ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਨਜ਼ਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਲਾਕਡਾਊਨ/ਤਾਲਾਬੰਦੀ ਦੌਰਾਨ 351 ਦੋਸ਼ੀਆਂ ਨੂੰ ਕਾਬੂ ਕਰਕੇ 341 ਮਾਮਲੇ ਦਰਜ਼ ਕੀਤੇ ਗਏ ਹਨ।ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਜ਼ਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆ ਖਿਲਾਫ਼ ਸਖ਼ਤ ਨੋਟਿਸ ਲੈਂਦਿਆਂ …
Read More »Daily Archives: August 8, 2020
ਰਾਮ ਮੰਦਿਰ ਦੀ ਨੀਂਹ ਰੱਖਣ ਦੀ ਖਸ਼ੀ ‘ਚ ਵੰਡੇ ਘਰ-ਘਰ ਦੀਵੇ – ਸੀਮਾ ਗੋਇਲ
ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਬੀਤੀ ਸ਼ਾਮ ਸਹਿਰ ਲਹਿਰਾਗਾਗਾ ਦੇ ਵਾਰਡ ਨੰ. 01 ਵਿੱਚ ਜਨ ਸੇਵਾ ਵੁਮੈਨ ਸੰਸਥਾ ਲਹਿਰਾਗਾਗਾ ਵਲੋਂ ਸਮਾਜ ਸੇਵਿਕਾ ਮੈਡਮ ਸੀਮਾ ਗੋਇਲ ਦੀ ਅਗਵਾਈ ‘ਚ ਘਰ-ਘਰ ਜਾ ਕੇ 170 ਤੋਂ ਵੱਧ ਪਰਿਵਾਰਾਂ ਨੂੰ ਹਜ਼ਾਰ ਦੇ ਕਰੀਬ ਦੀਵੇ ਵੰਡੇ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਮਾ ਗੋਇਲ ਨੇ ਕਿਹਾ ਕਿ ਅਯੋਧਿਆ ‘ਚ ਸ਼੍ਰੀ ਰਾਮ ਮੰਦਿਰ ਦੀ ਨੀਂਹ ਰੱਖਣ ਦੀ …
Read More »ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਮੌਕੇ ਇਸ ਸਾਲ ਨਹੀ ਹੋਵੇਗੀ ਸਿਆਸੀ ਕਾਨਫਰੰਸ – ਭਾਈ ਲੌਂਗੋਵਾਲ
ਲੌਂਗੋਵਾਲ, 8 ਅਗਸਤ (ਜਗਸੀਰ ਸਿੰਘ )- ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸਲਾਨਾ ਬਰਸੀ ਦੇ ਸਬੰਧੀ ਰੱਖੀ ਗਈ ਪ੍ਰੈਸ ਮਿਲਣੀ ਦੌਰਾਨ ਸਥਾਨਕ ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਸੰਤ ਜੀ ਦੇ ਜ਼ਾਨਸ਼ੀਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਸਾਲ ਕੋਰੋਨਾ ਵਾਇਰਸ ਕਾਰਨ 20 ਅਗਸਤ ਨੂੰ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ …
Read More »ਪੰਜਾਬ ਦੇ ਸਭਿਆਚਾਰ ਮੰਤਰੀ ਚੰਨੀ ਨੇ ਕਲਾਕਾਰ ਭਾਈਚਾਰੇ ਦੇ ਪ੍ਰੋਗਰਾਮ ਸ਼ੁਰੂ ਕਰਵਾਉਣ ਦਾ ਦਿੱਤਾ ਭਰੋਸਾ
ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਗਾਇਕ ਅਤੇ ਗੀਤਕਾਰ ਬਿੱਟੂ ਖੰਨੇਵਾਲਾ ਅਤੇ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ ਦੀ ਅਗਵਾਈ ਹੇਠ ਕਲਾਕਾਰਾਂ ਦਾ ਵਫਦ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮਿਲਿਆ।ਉਨਾਂ ਨੇ ਕਲਾਕਾਰ ਭਾਈਚਾਰੇ ਦੀਆਂ ਮੁੱਖ ਮੰਗਾਂ ਕੈਬਨਿਟ ਮੰਤਰੀ ਚੰਨੀ ਨੂੰ ਲਿਖਤੀ ਰੂਪ ਵਿੱਚ ਦਿੱਤੀਆਂ।ਗਾਇਕ ਬਿੱਟੂ ਖੰਨੇਵਾਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਾੜੀ ਘੜੀ …
Read More »ਇੰਡੀਆ ਟੂਡੇ ਰੈਂਕਿੰਗ-2020 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਉਤਰੀ ਭਾਰਤ ਦੀ ਮੋਹਰੀ ਯੂਨੀਵਰਸਿਟੀ
ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿਚੋਂ 20ਵੇਂ ਸਥਾਨ `ਤੇ ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – “ਇੰਡੀਆ ਟੂਡੇ ਰੈਂਕਿੰਗ 2020” ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ੳੱੁਤਰੀ ਭਾਰਤ ਦੀਆਂ ਉੱਚੇਰੀ ਸਿੱਖਿਆ ਸੰਸਥਾਨਾਂ, ਰਾਜ ਸਰਕਾਰ ਯੂਨੀਵਰਸਿਟੀਆਂ ਵਿਚੋਂ ਟੌਪ ਪੁਜੀਸ਼ਨ ਪ੍ਰਦਾਨ ਕੀਤੀ ਗਈ ਹੈ।ਆਰਟਸ, ਸਾਇੰਸ ਤੇ ਤਕਨਾਲੋਜੀ ਅਨੁਸ਼ਾਸਨਾਂ ਦੀਆਂ ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚ ਜੰਮੂ, ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਜਾਂ ਚੰਡੀਗੜ੍ਹ ਦੀ ਕਿਸੇ ਵੀ ਸਿੱਖਿਆ …
Read More »GNDU Tops India Today Ranking-2020 in North India
Amritsar August 8 (Punjab Post Bureau) – Guru Nanak Dev University, Amritsar (GNDU) has been adjudged as the only State Government University in North India to bag top position amongst higher education institutes for “India Today Ranking 2020”. No higher education institute of Jammu, Kashmir, Haryana, Himachal Pradesh, Rajasthan or Chandigarh could attain any position even among the first 35 …
Read More »ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ‘ਤੇ ਸੰਸਥਾਵਾਂ ਲਈ 80 ਤੇ ਕਿਸਾਨਾਂ ਨੂੰ ਮਿਲੇਗੀ 50 ਫ਼ੀਸਦੀ ਸਬਸਿਡੀ -ਡੀ.ਸੀ
ਜਿਲ੍ਹੇ ਦੇ ਕਿਸਾਨਾਂ ਨੂੰ 17 ਅਗਸਤ ਤੱਕ ਅਰਜ਼ੀਆਂ ਦੇਣ ਦੀ ਕੀਤੀ ਅਪੀਲ ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਾਉਣੀ 2020 ਦੌਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਲਈ 17 ਅਗਸਤ, 2020 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ …
Read More »6 ਮਹੀਨਿਆਂ ‘ਚ ਸ਼ਰਾਬ ਤਸਕਰੀ ਦੇ 334 ਮਾਮਲੇ ਦਰਜ – ਐਸ.ਐਸ.ਪੀ
ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਵਿਆਪਕ ਯੋਜਨਾਬੰਦੀ/ਸਬ ਡਵੀਜਨ ਪੱਧਰ ‘ਤੇ ਸਾਂਝੀਆਂ ਟੀਮਾਂ ਦਾ ਗਠਨ ਕਪੂਰਥਲਾ, 7 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕਪੂਰਥਲਾ ਜਸਪ੍ਰੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਅਤੇ ਵਿਸ਼ੇਸ਼ ਕਰਕੇ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਵਾਲਿਆਂ ਵਿਰੁੱਧ ਪੂਰੀ ਸਖਤੀ ਨਾਲ ਪੇਸ਼ ਆਇਆ ਜਾਵੇਗਾ।ਉਹਨਾਂ ਕਿਹਾ ਕਿ ਕਪੂਰਥਲਾ ਪੁਲਿਸ ਅਤੇ ਆਬਕਾਰੀ ਵਿਭਾਗ ਵਲੋਂ ਵਿਆਪਕ ਯੋਜਨਾਬੰਦੀ ਰਾਹੀਂ …
Read More »ਭਾਰਤ ਸਰਕਾਰ ਵਲੋਂ ਖਾਦ ਦੀ ਕੀਤੀ ਜਾ ਰਹੀ ਵਿਕਰੀ ਲਈ ਕੈਸ਼ਲੈਸ/ਡਿਜ਼ੀਟਲ ਪੇਮੈਂਟ ਲਾਜ਼ਮੀ ਕਰਾਰ – ਡਾ. ਹਰਤਰਨਪਾਲ ਸਿੰਘ
ਬਲਾਕ ਪਠਾਨਕੋਟ ਨਾਲ ਸੰਬੰਧਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਆਨਲਾਈਨ ਮੀਟਿੰਗ ਕੀਤੀ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਦੇ ਚੱਲਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨਾਲ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਆਨਲਾਈਨ ਮੀਟਿੰਗ ਜ਼ੂਮ ਐਪ ਦੀ ਮਦਦ ਨਾਲ ਕੀਤੀ ਗਈ, ਜਿਸ ਵਿੱਚ ਬਲਾਕ ਪਠਾਨਕੋਟ ਨਾਲ ਸੰਬੰਧਤ ਖੇਤੀ ਸਮੱਗਰੀ ਵਿਕ੍ਰੇਤਾ ਸ਼ਾਮਿਲ ਹੋਏ।ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ …
Read More »ਕਰੋਨਾ ਤੋਂ ਬਚਾਓ ਲਈ ਨਗਰ ਨਿਗਮ ਪਠਾਨਕੋਟ ਦੇ ਪ੍ਰਬੰਧ ਸਖਤ
ਨਗਰ ਨਿਗਮ ‘ਚ ਕੰਮਕਾਜ ਨੂੰ ਆਉਂਦੇ ਹਰੇਕ ਵਿਅਕਤੀ ਨੂੂੰ ਕੀਤਾ ਜਾਂਦਾ ਹੈ ਸੈਨੀਟਾਈਜ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਕਰੀਬ 6 ਮਹੀਨਿਆਂ ਤੋਂ ਕਰੋਨਾ ਵਾਈਰਸ ਦੇ ਪ੍ਰਸਾਰ ਦੇ ਚਲਦਿਆਂ ਨਗਰ ਨਿਗਮ ਪਠਾਨਕੋਟ ਦੇ ਹਰੇਕ ਕਰਮਚਾਰੀ ਵੱਲੋਂ ਆਪਣਾ ਯੋਗਦਾਨ ਕਿਸੇ ਨਾ ਕਿਸੇ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ। ਜਿਸ ਅਧੀਨ ਨਗਰ ਨਿਗਮ ਪਠਾਨਕੋਟ ਵੱਲੋਂ ਹਰੇਕ ਕਰਮਚਾਰੀਆਂ (ਸੀਵਰਮੈਨ ਅਤੇ ਸਫਾਈ ਕਰਮਚਾਰੀਆਂ)ਨੂੰ …
Read More »
Punjab Post Daily Online Newspaper & Print Media