ਕਪੂਰਥਲਾ ਤੇ ਫਗਵਾੜਾ ਸਬ ਡਵਿਜ਼ਨਾਂ ਵਿਚ ਲਏ ਗਏ ਨਮੂਨੇ ਕਪੂਰਥਲਾ/ ਫਗਵਾੜਾ, 11 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਅੰਦਰ ਕਰੋਨਾ ਦੇ ਤੇਜੀ ਨਾਲ ਵਧ ਰਹੇ ਕੇਸਾਂ ਦੀ ਪਛਾਣ ਕਰਕੇ ਉਨਾਂ ਦੇ ਇਲਾਜ ਤੇ ਆਈਸੋਲੇਸ਼ਨ ਲਈ ਉੱਚ ਜੋਖਮ ਵਾਲੇ ਖੇਤਰਾਂ ਜਿਵੇਂ ਕਿ ਫੈਕਟਰੀਆਂ/ਕਾਰਖਾਨਿਆਂ/ ਸੰਘਣੀ ਅਬਾਦੀ ਵਾਲੇ ਖੇਤਰਾਂ ਵਿਚ ਸਮੂਹਿਕ ਟੈਸਟਿੰਗ ਦੀ ਵਿਵਸਥਾ ਸ਼ੁਰੂ ਕੀਤੀ ਗਈ ਹੈ। ਡਿਪਟੀ …
Read More »Daily Archives: August 11, 2020
4311 students to get smart phones in Kapurthala
Will facilitate students in a great manner in covid times for online studies Kapurthala, August 11(Punjab Post Bureau) – Under the “connect captain ” , Punjab Government would provide smart phones to 4311 students of 12th class in the district kapurthala as the stage is all set for tomorrow’s functions to be held across the district.. …
Read More »ਕਪੂਰਥਲਾ ‘ਚ 4311 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ
ਚਾਰਾਂ ਸਬ ਡਿਵੀਜਨਾਂ ਵਿਚ ਹੋਵੇਗੀ ਫੋਨ ਵੰਡਣ ਦੀ ਸ਼ੁਰੂਆਤ ਕਪੂਰਥਲਾ, 11 ਅਗਸਤ (ਪੰਜਾਬ ਪੋਸਟ ਬਿਊਰੋ) – `ਕੈਪਟਨ ਸਮਾਰਟ ਕੁਨੈਕਟ` ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਵਿਦਿਆਰਥੀ ਵਰਗ ਨੂੰ ਤਕਨੀਕੀ ਤੌਰ ‘ਤੇ ਸਮਰੱਥ ਬਣਾਉਣ ਦੇ ਮੰਤਵ ਨਾਲ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਅੱਜ 12 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਕੀਤੀ ਜਾਵੇਗੀ।ਜਿਲ੍ਹੇ ‘ਚ ਰਸਮੀ ਤੌਰ ‘ਤੇ 100 …
Read More »ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਚੋਂ 27 ਹੋਰ ਲੋਕ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 627 ਕਰੋਨਾ ਪਾਜ਼ਟਿਵ, 410 ਹੋਏ ਰਿਕਵਰ, ਐਕਟਿਵ ਕੇਸ 203 ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 210 ਲੋਕਾਂ ਦੀ ਮੈਡੀਕਲ ਰਿਪੋਰਟ ਆਈ।ਜਿਸ ਵਿੱਚ 20 ਲੋਕ ਕਰੋਨਾ ਪਾਜ਼ਟਿਵ ਅਤੇ 190 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਹੈ। ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ ਚੋਂ ਕਰੋਨਾ ਪਾਜ਼ਟਿਵ ਆਏ ਅਤੇ ਇੱਕ ਪਿਛਲੇ ਦਿਨ …
Read More »ਪੀ.ਐਮ.ਏ.ਵਾਈ ਸਕੀਮ ਅਧੀਨ ਪਿੰਡ ਜੰਗਲ ਦੇ 12 ਲੋਕਾਂ ਨੂੰ ਬਣਾ ਕੇ ਦਿੱਤੇ ਪੱਕੇ ਘਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਸਮਾਰਟ ਬਣ ਕੇ ਪਿੰਡ ਲਈ ਬਣਿਆ ਸ਼ਾਨ ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ।ਇਸ ਅਧੀਨ ਜਿੱਥੇ ਪਿੰਡਾਂ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਵਾ ਕੇ, ਸਕੂਲਾਂ ਦੀ ਹਾਲਤ ਵਿੱਚ ਸੁਧਾਰ ਕਰਕੇ, ਸ਼ਮਸ਼ਾਨ ਘਾਟ ਦੀ ਉਸਾਰੀ ਕਰਕੇ ਜਾਂ ਪਿੰਡ ਵਿੱਚੋਂ ਗੰਦੇ ਪਾਣੀ ਦੀ ਨਿਵਾਸੀ ਪਿੰਡ …
Read More »ਸਵੈ ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਰਜਿਸਟਰੇਸ਼ਨ ਕਰਾਉਣ-ਡੀ.ਸੀ
ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜੋ ਵੀ ਬੇਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ। …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਕੇਤਕ ਰੂਪ ’ਚ ਸਜਾਇਆ ਜਾਵੇਗਾ ਨਗਰ ਕੀਰਤਨ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਡੀ.ਸੀ ਅਤੇ ਪੁਲਿਸ ਕਮਿਸ਼ਨਰ ਨੇ ਪ੍ਰਬੰਧਾਂ ਬਾਰੇ ਕੀਤੀ ਬੈਠਕ ਅੰਮ੍ਰਿਤਸਰ, 11 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।ਨਾਨਕਸ਼ਾਹੀ ਕੈਲੰਡਰ ਅਨੁਸਾਰ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ, ਪਰੰਤੂ ਕੋਰੋਨਾ ਕਾਰਨ ਸੰਗਤੀ ਇਕੱਠ ਨਹੀਂ ਕੀਤਾ …
Read More »ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੱਧੂ ਦੇ ਜਨਮ ਦਿਨ ‘ਤੇ ਲਾਏ ਬੂਟੇ
ਵੱਖ-ਵੱਖ ਸ਼ਖਸੀਅਤਾਂ ਨੇ ਜਨਮ ਦਿਨ ਦੀ ਦਿੱਤੀ ਮੁਬਾਰਕਬਾਦ ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਯੂਥ ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਰਾਜਨੀਤੀ ਦੇ ਖੇਤਰ ‘ਚ ਕਾਫੀ ਸਰਗਰਮ ਹਨ।ਰਾਹੁਲਇੰਦਰ ਸਿੱਧੂ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸਨਮੀਕ ਸਿੰਘ ਹੈਨਰੀ ਮੀਡੀਆ ਸਲਾਹਕਾਰ ਬੀਬੀ ਰਜਿੰਦਰ ਕੌਰ ਭੱਠਲ ਦੀ ਅਗਵਾਈ …
Read More »ਵੱਡੇ ਪਰਦੇ ‘ਤੇ ਆਉਣ ਦੀ ਇੱਛਾ ਰੱਖਦੀ ਹੈ ਅਦਾਕਾਰਾ ਪਾਇਲ ਗਰਗ
ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਜਿੰਦਗੀ ‘ਚ ਅੱਗੇ ਵਧਣ ਲਈ ਹਮੇਸ਼ਾਂ ਲੰਮਾ ਸਫਰ ਤੈਅ ਕਰਨਾ ਪੈਂਦਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾਂਸ ਦੀ ਬੀ.ਏ, ਐਮ.ਏ ਕਲਾਸੀਕਲ (ਕੱਥਕ) ਦੀ ਪੜ੍ਹਾਈ ਕਰ ਚੁੱਕੀ ਪਾਇਲ ਗਰਗ ਇਸ ਪੰਧ ‘ਤੇ ਚੱਲਦਿਆਂ ਲੰਮੇ ਸਮੇਂ ਤੋਂ ਸੰਗੀਤ ਦੇ ਖੇਤਰ ਵਿੱਚ ਦਿਨ ਰਾਤ ਮਿਹਨਤ ਕਰ ਰਹੀ ਹੈ।ਆਪਣੀ ਡਾਂਸ ਦੀ ਕਲਾ ਨੂੰ ਅੱਗੇ ਵਧਾਉਣ ਲਈ ਉਹ ਡਾਂਸ ਟੀਚਰ …
Read More »ਕੋਵਿਡ-19 ਦੇ ਮੱਦੇਨਜ਼ਰ ਸਬ ਡਵੀਜ਼ਨ ਦਿੜ੍ਹਬਾ ਵਿਖੇ ਨਹੀ ਲੱਗੇਗਾ ਗੁੱਗਾ ਮਾੜੀ ਦਾ ਮੇਲਾ -ਐਸ.ਡੀ.ਐਮ
ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਐਸ.ਡੀ.ਐਮ ਦਿੜ੍ਹਬਾ ਸਿਮਰਪ੍ਰੀਤ ਕੌਰ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਰਾਮਵੀਰ ਦੇ ਮਿਲੇ ਆਦੇਸ਼ਾਂ ਤਹਿਤ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਘੜਿਆਲ, ਸਮੂਰਾਂ ਅਤੇ ਜਨਾਲ ਵਿਖੇ 12, 13 ਅਤੇ 14 ਅਗਸਤ ਨੂੰ ਲੱਗਣ ਵਾਲਾ ਗੁੱਗਾ ਮਾੜੀ ਦਾ ਮੇਲਾ ਨਹੀ ਲੱਗੇਗਾ।ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ …
Read More »
Punjab Post Daily Online Newspaper & Print Media