Tuesday, November 24, 2026

Daily Archives: August 12, 2020

ਜਨਮ ਅਸ਼ਟਮੀ `ਤੇ ਸ੍ਰੀ ਕ੍ਰਿਸ਼ਨ ਜੀ ਦੀ ਵੇਸ਼ ਭੂਸ਼ਾ `ਚ ਸਜ਼ਾਇਆ ਨੰਨ੍ਹਾ ਬੱਚਾ ਆਯਾਂਸ਼

ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ) – ਜਨਮ ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਜੀ ਦੀ ਵੇਸ਼ ਭੂਸ਼ਾ ‘ਚ ਸਜ਼ਾਇਆ ਗਿਆ ਬਟਾਲਾ ਰੋਡ ਅੰਮ੍ਰਿਤਸਰ ਵਾਸੀ ਪ੍ਰਵੀਨ ਸਹਿਗਲ ਦਾ ਪੋਤਾ ਅਤੇ ਸੌਰਭ ਸਹਿਗਲ ਦਾ ਨੰਨ੍ਹਾ ਬੇਟਾ ਆਯਾਂਸ਼।  

Read More »

ਜਨਮ ਅਸ਼ਟਮੀ ਮੌਕੇ ਸ੍ਰੀ ਰਾਧਾ ਕ੍ਰਿਸ਼ਨ ਦੀ ਵੇਸ਼ ਭੂਸ਼ਾ ‘ਚ ਸੱਜੇ ਬੱਚੇ

ਲੌਂਗੋਵਾਲ, 12 ਅਗਸਤ (ਜਗਸੀਰ ਲੌਂਗੋਵਾਲ) – ਜਨਮ ਅਸ਼ਟਮੀ ਮੌਕੇ ਸ੍ਰੀ ਰਾਧਾ ਕ੍ਰਿਸ਼ਨ ਜੀ ਦੀ ਵੇਸ਼ ਭੂਸ਼ਾ ‘ਚ ਸੱਜੇ ਹੋਏ ਬਾਂਸਲ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਪਰਿਵਾਰ ਦੇ ਬੱਚੇ।

Read More »

ਬੁੱਧਵਾਰ ਨੂੰ ਜਿਲ੍ਹਾ ਪਠਾਨਕੋਟ ‘ਚ 20 ਹੋਰ ਲੋਕ ਕਰੋਨਾ ਪਾਜ਼ਟਿਵ

ਜਿਲ੍ਹੇ ਵਿੱਚ ਕੁੱਲ 648 ਕਰੋਨਾ ਪਾਜ਼ਟਿਵ, 422 ਲੋਕ ਰਿਕਵਰ, ਐਕਟਿਵ ਕੇਸ 211 ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਬੁੱਧਵਾਰ ਨੂੰ 486 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 14 ਲੋਕ ਕਰੋਨਾ ਪਾਜ਼ਟਿਵ ਆਏ ਅਤੇ 472 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ, ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ ਚੋਂ ਕਰੋਨਾ ਪਾਜ਼ਟਿਵ ਆਏ।ਪਿਛਲੀ ਰਾਤ ਇੱਕ ਹੋਰ …

Read More »

ਕੈਬਨਿਟ ਮੰਤਰੀ ਅਰੂਣਾ ਚੋਧਰੀ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ 12ਵੀਂ ਜਮਾਤ ਦੇ 15 ਬੱਚਿਆਂ ਨੂੰ ਸੌਂਪੇ ਸਮਾਰਟ ਫੋਨ

ਜਿਲ੍ਹੇ ਦੇ 47 ਸਕੂਲਾਂ ਦੇ 5295 ਬੱਚਿਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਬੁੱਧਵਾਰ ਨੂੰ ਜਿਲ੍ਹੇ ਵਿੱਚ ਕੈਪਟਨ ਸਮਾਰਟ ਕਨੈਕਟ ਸਕੀਮ ਲਾਂਚ ਕੀਤੀ ਗਈ।ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ, …

Read More »

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁੱਝ ਸਮਾਂ ਇਲਾਹੀ ਗੁਰਬਾਣੀ ਦਾ ਕੀਰਤਨ ਸੁਣਿਆ।ਉਹ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਪਰਿਵਾਰ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਵਿਖੇ ਬਾਗ ਸਥਾਪਿਤ

ਲੌਂਗੋਵਾਲ ਨੇ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ, ਬਾਬਾ ਸੇਵਾ ਸਿੰਘ ਨੂੰ ਸੌਂਪੀ ਸੇਵਾ ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਦੇ ਮੱਦੇਨਜ਼ਰ ਇਤਿਹਾਸਿਕ ਗੁਰਦੁਆਰਿਆਂ ਵਿਚ ਬਾਗ ਲਗਾਉਣ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ ਦਸਵੀਂ ਹੇਰਾਂ ਵਿਖੇ ਬੂਟੇ ਲਗਾਏ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ …

Read More »

ਖੰਨਾ ਥਾਣੇ ’ਚ ਅੰਮ੍ਰਿਤਧਾਰੀ ਸਿੱਖਾਂ ’ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਥਾਣੇਦਾਰ ਨੂੰ ਤੁਰੰਤ ਮਿਲੇ ਸਜ਼ਾ- ਲੌਂਗੋਵਾਲ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਅਪ੍ਰੈਲ ਮਹੀਨੇ ਖੰਨਾ ਦੇ ਪੁਲਿਸ ਥਾਣੇ ਅੰਦਰ ਥਾਣੇਦਾਰ ਸਮੇਤ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ, ਉਸ ਦੇ ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਨੰਗਾ ਕਰਕੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ 4 ਮਹੀਨੇ ਬੀਤਣ ਮਗਰੋਂ ਵੀ ਸਬੰਧਤ ਥਾਣੇਦਾਰ ’ਤੇ ਕੋਈ ਕਾਰਵਾਈ ਨਾ ਹੋਣਾ ਮੰਦਭਾਗੀ ਗੱਲ ਹੈ।               …

Read More »

ਯੂਨੀਵਰਸਿਟੀ ਵੱਲੋਂ `ਕੋਵਿਡ-19 ਦੌਰਾਨ ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ` ਵਿਸ਼ੇ `ਤੇ ਅੰਤਰਰਾਸ਼ਟਰੀ ਵੈਬੀਨਾਰ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਵਰਸਿਟੀ ਦੇ ਸੈਰਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ `ਕੋਵਿਡ-19 ਦੌਰਾਨ ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ` ਵਿਸ਼ੇ `ਤੇ ਤੀਜਾ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਵੈਬੀਨਾਰ ਗੂਗਲ ਮੀਟ ਪਲੇਟਫਾਰਮ ‘ਤੇ ਆਯੋਜਿਤ ਕੀਤਾ ਗਿਆ।                   ਵੈਬੀਨਾਰ ਦਾ ਉਦਘਾਟਨ ਪ੍ਰੋਫੈਸਰ ਮਨਦੀਪ ਕੌਰ, ਪ੍ਰੋਫੈਸਰ ਇੰਚਾਰਜ, ਟੂਰਿਜ਼ਮ ਐਂਡ ਹੋਸਪਿਟੈਲਿਟੀ ਵਿਭਾਗ ਨੇ ਕੀਤਾ।ਵਿਸ਼ਾ ਮਾਹਿਰ, …

Read More »