ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਲੋਹਾਖੇੜਾ ਵਿਖੇ ਮਾਤਾ ਸੁਰਜੀਤ ਕੌਰ ਸਮਰਾ ਦੀ ਯਾਦ ਵਿੱਚ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਖੂਨਦਾਨੀਆਂ ਵਲੋਂ 75 ਯੂਨਿਟ ਖੂਨ ਦਾਨ ਕੀਤਾ ਗਿਆ, ਕਰੋਨਾ ਜਿਹੀ ਆਫ਼ਤ ਕਰਕੇ ਹਸਪਤਾਲਾਂ ਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਇਹ ਕੈਂਪ ਆਯੋਜਿਤ ਕੀਤਾ ਗਿਆ।ਮਾਤਾ ਸੁਰਜੀਤ ਕੌਰ ਦੇ ਬੇਟੇ ਜਸਵਿੰਦਰ ਸਿੰਘ ਸਮਰਾ ਕੈਨੇਡਾ ਦੀ ਸਰਪ੍ਰਸਤੀ ਹੇਠ …
Read More »Daily Archives: August 3, 2020
ਸੋਨੀ ਵੱਲੋਂ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ 2 ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੇ ਅਖਿਤਆਰੀ ਕੋਟੇ ਵਿਚੋਂ ਵਾਰਡ ਨੰਬਰ 71 ਵਿਖੇ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ ਹਾਲ ਬਣਾਉਣ ਵਾਸਤੇ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ। ਉਨਾਂ ਕਿਹਾ ਕਿ ਸਰਕਾਰ ਕੋਵਿਡ ਸੰਕਟ ਦੇ ਬਾਵਜ਼ੂਦ ਵਿਕਾਸ ਕੰਮਾਂ ਲਈ ਖੁੱਲਾ ਪੈਸਾ ਖਰਚ …
Read More »ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਜਿੰਮੇਵਾਰ ਪੰਜਾਬ ਸਰਕਾਰ – ਭਗਵੰਤ ਮਾਨ
ਕਿਹਾ ਨਜਾਇਜ਼ ਸ਼ਰਾਬ ਨਾਲ ਹੋਈਆਂ ਮੌਤਾਂ ਆਮ ਨਹੀਂ ਬਲਕਿ ਕਤਲੇਆਮ ਹੈ ਜੰਡਿਆਲਾ,2 ਅਗਸਤ (ਹਰਿੰਦਰਪਾਲ ਸਿੰਘ) – ਪਿੱਛਲੇ ਦੋ ਦਿਨਾਂ ‘ਚ ਪੰਜਾਬ ਦੇ ਤਿੰਨ ਜਿਲ੍ਹਿਆਂ ਵਿੱਚ ਹੋਈਆਂ 100 ਦੇ ਕਰੀਬ ਮੌਤਾਂ ਦੇ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਡੋਰੀ ਗੋਲਾ, ਭੁੱਲਰ, ਕੱਕਾ ਕੰਡਿਆਲਾ ਤੇ ਮੁੱਛਲ ਪਿੰਡਾਂ …
Read More »
Punjab Post Daily Online Newspaper & Print Media