ਅੰਮ੍ਰਿਤਸਰ, 6 ਅਗਸਤ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ (ਸੰਗਰੂਰੂ) ਵਾਸੀ ਹਰਦੀਪ ਸਿੰਘ ਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਹਤਿੰਦਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Daily Archives: August 6, 2020
ਹੁਣ ਫਲੂ ਕਾਰਨਰ ‘ਚ ਹੋ ਸਕਣਗੇ ਕੋਵਿਡ-19 ਦੇ ਰੈਪਿਡ ਟੈਸਟ – ਡਾ. ਹਿਮਾਸ਼ੂੰ ਅਗਰਵਾਲ
ਗੁਰੂ ਨਾਨਕ ਦੇਵ ਹਸਪਤਾਲ ਦੀ ਲੈਬਾਰਟਰੀ ਨੂੰ ਚੌਥੀ ਵਾਰ ਮਿਲਿਆ ਉਤਮ ਕਵਾਲਟੀ ਦਾ ਦਰਜ਼ਾ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਵਿਚ ਨੋਡਲ ਅਧਿਕਾਰੀ ਲਗਾਏ ਗਏ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਟੈਸਟ ਰਿਪੋਰਟ ਵਿਚ ਹੁੰਦੀ ਦੇਰੀ …
Read More »ਡੀ.ਸੀ.ਪੀ ਜਗਮੋਹਨ ਸਿੰਘ ਨੇ ਕੋਰੋਨਾ ਨੂੰ ਦਿੱਤੀ ਮਾਤ
ਗੁਰੂ ਨਾਨਕ ਦੇਵ ਹਸਪਤਾਲ ਤੋਂ ਇਲਾਜ ਕਰਵਾ ਕੇ ਪੁੱਜੇ ਘਰ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰੀ ਪੁਲਿਸ ਦੇ ਡੀ.ਸੀ.ਪੀ ਜਗਮੋਹਨ ਸਿੰਘ, ਜੋ ਕਿ ਬੀਤੇ ਦਿਨ ਕੋਵਿਡ-19 ਟੈਸਟ ਦੇ ਪਾਜ਼ਟਿਵ ਆ ਜਾ ਕਰਕੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਹੋਏ ਸਨ, ਕੋਰੋਨਾ ਨੂੰ ਮਾਤ ਦੇ ਕੇ ਘਰ ਪਹੁੰਚ ਗਏ ਹਨ।ਭਾਵੇਂ ਉਹ ਅਜੇ ਇਕਾਂਤਵਾਸ ਹੋਣ ਕਾਰਨ ਡਿਊਟੀ ‘ਤੇ ਹਾਜ਼ਰ ਨਹੀਂ …
Read More »ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ‘ਚ ਧੂਰੀ ਦੀ ਰੁਪਿੰਦਰ ਕੌਰ ਨੇ ਮਾਰੀ ਬਾਜ਼ੀ
ਸਮਾਜਸੇਵੀ ਤੇ ਧਾਰਮਿਕ ਸੰਸਥਾਵਾਂ ਨੇ ਰੁਪਿੰਦਰ ਕੌਰ ਦਾ ਕੀਤਾ ਸਨਮਾਨ ਧੂਰੀ, 5 ਅਗਸਤ (ਪ੍ਰਵੀਨ ਗਰਗ) – ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ਵਿੱਚੋਂ 620ਵਾਂ ਰੈਂਕ ਹਾਸਲ ਕਰਨ ਵਾਲੀ ਖੁਰਾਕ ਅਤੇ ਸਪਲਾਈ ਵਿਭਾਗ ਦੇ ਰਿਟਾਇਰਡ ਅਧਿਕਾਰੀ ਸੁਰਜੀਤ ਸਿੰਘ ਅਤੇ ਸ਼੍ਰੀਮਤੀ ਸੁਖਪਾਲ ਕੌਰ ਦੀ ਹੋਣਹਾਰ ਸਪੁੱਤਰੀ ਰੁਪਿੰਦਰ ਕੌਰ ਨੇ ਸ਼ਹਿਰ ਧੂਰੀ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਅਕਾਲੀ ਆਗੂ ਅਤੇ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ …
Read More »ਯੂਨੀਵਰਸਿਟੀ ਵਿਖੇ ਬੌਧਿਕ ਸੰਪਤੀ ਹੱਕ ਅਤੇ ਨੈਤਿਕਤਾ ਵਿਸ਼ੇ `ਤੇ ਆਨਲਾਈਨ ਕੋਰਸ ਸੰਪਨ
ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਬੌਧਿਕ ਸੰਪਤੀ ਹੱਕ ਅਤੇ ਨੈਤਿਕਤਾ ਵਿਸ਼ੇ `ਤੇ ਸੱਤ ਰੋਜ਼ਾ ਆਨਲਾਈਨ ਸੰਪੰਨ ਹੋ ਗਿਆ।ਇਸ ਵਿਚ ਵੱਖ ਵਿਭਾਗਾਂ ਅਤੇ ਸੰਸਥਾਵਾਂ ਤੋਂ ਖੋਜਾਰਥੀਆਂ ਅਤੇ ਵਿਗਿਆਨੀਆਂ ਨੇ ਭਾਗ ਲਿਆ। ਸਮਾਪਤੀ ਸਮਾਰਹ ਦੀ ਪ੍ਰਧਾਨਗੀ ਡੀਨ ਵਿਦਿਆਰਥੀ ਭਲਾਈ, ਪ੍ਰੋ. ਹਰਦੀਪ ਸਿੰਘ ਨੇ …
Read More »UGC-HRDC, GNDU concludes the first online course on “IPR and Ethics”
Amritsar August 6 ( Punjab Post Bureau) – One Week Online Short Term Course on ‘Intellectual Property Rights & Ethics’ was concluded at UGC-Human Resource Development Centre of Guru Nanak Dev University. The valedictory session commenced with course briefing presented by Dr. Rajbir Bhatti, Deputy Director and Course Coordinator. Prof. Adarsh Pal Vig, Director, HRDC welcomed the Chief Guest Prof. Hardeep …
Read More »ਕਿਰਪਾਲ ਸਿੰਘ ਚੌਹਾਨ ਤੇ ਮਹਿੰਦਰ ਸਿੰਘ ਸ਼ਹਿਰੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਕਿਰਪਾਲ ਸਿੰਘ ਚੌਹਾਨ ਸਾਬਕਾ ਮੀਤ ਸਕੱਤਰ ਅਤੇ ਮਹਿੰਦਰ ਸਿੰਘ (ਸ਼ਹਿਰੀ) ਸੇਵਾਦਾਰ ਦੀ ਅਚਨਚੇਤ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਸੋਸੀਏਸ਼ਨ ਦੇ ਮੁਖ ਦਫਤਰ ਵਿਖੇ ਜੋਗਿੰਦਰ ਸਿੰਘ ਅਦਲੀਵਾਲ ਦੀ ਅਗਵਾਈ ਵਿਚ ਹੋਈ ਸ਼ੋਕ ਸਭਾ ‘ਚ ਮੂਲਮੰਤਰ ਦੇ ਪਾਠ ਕਰਕੇ ਸ਼ਰਧਾਂਜਲੀ ਭੇਟ ਕੀਤੀ …
Read More »ਨਵੀਂ ਸਿਖਿਆ ਨੀਤੀ ਤਹਿਤ ਹੁਣ ਨੌਵੀਂ ਜਮਾਤ ‘ਚ ਹੀ ਮਨਭਾਉਂਦੇ ਵਿਸ਼ੇ ਚੁਣ ਸਕਣਗੇ ਵਿਦਿਆਰਥੀ
ਪੰਜਵੀਂ ਜਮਾਤ ਤੱਕ ਮਾਂ ਬੋਲੀ ‘ਚ ਸਿੱਖਿਆ ਦਾ ਮਾਧਿਅਮ ਲਾਗੂ ਕਰਨ ਚੰਗਾ ਕਦਮ – ਮੰਚ ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰੀ ਸਰਕਾਰ ਵਲੋਂ ਨਵੀਂ ਕੌਮੀ ਸਿੱਖਿਆ ਨੀਤੀ ਦੇ ਖਰੜੇ ‘ਚ ਪੰਜਵੀਂ ਸ਼੍ਰੇਣੀ ਤੱਕ ਦੀ ਪੜ੍ਹਾਈ ਸਥਾਨਕ ਭਾਸ਼ਾ ਯਾਨੀ ਕਿ ਮਾਂ ਬੋਲੀ ’ਚ ਕਰਵਾਏ ਜਾਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਚੰਗਾ ਕਦਮ ਦੱਸਿਆ ਹੈ।ਮੰਚ …
Read More »ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 20 ‘ਚ ਵਿਕਾਸ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ. 20 ‘ਚ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇ ਵੇਰਕਾ ਦੀ ਬਾਬਾ ਦੀਨ ਦਿਆਲ ਕਾਲੋਨੀ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਅਤੇ ਸੰਤ ਨਗਰ ਧੁੱਪਸੜੀ ‘ਚ 90 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮਾਂ ਦੀ …
Read More »ਕੋਵਿਡ-19 ਦੇ ਚੱਲਦਿਆਂ ਗਲੀਆਂ ਮੁਹੱਲਿਆਂ ‘ਚ ਕੀਤੀ ਜਾ ਰਹੀ ਹੈ ਸੈਨੀਟਾਈਜੇਸ਼ਨ ਤੇ ਫੋਗਿੰਗ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਨਗਰ ਨਿਗਮ ਪਠਾਨਕੋਟ ਵਲੋਂ ਵਿਸ਼ੇਸ਼ ਟੀਮਾਂ ਬਣਾ ਕੇ ਗਲੀਆਂ ਅਤੇ ਮੁਹੱਲਿਆਂ ਵਿੱਚ ਸੈਨੀਟਾਈਜੇਸ਼ਨ ਅਤੇ ਫੋਗਿੰਗ ਲਗਾਤਾਰ ਕੀਤੀ ਜਾ ਰਹੀ ਹੈ।ਨਗਰ ਨਿਗਮ ਅਧਿਕਾਰੀਆਂ ਵੱਲੋਂ ਪਠਾਨਕੋਟ ‘ਚ ਕਰੋਨਾ ਤੋਂ ਬਚਾਓ ਦੇ ਲਈ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਜਾਗਰੁਕਤਾ ਮੂਹਿੰਮ ਵੀ ਚਲਾਈ ਜਾ ਰਹੀ ਹੈ। …
Read More »
Punjab Post Daily Online Newspaper & Print Media