ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਮਾਰੀ ਦੌਰਾਨ ਲੋੜੀਂਦੀ ਇਹਤਿਆਤ ਵਰਤਦੇ ਹੋਏ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਹੋਰ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਅਤੇ ਭਵਿੱਖ ਦੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਸਥਾਪਿਤ ਕੀਤੇ ਗਏ ਇਲੈਕਟੋਰੇਸੀ ਕਲੱਬਾਂ ਦੇ ਕਨਵੀਨਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਸਵੀਮ ਮੁਹਿੰਮ ਤਹਿਤ ਨਵੇਂ ਵੋਟਰਾਂ …
Read More »Daily Archives: August 12, 2020
ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
13 ਅਗਸਤ ਨੂੰ ਹੋਵੇਗੀ ਫਾਈਨਲ ਰਿਹਰਸਲ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ …
Read More »ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਮੰਗਲਵਾਰ ਘਰਾਂ ਨੂੰ ਪਰਤੇ 49 ਹੋਰ ਮਰੀਜ਼
ਜ਼ਿਲੇ ‘ਚ ਹੁਣ 481 ਐਕਟਿਵ ਕੇਸ, ਕੁੱਲ 1940 ਵਿਅਕਤੀ ਹੋਏ ਸਿਹਤਯਾਬ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ ਮੰਗਲਵਾਰ 49 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਘਰਾਂ ਨੂੰ ਵਾਪਸੀ ਕੀਤੀ ਹੈ। ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ 1 ਸਤੰਬਰ ਤੱਕ ਮੁਲਤਵੀ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਨੇ ਸਲਾਈਟ ਸੰਸਥਾ ਦੇ ਗੇਟ ਅੱਗੇ ਲਾਇਆ ਜਾਣ ਵਾਲਾ ਧਰਨਾ 1 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ।ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭਰਪੂਰ ਸਿੰਘ ਦੁੱਗਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਅੱਜ ਨਾਇਬ ਤਹਿਸੀਲਦਾਰ ਮੈਡਮ ਊਸ਼ਾ ਰਾਣੀ ਅਤੇ ਸਲਾਈਟ ਸੰਸਥਾ …
Read More »
Punjab Post Daily Online Newspaper & Print Media