ਡਰੱਗ ਓਵਰ ਡੋਜ਼ ਹੋਣ ਵਾਲੀਆਂ ਮੌਤਾਂ ਨੂੰ ਰੋਕਣ `ਚ ਨਿਭਾਏਗਾ ਵੱਡੀ ਭੂਮਿਕਾ ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੰਜਾਬ ਭਰ ਦਾ ਪਹਿਲਾ ਅਜਿਹਾ ਜ਼ਿਲਾ ਬਣ ਗਿਆ ਹੈ ਜਿਥੇ ਡਰੱਗ ਓਵਰ ਡੋਜ ਐਜੂਕੇਸ਼ਨ ਐਂਡ ਮੇਨੇਜਮੈਂਟ ਪ੍ਰੋਜੈਕਟ ਦੀ ਸ਼ੁਰੂਆਤ ਕਰਕੇ ਇਸ ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਗਿਆ ਹੈ।ਇਸ ਪ੍ਰੋਜੈਕਟ ਦਾ ਮੁੱਖ ਮੰਤਵ ਲਾਕਡਾਊਨ ਦੌਰਾਨ ਵੱਖ-ਵੱਖ ਤਰਾਂ ਦੀ ਡਰੱਗ ਕਾਰਨ ਹੋਣ …
Read More »Daily Archives: August 8, 2020
ਕੋਵਿਡ-19 ਤੋਂ ਬਚਾਅ ਲਈ ਜਿਲਾ ਪੁਲਿਸ ਵਲੋਂ ਮਾਸਕ ਵੰਡਣ ਦੀ ਸ਼ੁਰੂੂਆਤ
ਐਸ.ਐਸ.ਪੀ ਜਸਪ੍ਰੀਤ ਸਿੰਘ ਵਲੋਂ ਮਾਸਕ ਲਾਜ਼ਮੀ ਪਾਉਣ ਦੀ ਅਪੀਲ ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਾਹਾਂਮਾਰੀ ਕੋਵਿਡ-19 ਦੇ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨਾਂ ਦੀ ਜ਼ਿਲਾ ਕਪੂਰਥਲਾ ਵਿੱਚ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ । ਇਸੇ ਹੀ ਸਬੰਧ ਵਿੱਚ ਸੀਨੀਅਰ ਪੁਲਿਸ …
Read More »ਰਾਣਾ ਗੁਰਜੀਤ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਦਿੱਤੇ ਟੈਬਲੇਟ
ਕੋਰੋਨਾ ਜਾਗਰੂਕਤਾ ਲਈ ਕਰਵਾਏ ਸਨ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੋਰੋਨਾ ਵਾਇਰਸ ਬਾਰੇ ਜਾਗਰੂਕਤਾ ਲਈ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਟੈਬਲੇਟ ਦਿੱਤੇ ਗਏ।ਰਾਣਾ ਗੁਰਜੀਤ ਸਿੰਘ ਵਲੋਂ ਨਿੱਜੀ ਯਤਨਾਂ ਸਦਕਾ ਹਲਕਾ ਕਪੂਰਥਲਾ ਨਾਲ ਸਬੰਧਿਤ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕੋਵਿਡ-19 ਤੋਂ ਬਚਾਅ …
Read More »ਸ਼ਨੀਵਾਰ ਨੂੰ ਜਿਲ੍ਹਾ ਪਠਾਨਕੋਟ ‘ਚੋਂ ਹੋਰ 28 ਲੋਕ ਕਰੋਨਾ ਪਾਜ਼ਟਿਵ
ਜਿਲ੍ਹੇ ‘ਚ ਕੁੱਲ 555 ਕਰੋਨਾ ਪਾਜ਼ਟਿਵ, 377 ਕਰੋਨਾ ਰਿਕਵਰ, ਐਕਟਿਵ ਕੇਸ 165 ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਸਨੀਵਾਰ ਨੂੰ 28 ਹੋਰ ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਅੱਜ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ 36 ਲੋਕ ਜਿਨ੍ਹਾਂ ਵਿੱਚ ਕਰੋਨਾ ਦਾ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਨਿਰਧਾਰਤ ਸਮਾਂ …
Read More »ਮਿਸ਼ਨ ਫਤਿਹ: ਸੰਗਰੂਰ ਜ਼ਿਲ੍ਹੇ `ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 30 ਮਰੀਜ਼
ਲੌਂਗੋਵਾਲ, 8 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 30 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ …
Read More »ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਆਏ ਕਰੋਨਾ ਪਾਜ਼ਟਿਵ
ਨਹੀਂ ਕੋਈ ਵੀ ਲੱਛਣ, ਸਿਹਤ ਵਿਭਾਗ ਨੇ ਕੀਤਾ ਘਰ ਇਕਾਂਤਵਾਸ, 10 ਪਰਿਵਾਰਕ ਮੈਂਬਰ ਕਰੋਨਾ ਨੈਗੇਟਿਵ ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ।ਸਿਵਲ ਸਰਜਨ ਪਠਾਨਕੋਟ ਡਾ. ਭੁਪਿੰਦਰ ਸਿੰਘ ਨੇ ਇਹ ਪ੍ਰਗਟਾਵਾ ਇੱਕ ਪ੍ਰੈਸ ਕਾਂਨਫਰੰਸ ਦੋਰਾਨ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਇਕ ਇਸ ਤਰ੍ਹਾਂ ਪੂਰੀ ਤਰ੍ਹਾਂ ਨਾਲ ਸਿਹਤਮੰਦ ਹਨ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਤੀਜ਼ ਫੈਸਟੀਵਲ ਕਰਵਾਇਆ ਗਿਆ
ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਤੀਆਂ ਦੀ ਰੌਣਕ’ ਫ਼ੈਸਟੀਵਲ ਕਰਵਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆ ਨੇ ਰੰਗੋਲੀ, ਰੱਖੜੀ, ਮਹਿੰਦੀ, ਕਾਰਡ ਅਤੇ ਫੈਂਸੀ ਮਾਸਕ ਬਣਾਉਣ ਅਤੇ ਗਿੱਧੇ ਦੇ ਮੁਕਾਬਲਿਆਂ ਵਿੱਚ ਭਾਗ ਲਿਆ।ਕਿਰਨਪ੍ਰੀਤ ਕੌਰ ਬੀ.ਏ ਭਾਗ ਤੀਜਾ ਨੇ ਰੱਖੜੀ ਬਣਾਉਣ, ਗੁਰਪ੍ਰੀਤ ਰੌਰ ਬੀ.ਏ ਭਾਗ ਦੂਜਾ ਨੇ ਰੰਗੋਲੀ, ਨਵਦੀਪ …
Read More »ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਵਿਖੇ ਸਪੋਰਟਸ ਮੈਨੇਜ਼ਮੈਂਟ ਕੋਰਸ ਦੀ ਸ਼ੁਰੂਆਤ
ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ਇਸ ਅਕਾਦਮਿਕ ਸੈਸ਼ਨ 2020-21 ਲਈ ਇਕ ਨਵੇਂ ਕੋਰਸ ਪੀ.ਜੀ ਡਿਪਲੋਮਾ ਇਨ ਸਪੋਰਟਸ ਮੈਨਜਮੈਂਟ ਦੀ ਸ਼ੁਰੂਆਤ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਇਸ ਕੋਰਸ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦਾ ਇਹ ਪਹਿਲਾ ਕਾਲਜ ਹੋਵੇਗਾ।ਇਸ …
Read More »KT:Kala invites online entries from artists on the contemporary theme of “Corona COVID-19” virus
Amritsar, August 8 (Punjab Post Bureau) – KT: Kala invited online entries from artists across the country on the contemporary theme of “Corona COVID-19” virus, which received an overwhelming and enthusiastic response from across the country. A Zoom Cloud meeting was hosted by Brajesh jolly. The online exhibition was inaugurated by Mrs. Swaroop …
Read More »ਨਿੱਜੀ ਸਕੂਲਾਂ ਦੇ ਅਧਿਆਪਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਅਲਮਸਤ
ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਨਿੱਜੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਅਧਿਆਪਕਾਂ ਨਾਲ ਬਹੁਤ ਸੋਸ਼ਣ ਹੋ ਰਿਹਾ ਹੈ।ਉਹਨਾਂ ਨੂੰ ਬਣਦੀਆਂ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ।ਜਦਕਿ ਸੰਬੰਧਿਤ ਸਿੱਖਿਆ ਬੋਰਡਾਂ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਦੀਆਂ ਤਨਖਾਹਾਂ ਵੱਧ ਹਨ।ਪਰ ਅਧਿਆਪਕਾਂ ਨੂੰ ਬਣਦੀ ਤਨਖਾਹ ਦਾ ਅੱਧਾ ਹਿੱਸਾ ਹੀ ਦਿੱਤਾ ਜਾਂਦਾ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜਗਪਾਲ ਸਿੰਘ ਅਲਮਸਤ ਮੁੱਖ ਬੁਲਾਰਾ ਪ੍ਰਾਈਵੇਟ ਟੀਚਰਜ਼ ਯੂਨੀਅਨ …
Read More »
Punjab Post Daily Online Newspaper & Print Media