ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਮੌਕੇ ਅੱਜ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦਘਾਟਨ ਨਵਇੰਦਰਪ੍ਰੀਤ ਸਿੰਘ ਯੂਥ ਲੀਡਰ ਨੇ ਕੀਤਾ।ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 94 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ ਜੋ ਕਿ ਬਾਅਦ ਵਿਚ …
Read More »Daily Archives: August 4, 2020
ਸਰਬੱਤ ਦਾ ਭਲਾ ਟਰੱਸਟ ਨੇ ਸਿੱਖ ਪ੍ਰਚਾਰਕਾਂ ਦੇ 70 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਔਖੀ ਵੇਲੇ ਗੁਰੂ ਘਰ ਦੇ ਵਜ਼ੀਰਾਂਂ ਦੀ ਮਦਦ ਕਰ ਡਾ. ਓਬਰਾਏ ਨੇ ਲਿਖੀ ਨਵੀਂ ਇਬਾਰਤ ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਪਿੰਡ ਮੂਧਲ ਦੇ …
Read More »ਨਹਿਰੂ ਯੁਵਾ ਕੇਂਦਰ ਵਲੋਂ `ਗਰੀਨ ਵਿਲੇਜ਼, ਕਲੀਨ ਵਿਲੇਜ਼ ਮੁਹਿੰਮ ਦੀ ਸ਼ੁਰੂਆਤ
ਮਾਨਸੂਨ ਸੀਜ਼ਨ ਦੌਰਾਨ 6000 ਪੌਦੇ ਲਾਉਣ ਦਾ ਟੀਚਾ ਕਪੂਰਥਲਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਵਲੋਂ ਪੰਜਾਬ ਦੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ `ਗਰੀਨ ਵਿਲੇਜ਼, ਕਲੀਨ ਵਿਲੇਜ਼` ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਕਪੂਰਥਲਾ ਜਿਲੇ ਵਿਚ 6000 ਪੌਦੇ ਲਗਾਏ ਜਾਣਗੇ। ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ …
Read More »Yoga institutes and gymnasiums to open today, DC issues detailed guidelines
Spa, steam bath, swimimng pools, sauna to remain closed Kapurthala , August 4 (Punjab Post Bureau) – Deputy commissioner kapurthala Deepti Uppal has said that all the yoga institutes and gymnasiums would be allowed to open from 5th August as per the Standard Operating Procedure (SOP) announced by the Punjab Government. Issuing …
Read More »ਆਬਕਾਰੀ ਤੇ ਪੁਲਿਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ- ਐਸ.ਡੀ.ਐਮ ਤੇ ਸਹਾਇਕ ਅਬਕਾਰੀ ਕਮਿਸ਼ਨਰ ਨੇ ਕੀਤੀ ਅਗਵਾਈ
ਲੋਕਾਂ ਨੂੰ ਨਜਾਇਜ਼ ਸ਼ਰਾਬ ਦੇ ਖਤਰੇ ਬਾਰੇ ਕੀਤਾ ਜਾਗਰੂਕ ਕਪੂਰਥਲਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲੇ ਅੰਦਰ ਨਜਾਇਜ਼ ਸ਼ਰਾਬ ਨੂੰ ਰੋਕਣ ਤੇ ਲੋਕਾਂ ਨੂੰ ਉਸ ਦੇ ਮਾੜੇ ਪ੍ਰਭਾਵਾਂ ਬਾਰੇ ਚੇਤੰਨ ਕਰਨ ਦੇ ਮਕਸਦ ਨਾਲ ਅਬਕਾਰੀ ਤੇ ਪੁਲਿਸ ਵਿਭਾਗ ਵਲੋਂ ਅੱਜ ਕਪੂਰਥਲਾ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੀ ਅਗਵਾਈ ਐਸ.ਡੀ.ਐਮ …
Read More »ਜੰਡਿਆਲਾ ਗੁਰੂ ਵਿਖੇ 50 ਲੱਖ ਦੀ ਲਾਗਤ ਨਾਲ ਪਿੰਡਾਂ ‘ਚ ਬਣਾਏ ਜਾ ਰਹੇ ਹਨ ਪਾਰਕ – ਡੈਨੀ ਬੰਡਾਲਾ
ਪਾਰਕਾਂ, ਜਿੰਮਾਂ, ਸਟਰੀਟ ਲਾਈਟਾਂ, ਸਟੇਡੀਅਮਾਂ ਤੇ ਹੋਰ ਉਸਾਰੀਆਂ ਨਾਲ ਕੀਤਾ ਜਾ ਰਿਹੈ ਕਾਇਆ ਕਲਪ ਜੰਡਿਆਲਾ ਗੁਰੁ, 4 ਅਗਸਤ (ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋ ਲਾਕਡਾਊਨ ਦੌਰਾਨ ਵੀ ਪਿੰਡਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ ਅਤੇ ਮਗਨਰੇਗਾ ਤਹਿਤ ਲੋਕਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਇਸੇ ਹੀ ਲੜੀ ਤਹਿਤ ਹਲਕਾ ਜੰਡਿਆਲਾ ਗੁਰੂ ਵਿਖੇ ਵੀ ਮਗਨਰੇਗਾ …
Read More »ਜਿਲੇ ‘ਚ ਅੱਜ 26 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ
ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਦਿੱਤੀ ਜਾ ਸਕਦੀ ਹੈ ਮਾਤ ਸੰਗਰੂਰ/ ਲੌਂਗੋਵਾਲ, 4 ਅਗਸਤ (ਜਗਸੀਰ ਲੌਂਗੋਵਾਲ) – ਸੰਗਰੂਰ ਜ਼ਿਲੇ ਵਿੱਚ ਅੱਜ 26 ਜਣੇ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ …
Read More »ਕਿਸਾਨ ਵਿਰੋਧੀ ਫੈਸਲਿਆਂ ਤੇ ਭੜਕੀ ਯੂਥ ਕਾਂਗਰਸ- ਕੇਂਦਰ ਸਰਕਾਰ ਵਿਰੁੱਧ ਲਾਏ ਧਰਨੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਵਿਰੋਧੀ – ਟਿਵਾਣਾ, ਖੰਗੂੜਾ, ਕਾਂਗੜਾ ਲੌਂਗੋਵਾਲ, 4 ਅਗਸਤ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੋਸ਼ਲ ਡਿਸਟੈਂਸ ਨੂੰ ਧਿਆਨ ਵਿੱਚ ਰੱਖ਼ਦੇ ਹੋਏ ਜਿਲ੍ਹਾ ਇੰਚਾਰਜ਼ ਦੀਪ ਟਿਵਾਣਾ, ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੋਬਿਦਰ ਸਿੰਘ ਖੰਗੂੜਾ ਅਤੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ …
Read More »ਨੇਪਾਲੀ ਮੂਲ ਦੀ ਕਬੱਡੀ ਖਿਡਾਰਣ ਨੂੰ ਪੈਨਸ਼ਨ ਲਗਾ ਕੇ ਹਰੀ ਸਿੰਘ ਨੇ ਵਧਾਇਆ ਖਿਡਾਰਣ ਦਾ ਮਨੋਬਲ
ਸੂਬਾ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਹੋਣਹਾਰ ਖਿਡਾਰੀਆਂ ਨੂੰ ਕੀਤਾ ਜਾ ਰਿਹਾ ਨਜ਼ਰਅੰਦਾਜ – ਹਰੀ ਸਿੰਘ ਧੂਰੀ, 4 ਅਗਸਤ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਨੇਪਾਲੀ ਮੂਲ ਦੀ ਪੰਜਾਬ ਪੜ੍ਹਦੀ ਇੱਕ ਹੋਣਹਾਰ ਕਬੱਡੀ ਖਿਡਾਰਣ ਦੀ ਪੈਨਸ਼ਨ ਲਗਾ ਕੇ ਉਸ ਦਾ ਦਾ ਮਨੋਬਲ ਵਧਾਇਆ ਹੈ।ਖਿਡਾਰਣ ਦੀ ਮਾਲੀ ਮਦਦ ਕਰਦਿਆਂ ਹਰੀ ਸਿੰਘ …
Read More »ਲਾਸ਼ਾਂ `ਤੇ ਰਾਜਨੀਤੀ ਕਰਨੀ ਬੰਦ ਕਰੇ ਸੁਖਬੀਰ ਬਾਦਲ – ਔਜਲਾ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ `ਤੇ ਰਾਜਨੀਤੀ ਬੰਦ ਕਰਨ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਰਾਜ ਦੇ 15 ਸਾਲਾਂ ਦੌਰਾਨ ਚਿੱਟੇ ਕਾਰਨ ਹੋਈਆਂ ਮੌਤਾਂ ਅਤੇ ਬਰਗਾੜੀ ਵਿੱਚ ਇਨਸਾਫ਼ ਮੰਗ ਰਹੇ 2 …
Read More »
Punjab Post Daily Online Newspaper & Print Media