Tuesday, November 24, 2026

Daily Archives: August 10, 2020

ਪੇਂਡੂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਸਾਫ ਸੁਥਰੇ ਵਾਤਾਵਰਣ ਲਈ `ਸਮਾਰਟ ਵਿਲੇਜ਼ ਕੰਪੇਨ` ਸ਼ੁਰੂ

ਜਿਲ੍ਹਾ ਕਪੂਰਥਲਾ ਨੂੰ ਗਲੀਆਂ ਤੇ ਛੱਪੜਾਂ ਦੇ ਸੁਧਾਰ ਲਈ ਜਾਰੀ ਕੀਤੇ 93.51 ਕਰੋੜ ਕਪੂਰਥਲਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਸਾਫ ਸੁਥਰਾ ਵਾਤਾਵਰਣ ਪੈਦਾ ਕਰਨ ਦੇ ਮੰਤਵ ਨਾਲ `ਸਮਾਰਟ ਵਿਲੇਜ਼ ਕੰਪੇਨ` ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕਪੂਰਥਲੇ ਜਿਲ੍ਹੇ ਨੂੰ ਮੁਹਿੰਮ ਦੇ ਦੂਜੇ …

Read More »

ਡਿਪਟੀ ਕਮਿਸ਼ਨਰ ਵਲੋਂ ਮਾਲ ਅਧਿਕਾਰੀਆਂ ਨੂੰ ਰੈਵੀਨਿਊ ਅਦਾਲਤਾਂ ਤੁਰੰਤ ਸ਼ੁਰੂ ਕਰਨ ਦੇ ਹੁਕਮ

ਬਿਨ੍ਹਾਂ ਝਗੜੇ ਵਾਲੇ ਕੇਸਾਂ ਦੇ ਇੰਤਕਾਲ ਤੇ ਰਿਕਵਰੀ ਵਧਾਉਣ ਦੇ ਵੀ ਨਿਰਦੇਸ਼ ਕਪੂਰਥਲਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰੈਵੀਨਿਊ ਅਦਾਲਤਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਜੋ ਕਿ ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਪਹਿਲਾਂ ਕਰੋਨਾ ਕਾਰਨ ਰੋਕਿਆ ਗਿਆ ਸੀ। ਅੱਜ ਇਥੇ ਜਿਲ੍ਹੇ ਦੇ ਏ.ਡੀ.ਸੀ, …

Read More »

ਕੋਰੋਨਾ ਨਾਲ ਲੜਾਈ ਦੌਰਾਨ ਹੀ ਆਈਸੋਲੇਸ਼ਨ ਵਾਰਡ ‘ਚ ਗੂੰਜ਼ੀ ਬਾਲੜੀ ਦੀ ਕਿਲਕਾਰੀ

ਜੱਚਾ ਤੇ ਬੱਚਾ ਦੋਵੇਂ ਤੰਦਰੁਸਤ-ਆਈਸੋਲੇਸ਼ਨ ਵਾਰਡ ‘ਚ ਹੀ ਵੱਖਰੇ 2 ਬੈਡਾਂ ਵਾਲੇ ਲੇਬਰ ਰੂਮ ਕਪੂਰਥਲਾ, 10 ਅਗਸਤ (ਪੰਜਾਬ ਪੋਸਟ ਬਿਊਰੋ) – ਜਿਥੇ ਇਕ ਪਾਸੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਦੇ ਪ੍ਰਛਾਵੇਂ `ਚੋਂ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ।ਉਥੇ ਹੀ ਬੀਤੀ ਰਾਤ ਕਪੂਰਥਲਾ ਵਿਖੇ ਸਥਾਪਿਤ ਕੀਤੇ ਗਏ `ਆਈਸੋਲੇਸ਼ਨ ਵਾਰਡ ਵਿਚ ਇੱਕ ਨੰਨ੍ਹੀ ਬਾਲੜੀ ਦੀਆਂ …

Read More »

ਵਿਧਾਇਕ ਡੈਨੀ ਵਲੋਂ ਸਰਪੰਚ ਸੁਖਵਿੰਦਰ ਸਿੰਘ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਜੰਡਿਆਲਾ ਗੁਰੂ, 10 ਅਗਸਤ (ਹਰਿੰਦਰਪਾਲ ਸਿੰਘ) – ਪਿੰਡ ਨਵਾਂਕੋਟ ਦੇ ਕਾਂਗਰਸੀ ਸੀਨੀਅਰ ਆਗੂ ਅਤੇ ਸਰਪੰਚ ਸੁਖਵਿੰਦਰ ਸਿੰਘ ਦੇ ਪਿਤਾ ਨੰਦ ਸਿੰਘ (75 ) ਦੇ ਦਿਹਾਂਤ ‘ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ …

Read More »