26531 ਵਿਅਕਤੀਆਂ ਕੰਮ ਬਦਲੇ ਦਿੱਤੇ 12 ਕਰੋੜ 44 ਲੱਖ 54 ਹਜ਼ਾਰ ਰੁਪਏ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲਾਕਡਾਊਨ ਦੌਰਾਨ ਵੀ ਜਿਲੇ੍ਹ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀ ਛੱਡੀ ਗਈ ਅਤੇ ਇਸ ਦੋਰਾਨ ਪਿੰਡਾਂ ਦੇ ਕਿਰਤੀਆਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਉਨਾਂ ਦੇ ਘਰਾਂ ਦੇ ਚੁੱਲੇ ਬੱਲਦੇ ਰੱਖਣ ਲਈ ਕੰਮ ਪੈਦਾ ਕੀਤਾ ਜਾਂਦਾ ਰਿਹਾ।ਮਗਨਰੇਗਾ ਤਹਿਤ …
Read More »Daily Archives: August 8, 2020
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ
ਜਿਲੇ ‘ਚ ਲਾਏ ਜਾਣਗੇ 341200 ਬੂਟੇ, ਮਗਨਰੇਗਾ ਤਹਿਤ ਕਿਰਤੀਆਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ – ਡਿਪਟੀ ਕਮਿਸ਼ਨਰ ਜੰਡਿਆਲਾ, 8 ਅਗਸਤ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ੍ਹ ਦੇ ਹਰ ਪਿੰਡ ਵਿੱਚ 400 ਬੂਟੇ ਲਗਾਉਣ ਦੀ ਸੁਰੁਆਤ ਹੋ ਚੁੱਕੀ ਹੈ ਅਤੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਨ ਲਈ 853 ਪੰਚਾਇਤਾਂ ਵਿਚ 341200 …
Read More »ਕੋਰੋਨਾ ਦੀ ਆੜ ਵਿਚ ਕਿਸੇ ਨਾਲ ਧੱਕਾ ਨਹੀਂ ਕਰੇਗੀ ਪੰਜਾਬ ਸਰਕਾਰ-ਸੋਨੀ
ਮੁਲਾਜ਼ਮ ਸੰਘਰਸ਼ ਮੋਰਚੇ ਨੇ ਦਿੱਤਾ ਮੰਗ ਪੱਤਰ ਭੇਜਿਆ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਰੋਨਾ ਸੰਕਟ ਦੀ ਆੜ ਹੇਠ ਕਿਸੇ ਵੀ ਵਰਗ ਨਾਲ ਧੱਕਾ ਨਹੀਂ ਕਰੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਅਦਾਰਿਆਂ ਵਿਚ ਲਗਾਤਾਰ ਭਰਤੀ ਕੀਤੀ ਗਈ …
Read More »ਜਿੰਮ ਅਤੇ ਯੋਗਾ ਕੇਂਦਰਾਂ ਵਾਲੇ ਸਾਵਧਾਨੀ ਨਾਲ ਚਲਾਉਣ ਆਪਣੇ ਕੇਂਦਰ – ਸੋਨੀ
ਧਰਮਸ਼ਾਲਾ ਬਾਬਾ ਮੋਤੀ ਰਾਮ ਪ੍ਰਬੰਧਕ ਕਮੇਟੀ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਸਰਕਾਰ ਦੀਆਂ ਹਦਾਇਤਾਂ ਉਤੇ ਖੋਲ੍ਹੇ ਗਏ ਜ਼ਿੰਮ ਅਤੇ ਯੋਗਾ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਂਦਰ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਚਲਾਉਣ, ਤਾਂ ਜੋ ਇਹ …
Read More »ਵਿਧਾਇਕ ਅਮਨ ਅਰੋੜਾ ਵਲੋਂ ਮਰੀਜ਼ਾਂ ਅਤੇ ਆਮ ਲੋਕਾਂ ਲਈ ਜੂਸ ਦੀ ਸੇਵਾ ਸ਼ੁਰੂ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨਿਅਰ ਆਗੂ ਅਮਨ ਅਰੋੜਾ ਵਲੋਂ ਚਲਾਏ ਜਾ ਰਹੇ ਸਵ: ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਸੇਵਾ ਕੇਂਦਰ ਵਲੋਂ ਬੀਤੇ ਕੱਲ ਤੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਸਪਤਾਲ ਸੁਨਾਮ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਆਮ ਲੋਕਾਂ ਲਈ ਜੂਸ ਦੀ ਸੇਵਾ ਕੀਤੀ ਜਾ ਰਹੀ ਹੈ।ਹੁਣ ਤੱਕ 2000 ਦੇ …
Read More »ਮਿਸ਼ਨ ਫਤਿਹ- ਸੰਗਰੂਰ ਜ਼ਿਲ੍ਹੇ `ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 30 ਮਰੀਜ਼
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 30 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲਿਆਂ ਦੇ ਬਲਾਕ ਪੱਧਰੀ ਨਤੀਜੇ ਐਲਾਨੇ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿਚ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਦਾ …
Read More »ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗਰੀਬਾਂ ਦੇ ਕੱਟੇ ਰਾਸ਼ਨ ਕਾਰਡਾਂ ਤੇ ਹੋਰ ਮੰਗਾਂ ਸਬੰਧੀ ਕੀਤਾ ਰੋਸ ਪ੍ਰਦਰਸ਼ਨ
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਕ ਸਰਕਲ ਲੌਂਗੋਵਾਲ ਦਿਹਾਤੀ ਅਤੇ ਸਹਿਰੀ ਦੇ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਢੱਡਰੀਆਂ ਦੀ ਅਗਵਾਈ ਹੇਠ ਸਰਕਲ ਦੇ ਵੱਖ-ਵੱਖ ਪਿੰਡਾਂ ਅਤੇ ਲੌਂਗਵਾਲ ਕਸਬੇ ਵਿਖੇ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਕੱਟੇ ਨੀਲੇ ਕਾਰਡ ਬਹਾਲ ਕਰਵਾਉਣ, ਦਲਿਤ ਵਿਦਿਆਰਥੀਆਂ ਦਾ ਵਜੀਫ਼ਾ ਸ਼ਗਨ ਸਕੀਮ ਆਦਿ ਸਹੂਲਤਾਂ …
Read More »ਨਵੀ ਸਿੱਖਿਆ ਨੀਤੀ ਦਾ ਕੀਤਾ ਸਵਾਗਤ – ਚੇਅਰਮੈਨ ਅਮਿਤ ਸ਼ਰਮਾ
ਜੰਡਿਆਲਾ ਗੁਰੂ, 8 ਅਗਸਤ (ਹਰਿੰਦਰਪਾਲ ਸਿੰਘ) – ਐਡਵੋਕੇਟ ਅਮਿਤ ਸ਼ਰਮਾ ਚੇਅਰਮੈਨ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਅੰਮ੍ਰਿਤਸਰ ਨੇ ਮੋਦੀ ਸਰਕਾਰ ਵੱਲੋਂ ਨਵੀ ਨੀਤੀ 2020 (ਐਨ.ਈ.ਪੀ 2020) ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤੀ ਸਿੱਖਿਆ ਪ੍ਰਣਾਲੀ ਦੇ ਇਤਿਹਾਸ ਦਾ ਸਭ ਤੋਂ ਵੱਡਾ ਮੋੜ ਦੱਸਿਆ ਹੈ।ਇਸ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇਕ ਗੇਮ ਚੇਂਜਰ ਬਣੇਗੀ।ਐਨ,ਈ.ਪੀ ਸਿੱਖਿਆ ਦੇ 4 ਥੰਮਾਂ ਯਾਨੀ ਜਵਾਬਦੇਹੀ, …
Read More »ਸਰਕਾਰੀ ਸਕੂਲ ਤਿੰਮੋਵਾਲ ਦੀ ਵਿਦਿਆਰਥਣ ਰਹੀ ਅਵਲ
ਜੰਡਿਆਲਾ ਗੁਰੂ, 8 ਅਗਸਤ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੇ ਗੀਤ ਗਾਇਨ ਮੁਕਾਬਲੇ ਵਿਚੋਂ ਸ.ਸ.ਸ ਸਕੂਲ ਤਿੰਮੋਵਲ ਦੀ ਦਿਆਰਥਣ ਸਿਮਰਨਜੀਤ ਕੌਰ ਬਲਾਕ ਜੰਡਿਆਲਾ ਗੁਰੂ ਵਿਚੋਂ ਪਹਿਲੇ ਸਥਾਨ ‘ਤੇ ਰਹੀ।ਸਕੂਲ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਦੱਸਿਆ ਕਿ ਬੱਚੀ …
Read More »
Punjab Post Daily Online Newspaper & Print Media