ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਕਲੀ ਸ਼ਰਾਬ ਘਟਨਾ ‘ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਹੋ ਰਹੇ ਹਾਦਸਿਆਂ ਸਬੰਧੀ ਜਵਾਬਦੇਹੀ ਤੋਂ ਬਚਣ ਲਈ ਛੋਟੇ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਦੇ ਆਦੀ ਹੋ ਗਏ ਹਨ।ਇਥੇ ਈਮੇਲ ਰਾਹੀਂ ਭੇਜੇ ਪ੍ਰੈਸ ਬਿਆਨ …
Read More »Daily Archives: August 3, 2020
ਪ੍ਰਿੰਸੀਪਲ ਸੁਖਬੀਰ ਸਿੰਘ ਸਿੰਡੀਕੇਟ ਤੇ ਸੈਨੇਟ ਮੈਂਬਰ ਨਿਯੁੱਕਤ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਕਾਲਜ ਅਮਰਗੜ੍ਹ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਪ੍ਰਿੰਸੀਪਲ ਸੁਖਬੀਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਸਿੰਡੀਕੇਟ ਅਤੇ ਸੈਨੇਟ ਮੈਂਬਰ ਨਿਯੁੱਕਤ ਕੀਤਾ ਗਿਆ। ਕਾਲਜ ਦੇ ਦਫਤਰ ਇੰਚਾਰਜ ਗੁਰਦੀਪ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿੰਸੀਪਲ ਸੁਖਬੀਰ ਸਿੰਘ ਵਲੋਂ ਵਿੱਦਿਅਕ/ਅਕਾਦਮਿਕ ਅਤੇ ਪ੍ਰਬੰਧਕੀ ਖੇਤਰ `ਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਮਾਣ ਮਿਲਿਆ …
Read More »ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਦਿੱਤੀ ਸ਼ਰਧਾਂਜਲੀ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ ਨੇ ਲੋਕ ਨਾਇਕ ਸਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ‘ਤੇ ਸਰਧਾਂਜਲੀ ਭੇਟ ਕੀਤੀ ।ਕਰੋਨਾ ਦੀਆਂ ਸਾਵਧਾਨੀਆ ਵਰਤਦਿਆਂ ਯੂਨੀਅਨ ਦੇ ਅਹੁਦੱਦਾਰਾਂ ਦੀ ਚੋਣ ਵੀ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਬਲਵੀਰ ਚੰਦ ਲੌਗੋਵਾਲ ਅਤੇ ਜੁਝਾਰ ਲੌਗੋਵਾਲ ਦੀ ਦੇਖ-ਰੇਖ ਵਿੱਚ ਹੋਈ।ਜਿਸ ਵਿੱਚ ਮੇਜਰ ਸਿੰਘ ਪ੍ਰਧਾਨ, ਕਰਮਜੀਤ ਸਿੰਘ ਮੀਤ …
Read More »ਗੁਰਤੇਜ ਗਰੇਵਾਲ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – 7 ਵਾਰ ਜ਼ਿਲਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਰਹਿ ਚੁੱਕੇ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਵਿਭਾਗ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ। ਸੰਗਰੂਰ ਦੇ ਪਿੰਡ ਕਲੌਦੀ ਦੇ ਜੰਮਪਲ ਗੁਰਤੇਜ ਗਰੇਵਾਲ ਨੇ ਕਿਹਾ ਕਿ ਨਿਯੁੱਕਤੀ ਲਈ ਉਨਾਂ ਦਾ ਨਾਮ ਭੇਜਣ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ …
Read More »ਬਾਬਾ ਫ਼ਰੀਦ ਕਾਲਜ ਵਿਖੇ ਐਮ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ
ਬਠਿੰਡਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਸੀ.ਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਐਮ.ਸੀ.ਏ ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਬੇਅੰਤ ਕੌਰ ਨੇ 9.04 ਐਸ.ਜੀ.ਪੀ.ਏ ਗਰੇਡ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਅਤੇ ਜਸ਼ਨਪ੍ਰੀਤ ਕੌਰ ਨੇ …
Read More »ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਰੈਲੀ ਰਾਹੀਂ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੱਦਾ
60 ਤੋਂ ਜ਼ਿਆਦਾ ਸਾਈਕਲਿਸਟਾਂ ਨੇ ਲਿਆ ਭਾਗ ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੌਰਾਨ ਜਿਮ ਅਤੇ ਖੇਡ ਸਟੇਡੀਅਮ ਬੰਦ ਹੋਣ ਕਾਰਨ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਜਲੰਧਰ ਬਾਈਕਿੰਗ ਕਲੱਬ ਵਲੋਂ ਸਾਈਕਲ ਚਲਾ ਕੇ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਕਲੱਬ ਨਾਲ ਜੁੜੇ 60 ਤੋਂ ਵੱਧ ਸਾਈਕਲਿਸਟਾਂ ਵਲੋਂ ਅੱਜ ਜਲੰਧਰ ਦੇ ਏ.ਪੀ.ਜੇ ਸਕੂਲ …
Read More »ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਨੇ ਅਮ੍ਰਿਤਸਰ ਲਾਅ ਕਾਲਜ ਦੀ ਕੀਤੀ ਸ਼ੁਰੂਆਤ
ਜੰਡਿਆਲਾ ਗੁਰੂ, 3 ਅਗਸਤ (ਹਰਿੰਦਰਪਾਲ ਸਿੰਘ) – ਅੰਮ੍ਰਿਤਸਰ ਗਰੁੱਪ ਆਫ ਕਾਲਜਿਸ ਨੇ ਅੰਮ੍ਰਿਤਸਰ ਲਾਅ ਕਾਲਜ (ਏ.ਐਲ.ਸੀ) ਸ਼ੁਰੂ ਕੀਤਾ ਹੈ, ਜੋ ਤੀਜਾ ਕਾਲਜ ਹੈ।ਅੰਮ੍ਰਿਤਸਰ ਲਾਅ ਕਾਲਜ ਨੂੰ ਬਾਰ ਕੌਂਸਲ ਆਫ ਇੰਡੀਆ ਵਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿਤਸਰ ਨਾਲ ਸਬੰਧਤ ਹੈ।ਆਪਣੇ ਪਹਿਲੇ ਅਕਾਦਮਿਕ ਸੈਸ਼ਨ 2020-2021 ਵਿਚ ਏ.ਐੈਲ.ਸੀ ਨੇ ਦੋ ਡਿਗਰੀ ਕੋਰਸਾਂ ਜਿਵੇਂ ਬੀ.ਏ ਐਲ.ਐਲ.ਬੀ (5 ਸਾਲ) …
Read More »ਜਿਲੇ ‘ਚ ਐਤਵਾਰ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ
ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਇੰਨਾਂ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 20, ਮਲੇਰੋਕਟਲਾ ਤੋਂ …
Read More »ਮਾਰਕੀਟ ਕਮੇਟੀ ਦੇ ਚੇਅਰਮੈਨ ਰਿੰਪੀ ਦੇ ਬੁਲੰਦ ਹੌਸਲੇ ਅੱਗੇ ਹਾਰਿਆ ਕੋਰੋਨਾ
ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਕੁੱਝ ਦਿਨ ਪਹਿਲਾਂ ਲਹਿਰਾਗਾਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਿੰਡ ਲਹਿਲ ਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਰਿੰਪੀ ਅਤੇ ਉਸ ਦੇ ਪਰਿਵਾਰਕ ਮੈਬਰਾਂ ਦੀ ਰਿਪੋਰਟ ਕੋਰੋਨਾ ਪਾਜਟਿਵ ਆਈ ਸੀ ਹੁਣ ਉਨ੍ਹਾਂ ਅਤੇ ਬਾਕੀ ਪਰਿਵਾਰ ਦੇ ਮੈਬਰਾਂ ਨੇ ਕੋਰੋਨਾ ਤੋ ਜਿੱਤ ਹਾਸਲ ਕਰ ਕੇ ਲਈ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਉਨ੍ਹਾਂ ਨੂੰ ਸਿਹਤਯਾਬ ਹੋਣ ਤੇ …
Read More »ਕੈਪਟਨ ਨੂੰ ਪੁੱਛੋ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਸੰਗਰੂਰ ਵਾਸੀ ਦੇ ਸਵਾਲ ’ਤੇ ਦਿੱਤਾ ਕਾਰਵਾਈ ਦਾ ਭਰੋਸਾ
ਕੁਲਵਿੰਦਰ ਸਿੰਘ ਨੇ ਜੀ.ਜੀ.ਐਸ ਸਕੂਲ ਕੋਲੋਂ ਲੰਘਦੀ ਡਰੇਨ ’ਚ ਗੰਦਗੀ ਹੋਣ ਬਾਰੇ ਕੀਤਾ ਸੀ ਸਵਾਲ ਸੰਗਰੂਰ/ ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੌਰਾਨ ਸੂਬਾ ਵਾਸੀਆਂ ਨਾਲ ਰਾਬਤਾ ਰੱਖਣ ਲਈ ਸ਼ੁਰੂ ਕੀਤੇ ਗਏ ਫੇਸਬੁੱਕ ਲਾਇਵ ਪ੍ਰੋਗਰਾਮ ‘ਆਸਕ ਕੈਪਟਨ’ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਵਾਸੀ ਕੁਲਵਿੰਦਰ ਸਿੰਘ ਵੱਲੋਂ ਸਥਾਨਕ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਕੋਲੋਂ …
Read More »
Punjab Post Daily Online Newspaper & Print Media