Amritsar, August 4 (Punjab Post Bureau) – The Corona virus epidemic has caused a major disruption in the college admission process all over the country. In the wake of this, DAV College Amritsar has made arrangements to make admissions and deposit of fees completely online from the college website. The aspiring students were facing problems in taking admissions due to …
Read More »Daily Archives: August 4, 2020
ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਜ਼ਹਿਰਲੀ ਸ਼ਰਾਬ ਮਫਿਆ ਦੀਆਂ ਜੜ੍ਹਾਂ ਨੇ ਕਾਂਗਰਸੀ ਲੀਡਰਾਂ ਦੇ ਘਰਾਂ ‘ਚ – ਆਪ ਆਗੂ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਮਾਝੇ ਦੇ ਤਿੰਨ ਜਿਲ੍ਹਿਆਂ ‘ਚ ਪਿਛਲੇ ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਮੁੱਦੇ ‘ਤੇ ਅੱਜ ਪੁਲਿਸ ਵਲੋਂ ਕੈਪਟਨ ਅਮਰਿੰਦਰ ਸਿੰਘ ਸਮੇਤ ਤਿੰਨਾਂ ਜਿਲ੍ਹਿਆਂ ਦੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਜਾ ਰਹੇ ਆਮ …
Read More »ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮਹਿਤਾ ਦੀ ਅਗਵਾਈ ’ਚ ਪੁਲਿਸ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ
ਸ਼ਰਾਬ ਮਾਫ਼ੀਏ ਅਤੇ ਵੀਰਪਾਲ ਕੌਰ ਇੰਸਾ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ, 4 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ‘ਚ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤੇ ਗਏ ਇਕ ਮੰਗ ਪੱਤਰ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ …
Read More »ਪ੍ਰਗਤੀਸ਼ੀਲ ਲੇਖਕ ਪ੍ਰੋ. ਰਾਕੇਸ਼ ਰਮਨ ਦੇ ਦੇਹਾਂਤ ‘ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 4 ਅਗਸਤ (ਇੰਦਰਜੀਤ ਕੰਗ) – ਉਘੇ ਪ੍ਰਗਤੀਸ਼ੀਲ ਕਵੀ, ਨਾਟਕਕਾਰ, ਸਿਆਸੀ ਤਬਸਰਾ ਨਿਗਾਰ ਲੇਖਕ ਪ੍ਰੋ. ਰਾਕੇਸ਼ ਰਮਨ ਦੇ ਅਚਾਨਕ ਦੇਹਾਂਤ ‘ਤੇ ਸਮਰਾਲਾ ਇਲਾਕੇ ਦੀਆਂ ਵੱਖ ਵੱਖ ਸਾਹਿਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਸਬੰਧ ਵਿੱਚ ਲੇਖਕ ਮੰਚ ਸਮਰਾਲਾ ਦੀ ਇੱਕ ਸ਼ੋਕ ਮੀਟਿੰਗ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਸੋਸ਼ਲ ਡਿਸਟੈਂਸ ਨੂੰ ਧਿਆਨ ਵਿੱਚ …
Read More »ਲੋਕ ਸਾਹਿਤ ਸੰਗਮ ‘ਚ ਅਮਰਜੀਤ ਲਬਾਣਾ ਦਾ ਪਲੇਠਾ ਕਾਵਿ ਸੰਗ੍ਰਹਿ `ਤੁੰਮ ਬਿਨ` ਲੋਕ ਅਰਪਣ
ਕਾਵਿ ਰਚਨਾ ਕਵੀ ਦੇ ਰੂਹ ਦੀ ਆਵਾਜ਼ ਹੁੰਦੀ ਏ – ਡਾ. ਅਮਨ ਰਾਜਪੁਰਾ, 4 ਅਗਸਤ (ਡਾ ਗੁਰਵਿੰਦਰ ਅਮਨ) – ਸੰਸਾਰ ਪ੍ਰਸਿੱਧ ਸਾਹਿਤਕ ਸੰਸਥਾ ਲੋਕ ਸਾਹਿਤ ਸੰਗਮ ਵਲੋਂ ਸਥਾਨਕ ਰੋਟਰੀ ਭਵਨ ਵਿਖੇ ਅਮਰਜੀਤ ਸਿੰਘ ਲਬਾਣਾ ਦਾ ਕਾਵਿ ਸੰਗ੍ਰਹਿ ਸਫ਼ਰ ਜਿੰਦਗੀ ਦਾ `ਤੁੰਮ ਬਿਨ` ਨੂੰ ਲੋਕ ਅਰਪਣ ਕੀਤਾ ਗਿਆ। ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਸਰਕਾਰ ਦੀ ਹਦਾਇਤਾਂ ਅਨੁਸਾਰ ਕਰੋਨਾ ਮਹਾਮਾਰੀ ਨੂੰ …
Read More »ਵਿਕਾਸ ਕਾਰਜਾਂ ਅਧੀਨ ਬਦਲੀ ਜਾ ਰਹੀ ਹੈ ਸਹਿਰ ਦੀਆਂ ਪਾਰਕਾਂ ਦੀ ਨੁਹਾਰ
37 ਲੱਖ ਰੁਪਏ ਖਰਚ ਕਰਕੇ ਕੀਤਾ ਜਾ ਰਿਹਾ ਮੀਰਪੁਰ ਕਲੋਨੀ ਪਾਰਕ ਦਾ ਨਿਰਮਾਣ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਵਿੱਚ ਪੈਂਦੀਆਂ ਪਾਰਕਾਂ ਦੀ ਨੁਹਾਰ ਬਦਲਣ ਦੇ ਲਈ ਵੀ ਕਈ ਸਥਾਨਾਂ ਤੇ ਨਿਰਮਾਣ ਕਾਰਜ਼ ਸੁਰੂ ਕੀਤੇ ਹੋਏ ਹਨ।ਜਿਨ੍ਹਾਂ ਵਿੱਚੋਂ ਮੀਰਪੁਰ ਕਾਲੋਨੀ ਵਿਖੇ ਬਣਾਈ ਜਾ ਰਹੀ ਪਾਰਕ ਦੀ ਮੁੰਹ ਬੋਲਦੀ ਤਸਵੀਰ ਹੈ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਦੱਸਿਆ ਕਿ …
Read More »ਕੋਵਿਡ-19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਈ ਰੱਖਣਾ ਇਕ ਮਹੱਤਵਪੂਰਨ ਕੰਮ – ਵਿਧਾਇਕ ਜੋਗਿੰਦਰ ਪਾਲ
ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਦੇ ਵਿਸਥਾਰ ਦੇ ਚੱਲਦਿਆਂ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਕੋਵਿਡ-19 ਦੇ ਵਿਸਥਾਰ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ।ਉਨ੍ਹਾਂ ਹਦਾਇਤ ਕਰਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਦੀ ਸੁਰੱਖਿਆ ਲਈ ਇਹ ਸਮਾਜਿਕ ਦੂਰੀ ਯਕੀਨੀ ਬਨਾਉਣ। …
Read More »ਡੇਅਰੀ ਫਾਰਮਰਾਂ ਨੂੰ ਵੀ ਪੰਜਾਬ ਸਰਕਾਰ ਨੇ ਦਿੱਤੀ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ
30 ਸਤੰਬਰ 2020 ਤੱਕ ਭਰਵਾਏ ਜਾ ਸਕਦੇ ਹਨ ਫਾਰਮ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰਾਲੇ ਵਲੋਂ ਖੇਤੀਬਾੜੀ ਲਈ ਕਿਸਾਨ ਕ੍ਰੈਡਿਟ ਕਾਰਡ ਦੀ ਤਰਜ਼ ‘ਤੇ ਪਸ਼ੂ ਪਾਲਣ ਅਤੇ ਡੇਅਰੀ ਫਾਰਮਿੰਗ ਦਾ ਕਿੱਤਾ ਕਰਨ ਵਾਲੇ ਕਿਸਾਨਾਂ ਲਈ ਬਹੁਤ ਹੀ ਘੱਟ ਵਿਆਜ (5% ਸਲਾਨਾ ਦਰ ‘ਤੇ) ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਮੁਹੱਈਆ …
Read More »ਮੰਗਲਵਾਰ ਨੂੰ ਆਈ 44 ਲੋਕਾਂ ਦੀ ਮੈਡੀਕਲ ਰਿਪੋਰਟ ‘ਚ 12 ਕਰੋਨਾ ਪਾਜੀਟਿਵ, ਇੱਕ ਟਰੂ ਨੇਟ ਪਾਜ਼ਟਿਵ
ਮੰਗਲਵਾਰ ਨੂੰ ਡਿਸਚਾਰਜ ਪਾਲਿਸੀ ਅਧੀਨ 11 ਲੋਕਾਂ ਨੂੰ ਭੇਜਿਆ ਘਰ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ 2 ਅਗਸਤ ਨੂੰ 44 ਲੋਕਾਂ ਦੀ ਲਈ ਗਈ ਸੈਂਪਲਿੰਗ ਦਾ ਨਤੀਜਾ ਅੱਜ ਮੰਗਲਵਾਰ ਨੂੰ ਪ੍ਰਾਪਤ ਹੋਇਆ।ਜਿਸ ਵਿੱਚੋਂ 12 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਅਤੇ ਅਤੇ ਇੱਕ ਵਿਅਕਤੀ ਟਰੂ ਨੈਟ ਰਾਹੀਂ ਕਰੋਨਾ ਪਾਜ਼ਟਿਵ ਆਇਆ।ਇਸ ਤਰ੍ਹਾਂ ਮੰਗਲਵਾਰ ਨੂੰ 13 ਲੋਕ ਕਰੋਨਾ ਪਾਜ਼ਟਿਵ …
Read More »ਕੋਵਿਡ 19 ਦੇ ਮੱਦੇਨਜ਼ਰ ਸਪੋਰਟਸ ਸਟੇਡੀਅਮ ‘ਚ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਆਜਾਦੀ ਦਿਹਾੜਾ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੋਧਰੀ ਲਹਿਰਾਉਣਗੇ ਤਿਰੰਗਾ ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧੀ ਵਿਸ਼ੇਸ ਮੀਟਿੰਗ ਲਮੀਨੀ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਸੰਯਿਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ ਵਿਸ਼ੇਸ ਤੋਰ ‘ਤੇ ਹਾਜ਼ਰ ਹੋਏ।ਜਦਕਿ …
Read More »
Punjab Post Daily Online Newspaper & Print Media