Tuesday, November 24, 2026

Daily Archives: August 10, 2020

ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ’ਚ ਸਿਖਰ ਹੋ ਨਿਬੜਿਆ ਜਗਦੀਸ਼ ਖੰਨਾ ਦਾ ਨਾਟਕ ‘ਤਾਲਾਬੰਦੀ’

ਸਮਰਾਲਾ, 10 ਅਗਸਤ (ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਮੰਚ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਕਵਿਤਾ ਭਵਨ ਸਮਰਾਲਾ ਵਿੱਚ ਹੋਈ।ਇਕੱਤਰਤਾ ਵਿੱਚ ਸਾਹਿਤ ਜਗਤ ਦੀ ਵੱਡੀ ਸਖਸ਼ੀਅਤ ਪ੍ਰੋ. ਰਮਨ ਮੁੱਲਾਂਪੁਰ, ਬੁੱਧੀਜੀਵੀ ਗੁਰਭਗਤ ਸਿੰਘ ਮਾਛੀਵਾੜਾ ਦੇ ਨੌਜਵਾਨ ਗਿਆਨ ਸਿੰਘ ਅਤੇ ਐਡਵੋਕੇਟ ਅਮਨਦੀਪ ਸਿੰਘ ਦੇ ਪਿਤਾ ਕਪੂਰ ਸਿੰਘ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ …

Read More »

ਪਾਵਰਕਾਮ ਦੇ ਪੈਨਸ਼ਨਰ ਹੱਕੀ ਮੰਗਾਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ -ਸਿਕੰਦਰ ਸਿੰਘ

ਸਮਰਾਲਾ, 10 ਅਗਸਤ (ਇੰਦਰਜੀਤ ਕੰਗ) – ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਜਥੇਬੰਦੀ ਦੇ ਵਿਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪ੍ਰਧਾਨ ਸਿਕੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀਆਂ …

Read More »

ਵਿਧਾਇਕ ਜੋਗਿੰਦਰ ਪਾਲ ਦੇ ਉਪਰਾਲਿਆਂ ਸਦਕਾ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਦੀ ਨੁਹਾਰ ਬਦਲੀ

ਪਿੰਡ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਹਨ ਕੰਪੋਸਟ ਪਿੱਟਾਂ ਅਤੇ ਸਾਂਝੇ ਪਖਾਨੇ ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਵਿਧਾਇਕ ਜੋਗਿੰਦਰ ਪਾਲ ਦੇ ਉਪਰਾਲਿਆਂ ਸਦਕਾ ਸਾਲ 2019-20 ਦੋਰਾਨ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਨੀ ਲੋਧੀ ਦੀ ਨੁਹਾਰ ਬਦਲੀ ਹੈ ਅਤੇ ਲੋਕਾਂ ਨੂੰ ਮੂਲ ਸੁਵਿਧਾਵਾਂ ਦਿੱਤੀਆ ਗਈਆਂ ਹਨ।                   …

Read More »

ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਵਧੀ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ ਕਰੋਨਾ 19 ਕਾਰਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਜਿਥੇ ਵੱਖ- ਵੱਖ ਮਾਧਿਅਮਾਂ ਨਾਲ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਅਧਿਆਪਕਾਂ ਵਲੋਂ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਬਹੁਤ ਵਧੀਆ ਕੰਮ ਕਰਦੇ ਹੋਏ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਦਾਖਲਾ ਕਰਦੇ ਹੋਏ ਪਿਛਲੇ ਸੈਸਨ ਮੁਕਾਬਲੇ ਦਾਖਲਾ ਵਧਾਇਆ ਹੈ।ਇਸ ਦੌਰਾਨ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ …

Read More »

ਨੈਸ਼ਨਲ ਵੋਟਰ ਸਰਵਿਸ ਪੋਰਟਲ ‘ਤੇ ਨਵੀਂ ਵੋਟ ਬਣਾਉਣ, ਕਟਵਾਉਣ ਤੇ ਸੋਧ ਕਰਵਾਉਣ ਬਾਰੇ ਦਿੱਤੀ ਜਾਣਕਾਰੀ

ਘਰ ਬੈਠੇ ਆਪਣੀ ਵੋਟ ਬਣਾਉਣ ਦਾ ਅਸਾਨ ਤਰੀਕਾ ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣ ਹਲਕਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ ਪਠਾਨਕੋਟ ਨੇ ਆਪਣੇ ਹਲਕੇ ਦੇ ਸਮੂਹ ਸਪੁਰਵਾਇਜਰਾਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਘਰ ਬੈਠੇ ਐਨ.ਵੀ.ਐਸ.ਪੀ ਪੋਰਟਲ ‘ਤੇ ਆਨਲਾਈਨ ਵੋਟ ਬਣਾਉਣ ਬਾਰੇ ਦਫ਼ਤਰ ਦੇ ਕਰਮਚਾਰੀਆਂ ਵਲੋਂ ਤਿਆਰ ਕੀਤੇ ਪਾਵਰ ਪਵਾਇੰਟ ਮੈਸਜ਼ ਅਤੇ ਵੀਡਿਓ ‘ਤੇ ਵਿਚਾਰ ਵਟਾਦਰਾ ਕੀਤਾ ਗਿਆ।   …

Read More »

ਸੋਮਵਾਰ ਨੂੰ ਜਿਲ੍ਹਾ ਪਠਾਨਕੋਟ ਚੋਂ ਮਿਲੇ 19 ਹੋਰ ਲੋਕ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 600 ਕਰੋਨਾ ਪਾਜੀਟਿਵ, 405 ਹੋਏ ਰਿਕਵਰ, ਐਕਟਿਵ ਕੇਸ 182 ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 19 ਹੋਰ ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਅੱਜ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ 9 ਲੋਕ ਜਿਨ੍ਹਾਂ ਵਿੱਚ ਕਰੋਨਾ ਦਾ ਕਿਸੇ ਪ੍ਰਕਾਰ ਦਾ ਕੋਈ ਲੱਛਣ ਨਹੀਂ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਨਿਰਧਾਰਤ …

Read More »

ਪਰਕਸ ਵਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ ਅੰਮ੍ਰਿਤਸਰ (ਪਰਕਸ) ਨੇ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਾਨਕਸਰ ਸਠਿਆਲਾ ਦਾ ਹੋ ਰਿਹਾ ਸ਼ਹਿਰ ਦੀ ਤਰਜ਼ ‘ਤੇ ਵਿਕਾਸ-ਗਿੱਲ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨਾਂ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦਾ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ।ਅੰਮ੍ਰਿਤਸਰ ਜਿਲ੍ਹੇ ਦੇ ਚੁਣੇ 10 ਪਿੰਡਾਂ ਵਿਚੋਂ ਨਾਨਕਸਰ ਸਠਿਆਲਾ ਦੇ ਵਿਕਾਸ ਲਈ 50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।             …

Read More »

ਨਕਸ਼ੇ ਸਿਰਫ਼ ਆਨਲਾਈਨ ਪੋਰਟਲ ਰਾਹੀਂ ਕੀਤੇ ਜਾਣਗੇ ਮਨਜ਼ੂਰ – ਕੋਮਲ ਮਿੱਤਲ

ਲੋਕਾਂ ਨੂੰ ਦਫਤਰਾਂ ‘ਚ ਖੱਜ਼ਲ ਖੁਆਰ ਨਹੀ ਹੋਣਾ ਪਵੇਗਾ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਗੁਰੂ ਨਗਰੀ ਵਿੱਚ ਇਮਾਰਤਾਂ ਦੇ ਨਕਸ਼ਿਆਂ ਦੀ ਮਨਜ਼ੂਰੀ ਲੈਣ ਲਈ ਹੁਣ ਲੋਕਾਂ ਨੂੰ ਦਫਤਰਾਂ ਵਿੱਚ ਖੱਜ਼ਲ ਖੁਆਰ ਨਹੀ ਹੋਣਾ ਪਵੇਗਾ।ਕਿਉਂਕਿ ਹੁਣ ਸਿਰਫ਼ ਆਨਲਾਈਨ ਪੋਰਟਲ ਰਾਹੀਂ ਹੀ ਨਕਸ਼ਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਦੱਸਿਆ ਕਿ 15 ਅਗਸਤ 2018 ਨੂੰ ਜਿਸ ਈ-ਪੋਰਟਲ ਦੀ …

Read More »

ਓ.ਪੀ ਸੋਨੀ ਨੇ ਦਰਖਤ ਲਗਾ ਕੇ ਦਿੱਤਾ ਵਾਤਾਵਰਣ ਬਚਾਉਣ ਦਾ ਸੱਦਾ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਸਮਾਜ ਸੇਵੀ ਸੰਸਥਾ ‘ਵਾਈਸ ਆਫ ਅੰਮ੍ਰਿਤਸਰ’ ਵਲੋਂ ਸ਼ਹਿਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਸੰਸਥਾ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ, ਸ਼ੀਨੂੰ ਅਰੋੜਾ, ਮਨਦੀਪ ਸਿੰਘ, ਰਾਖੀ ਵਰਮਾਨੀ ਸਹਿਗਲ, ਰਾਜਵਿੰਦਰ ਪਾਲ, ਮਾਨਵਦੀਪ, ਜਸਜੀਤ ਸਿੰਘ, ਗੋਰਵ ਅਰੋੜਾ, ਅਮਨਦੀਪ ਸਿੰਘ, ਨੁਪੁਰ ਅਗਰਵਾਲ, ਮੋਹਿਤ ਖੰਨਾ, ਸਿੰਮੀ ਬੇਰੀ ਡੀ.ਡੀ.ੳ, …

Read More »