Tuesday, November 24, 2026

Daily Archives: August 9, 2020

ਰਾਣਾ ਗੁਰਜੀਤ ਸਿੰਘ ਵਲੋਂ ਸ਼ਾਨਦਾਰ ਕਾਰਗੁਜਾਰੀ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

12ਵੀਂ ਦੇ ਨਤੀਜਿਆਂ ‘ਚ ਪਹਿਲੀ ਵਾਰ ਕਪੂਰਥਲਾ ਜ਼ਿਲ੍ਹੇ ਨੂੰ ਮਿਲਿਆ ਪਹਿਲਾ ਸਥਾਨ ਕਪੂਰਥਲਾ, 9 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ 12ਵੀਂ ਦੇ ਨਤੀਜਿਆਂ ‘ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਅਤੇ ਉਨਾਂ ਦਾ ਅਧਿਆਪਕਾਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਸਥਾਨਕ ਸ.ਸ.ਸੈਕੰਡਰੀ ਸਕੂਲ ਘੰਟਾ ਘਰ ਵਿਖੇ ਹੋਏ ਸਮਾਗਮ ਦੌਰਾਨ ਉਨਾਂ ਨੇ ਸਰਕਾਰੀ ਸਕੂਲ ਦੀਆਂ ਉਨਾਂ …

Read More »

ਕਪੂਰਥਲਾ ਜ਼ਿਲ੍ਹੇ ਲਈ ਮਨਰੇਗਾ ਤਹਿਤ 46 ਕਰੋੜ ਰੁਪਏ ਦਾ ਬਜ਼ਟ ਪਾਸ

579 ਕੈਟਲ ਸ਼ੈਡਾਂ ਅਤੇ 20 ਪਾਰਕਾਂ ਤੇ 219 ਸੋਕੇਜ਼ ਪਿੱਟਾਂ ਦੀ ਉਸਾਰੀ ਸ਼ੁਰੂ ਕਪੂਰਥਲਾ, 9 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਲਈ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਐਕਟ (ਮਗਨਰੇਗਾ) ਅਧੀਨ 46 ਕਰੋੜ ਰੁਪਏ ਦਾ ਬਜ਼ਟ ਜਾਰੀ ਕੀਤਾ ਗਿਆ ਹੈ।   …

Read More »

ਸਹਾਇਕ ਆਬਕਾਰੀ ਕਮਿਸ਼ਨਰ ਵਲੋਂ ਸਪਿਰਟ ਡੀਲਰਾਂ ਨੂੰ ਖਰੀਦ ਤੇ ਵਿਕਰੀ ਦਾ ਪੂਰਾ ਰਿਕਾਰਡ ਰੱਖਣ ਦੇ ਹੁਕਮ

ਡੀ-ਨੇਚਰਡ ਸਪਿਰਟ ਅਤੇ ਐਸਕਟਰਾ ਨਿਊਟਰਨ ਅਲਕੋਹਲ ਵੇਚਣ ਵਾਲੇ ਡੀਲਰਾਂ ਨਾਲ ਬੈਠਕ ਕਪੂਰਥਲਾ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸਹਾਇਕ ਆਬਕਾਰੀ ਕਮਿਸ਼ਨਰ ਕਪੂਰਥਲਾ ਰੇਂਜ ਹਰਦੀਪ ਭਾਂਵਰਾ ਨੇ ਜ਼ਿਲ੍ਹੇ ਦੇ ਡੀਨੇਚਰਡ ਸਪਿਰਟ ਅਤੇ ਐਸਕਟਰਾ ਨਿਉਟਰਨ ਅਲਕੋਹਲ ਵੇਚਣ ਵਾਲੇ ਡੀਲਰਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਉਹ ਸਪਿਰਟ ਦੀ ਵੇਚ ਅਤੇ ਖਰੀਦ ਸਬੰਧੀ ਪੂਰਾ ਰਿਕਾਰਡ ਰੱਖਣ। ਕਪੂਰਥਲਾ ਰੇਂਜ ਦੇ ਐਲ-17 ਅਤੇ ਐਲ-42 ਦੇ …

Read More »

30 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਭਵਾਨੀਗੜ ਸ਼ਹਿਰ ਦੀ ਸੰਵਾਰੀ ਜਾ ਰਹੀ ਹੈ ਦਿੱਖ – ਵਿਜੈ ਇੰਦਰ ਸਿੰਗਲਾ

ਲੌਂਗੋਵਾਲ, 9 ਅਗਸਤ (ਜਗਸੀਰ ਲੌਂਗੋਵਾਲ) – ਸੰਗਰੂਰ ਹਲਕੇ ਦੀ ਦਿੱਖ ਸੰਵਾਰਨ ਅਤੇ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਹਿਲ ਦੇ ਆਧਾਰ ’ਤੇ ਲੋੜੀਂਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਕੱਲੇ ਭਵਾਨੀਗੜ ਸ਼ਹਿਰ ’ਚ ਹੀ ਵਿਕਾਸ ਕਾਰਜ਼ਾਂ ਲਈ 30 ਕਰੋੜ ਤੋਂ ਵਧੇਰੇ ਦੇ ਵਿਕਾਸ ਕੰਮ ਕਰਵਾਏ ਜਾ …

Read More »

ਗਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰਨ ਲਈ ਤੁਲੀ ਕੈਪਟਨ ਸਰਕਾਰ – ਗਰਗ

ਲੌਂਗੋਵਾਲ, 9 ਅਗਸਤ (ਜਗਸੀਰ ਲੌਂਗੋਵਾਲ) – ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਅਗਵਾਈ `ਚ ਪਿੰਡਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਐਸ.ਸੀ ਅਤੇ ਬੀ.ਸੀ ਪਰਿਵਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖਿਲਾਫ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਕਾਸ਼ ਚੰਦ ਗਰਗ ਨੇ ਦੱਸਿਆ ਕਿ ਸੂਬੇ ਵਿੱਚ ਜਦੋਂ ਤੋਂ …

Read More »

ਪ੍ਰਚਾਰਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਰਾਂਗੇ ਪੂਰੇ ਯਤਨ – ਲੌਂਗੋਵਾਲ

ਸਿੱਖ ਪ੍ਰਚਾਰਕਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਲੌਂਗੋਵਾਲ ਨਾਲ ਕੀਤੀ ਮੁਲਕਾਤ ਲੌਂਗੋਵਾਲ, 9 ਅਗਸਤ (ਜਗਸੀਰ ਲੌਂਗੋਵਾਲ) – ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੇ ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ ਅਤੇ ਪ੍ਰਚਾਰਕ ਸਿੰਘਾਂ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਆਲ ਇੰਡੀਆ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਭਾ …

Read More »

ਜੇਲ੍ਹ ਭਰੋ ਅੰਦੋਲ਼ਨ ਦੌਰਾਨ ਸੀਟੂ ਸੂਬਾ ਸਕੱਤਰ ਗੋਰਾ ਸਮੇਤ ਦਰਜਨਾਂ ਆਗੂ ਗ੍ਰਿਫਤਾਰ

ਲੌਂਗੋਵਾਲ,9 ਅਗਸਤ (ਜਗਸੀਰ ਲੌਂਗੋਵਾਲ ) – ਭਾਰਤ ਛੱਡੋ ਅੰਦੋਲਨ ਦੀ 78ਵੀਂ ਵਰ੍ਹੇਗੰਢ ਮੌਕੇ ਸੀਟੂ ਵਲੋਂ ਦੇਸ਼ ਦੇ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਲਈ ਜੇਲ੍ਹ ਭਰੋ ਅੰਦੋਲ਼ਨ ਦੌਰਾਨ ਅੱਜ ਰਾਏਕੋਟ ਦੇ ਇਤਿਹਾਸਕ ਤਲਵੰਡੀ ਗੇਟ ‘ਤੇ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਪ੍ਰਕਾਸ਼ ਸਿੰਘ ਬਰਮ੍ਹੀ, ਰਾਜ ਜਸਵੰਤ ਸਿੰਘ ਤਲਵੰਡੀ, ਪ੍ਰਕਾਸ਼ ਸਿੰਘ ਹਿੱਸੋਵਾਲ ਅਤੇ ਬੀਬੀ ਬਲਜੀਤ ਕਿੌਰ ਬਸਰਾਵਾਂ ਸਮੇਤ ਦਰਜਨਾਂ ਆਗੂਆਂ …

Read More »

ਸੋਮਵਾਰ ਨੂੰ ਖੋਲੀਆਂ ਜਾਣਗੀਆਂ ਕੋਰੋਨਾ ਟੈਸਟ ਲਈ ਚਾਰ ਨਵੀਂਆਂ ਲੈਬਾਰਟਰੀਆਂ – ਸੋਨੀ

ਮੈਡੀਕਲ ਕਾਲਜਾਂ ਵਿਚ ਕਰੀਬ 6 ਲੱਖ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਰਾਜ ਵਿਚ ਕੋਵਿਡ-19 ਕੇਸਾਂ ਦੀ ਜਾਂਚ ਲਈ ਸੋਮਵਾਰ ਨੂੰ ਤਿੰਨ ਸ਼ਹਿਰਾਂ ਵਿਚ ਚਾਰ ਨਵੀਆਂ ਲੈਬਾਰਟਰੀ ਖੋਲੀਆਂ ਜਾਣਗੀਆਂ, ਜਿਸ ਨਾਲ ਪੰਜਾਬ ਦੀ ਰੋਜ਼ਾਨਾ ਕੋਰੋਨਾ ਟੈਸਟ ਸਮਰੱਥਾ 16 ਹਜ਼ਾਰ ਹੋ ਜਾਵੇਗੀ।ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਸਰਕਟ ਹਾਊਸ ਵਿਚ ਕੋਰੋਨਾ ਸਬੰਧੀ …

Read More »

ਲਾਕ ਡਾਊਨ ਦੌਰਾਨ ਨਸ਼ੇ ਤੋਂ ਪੀੜਤਾਂ ਦਾ ਸਹਾਰਾ ਬਣੇ ਓਟ ਕੇਂਦਰ-ਡਿਪਟੀ ਮੈਡੀਕਲ ਕਮਿਸ਼ਨਰ

ਜ਼ਿਲੇ ਵਿੱਚ ਕੁੱਲ 41800 ਮਰੀਜ਼ ਲੈ ਰਹੇ ਹਨ ਨਸ਼ਾ ਛੱਡਣ ਦੀ ਦਵਾਈ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ 2017 ਵਿੱਚ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਜ਼ਿਲੇ ਵਿਚ ਹੁਣ ਤੱਕ 41800 ਦੇ ਕਰੀਬ ਨਸ਼ੇ ਤੋਂ ਪੀੜਤ ਵਿਅਕਤੀ ਆਪਣਾ ਇਲਾਜ਼ ਕਰਵਾਉਣ ਲਈ ਚੱਲ ਰਹੇ 10 ਸਰਕਾਰੀ ਓਟ ਕੇਂਦਰਾਂ ਅਤੇ 9 ਨਿੱਜੀ ਨਸ਼ਾ ਛੁਡਾਓ ਕੇਂਦਰਾਂ ਤੋਂ ਇਲਾਵਾ ਸਵਾਮੀ ਵਿਵੇਕਾਨੰਦ …

Read More »

ਜੌੜਾ ਫਾਟਕ ‘ਤੇ ਸਤੰਬਰ ਮਹੀਨੇ ਬਣਨਾ ਸ਼ੁਰੂ ਹੋਵੇਗਾ `ਅੰਡਰ ਪਾਥ` – ਮੁੱਖ ਮੰਤਰੀ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਦਾ ਜੌੜਾ ਫਾਟਕ ਵਿਖੇ ਸਤੰਬਰ ਮਹੀਨੇ ਪਟੜੀ ਦੇ ਹੇਠਾਂ ਰਸਤਾ ਬਣਨਾ ਸ਼ੁਰੂ ਹੋ ਜਾਵੇਗਾ।ਆਪਣੇ ਫੇਸ ਬੁੱਕ ਲਾਇਵ ਪ੍ਰੋਗਰਾਮ ਵਿਚ ਅੰਮ੍ਰਿਤਸਰ ਵਾਸੀ ਹਰੀ ਸਰੀਨ ਵੱਲੋਂ ਇਸ ਸਮੱਸਿਆ ਬਾਬਤ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਅੰਮ੍ਰਿਤਸਰ ਵਾਸੀਆਂ …

Read More »