੇਟਾਈਜ਼ਰ ਬਣਾਉਣ ਵਾਲੇ ਡੀਲਰਾਂ ਦੀ ਜਾਂਚ ਦੇ ਹੁਕਮ

ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਜਿਲ੍ਹੇ ‘ਚ ਸਪਿਰਟ ਅਤੇ ਸੈਨੇਟਾਈਜ਼ਰ ਬਣਾਉਣ ਵਾਲੇ ਡੀਲਰਾਂ ਦੀ ਵਿਸ਼ੇਸ਼ ਜਾਂਚ ਦੇ ਹੁਕਮ ਦਿੱਤੇ ਹਨ।ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਇਹ ਹੁਕਮ ਦਿੱਤੇ ਗਏ ਹਨ।ਉਨ੍ਹਾਂ ਆਬਕਾਰੀ ਵਿਭਾਗ ਦੀ ਆਬਕਾਰੀ ਵਿਭਾਗ ਦੀ ਕਪੂੂਥਲਾ ਰੇਂਜ ਦੇ ਅਧਿਕਾਰੀਆਂ …

Read More »

ਪਠਾਨਕੋਟ ‘ਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ਼ ਉਪਰਾਲੇ ਜਾਰੀ – ਵਧੀਕ ਕਮਿਸ਼ਨਰ ਨਗਰ ਨਿਗਮ

ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾਂਦੀ ਹੈ ਕੰਪੋਸਟ ਖਾਦ ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਚਲਦਿਆਂ ਪਠਾਨਕੋਟ ਨੂੰ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਵਿੱਚ ਸਾਲਿਡ ਵੇਸਟ ਮੈਨਜਮੈਂਟ ਸਵੱਛਤਾ ਅਭਿਆਨ ਅਧੀਨ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਧੀਨ ਸਹਿਰ ਵਿੱਚੋਂ ਇਕੱਠੇ ਕੀਤੇ ਕੂੜੇ ਨੂੰ …

Read More »

ਜ਼ਹਿਰੀਲੀ ਤੇ ਨਕਲੀ ਸ਼ਰਾਬ ਮਾਮਲੇ ‘ਚ 7 ਹੋਰ ਗ੍ਰਿਫਤਾਰ – ਕੁੱਲ ਗਿਣਤੀ ਹੋਈ 8

ਜ਼ਹਿਰੀਲੀ ਸ਼ਰਾਬ ਨਾਲ 38 ਮੌਤਾਂ ਕਾਰਨ ਪੁਲਿਸ ਨੇ ਛਾਪੇਮਾਰੀ ਲਈ 5 ਟੀਮਾਂ ਦਾ ਕੀਤਾ ਗਠਨ ਚੰਡੀਗੜ੍ਹ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ 7 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਸੀਨੀਅਰ …

Read More »