Amritsar August 13 ( Punjab Post Bureau) – To commemorate the centennial occasion of Jallianwala Bagh Massacre, Govt. of Punjab under the dynamic leadership of Capt. Amarinder Singh instructed Guru Nanak Dev University to organize a Webinar and live stream it to make the younger population aware of the historical importance of the Jallianwala Bagh Massacre. This Webinar was organized by …
Read More »Daily Archives: August 13, 2020
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਬਿਨ੍ਹਾਂ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਇਜ਼ਾਜਤ ਨਹੀਂ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫਰਜ਼ ਹੈ।ਪਰੰਤੂ ਗੁਰੂ ਸਾਹਿਬ ਜੀ ਦੇ ਸਤਿਕਾਰ ਦੇ ਨਾਂ ’ਤੇ ਕੁੱਝ ਵਿਅਕਤੀਆਂ ਵੱਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਕਰਨੀ ਉਚਿੱਤ ਨਹੀਂ ਹੈ।ਅਜਿਹੀਆਂ …
Read More »ਮਾਸਟਰ ਚਰੰਜੀ ਲਾਲ ਖਨਾਲ ਕਲਾਂ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਮਾਸਟਰ ਚਰੰਜੀ ਲਾਲ ਖਨਾਲ ਕਲਾਂ ਦੀ ਪਤਨੀ ਬਿਮਲਾ ਦੇਵੀ ਦਾ ਦਿਹਾਂਤ ਹੋ ਗਿਆ।ਭਾਈ ਜਗਜੀਤ ਸਿੰਘ ਕਾਕਾ ਵੀਰ ਜੀ, ਭਾਈ ਕਰਮਜੀਤ ਸਿੰਘ ਬੜੂ ਸਾਹਿਬ, ਰਾਹਤ ਫਾੳੂਡੇਸ਼ਨ ਪੰਜਾਬ ਦੇ ਸਮੂਹ ਮੈਂਬਰ, ਪ੍ਰਿੰਸੀਪਲ ਜਸਵੀਰ ਕੌਰ ਬੇਨੜਾ, ਪ੍ਰਿੰਸੀਪਲ ਗੁਰਜੀਤ ਕੌਰ ਉਭਿਆ, ਪ੍ਰਿੰਸੀਪਲ ਹਰਪੀ੍ਤ ਕੋਰ ਰਟੋਲਾ, ਭਾਈ ਜਗਜੀਤ ਸਿੰਘ ਗੋਗੀ, ਗੁਰਵਿੰਦਰ ਸਿੰਘ ਪਟਿਆਲਾ, ਬਲਜੀਤ ਸ਼ਰਮਾ, ਵਿਕਰਮਜੀਤ ਸਿੰਘ …
Read More »ਲਿਟਲ ਸਟਾਰ ਸਕੂਲ ਅਤੇ ਹਾਈਟਸ ਐਂਡ ਹਾਈਟਸ ਸਕੂਲ ‘ਚ ਆਨਲਾਈਨ ਮਨਾਈ ਗਈ ਜਨਮ ਅਸ਼ਟਮੀ
ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਡ ਹਾਈਟਸ ਪਬਲਿਕ ਸਕੂਲ ਵਿੱਚ ਆਨਲਾਈਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰਾਧਾ ਕ੍ਰਿਸ਼ਨ ਦੀ ਵੇਸਭੁਸ਼ਾ ਪਾ ਕੇ ਆਪਣੀਆਂ ਫੋਟੋਆਂ ਭੇਜੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਵੀ ਉਹਨਾਂ ਦੇ ਜੀਵਨ ਤੋਂ ਪ੍ਰਰੇਨਾ ਲੈਣੀ ਚਾਹੀਦੀ ਹੈ …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੈਲੀ
ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਕਰਜ਼ਾ ਮੁਆਫ਼ ਕਰਵਾਉਣ, ਮਗਨਰੇਗਾ ਅਤੇ ਰਾਸ਼ਨ ਕਾਰਡਾਂ ਵਿਚੋਂ ਕੱਟੇ ਨਾਮ ਬਹਾਲ ਕਰਵਾਉਣ ਲਈ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਤਹਿਸੀਲ ਪੱਧਰ ‘ਤੇ ਦਿੱਤੇ ਜਾਣ ਵਾਲੇ ਧਰਨਿਆਂ ਤਹਿਤ 17 ਅਗਸਤ ਨੂੰ ਐਸ.ਡੀ.ਐਮ ਦਫ਼ਤਰ ਸੁਨਾਮ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਵਜੋਂ ਪਿੰਡ ਸ਼ੇਰੋਂ ਵਿਖੇ ਰੈਲੀ ਕੀਤੀ ਗਈ । …
Read More »23 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਕੀਤੀ ਘਰ ਵਾਪਸੀ – ਡਿਪਟੀ ਕਮਿਸ਼ਨਰ
ਸੰਗਰੂਰ/ ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿ ਅੱਜ 23 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ …
Read More »ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ‘ਚ ਆਏ 43 ਹੋਰ ਕਰੋਨਾ ਪਾਜ਼ਟਿਵ ਤੇ 6 ਐਂਟੀਜਨ ਪਾਜੀਟਿਵ
ਜਿਲ੍ਹਾ ਪਠਾਨਕੋਟ ‘ਚ ਕੁੱਲ 696 ਕਰੋਨਾ ਪਾਜ਼ਟਿਵ, 433 ਕਰੋਨਾ ਰਿਕਵਰ, ਐਕਟਿਵ ਕੇਸ 248 ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 406 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 43 ਲੋਕ ਕਰੋਨਾ ਪਾਜੀਟਿਵ ਆਏ ਅਤੇ 363 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ।ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ ਚੋਂ ਕਰੋਨਾ ਪਾਜੀਟਿਵ ਆਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ …
Read More »ਵਣ ਵਿਭਾਗ ਵਲੋਂ ਸੁਜਾਨਪੁਰ ਰੋਡ ‘ਤੇ ਨਹਿਰ ਦੇ ਕਿਨਾਰੇ ਬਣਾਏ ਨੇਚਰ ਪਾਰਕ ਦਾ ਕੀਤਾ ਉਦਘਾਟਨ
ਲੋਕਾਂ ਨੂੰ ਮਿਲੀ ਇੱਕ ਵਧੀਆ ਸੈਰਗਾਹ- ਡਿਪਟੀ ਕਮਿਸ਼ਨਰ ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਵਣ ਵਿਭਾਗ ਪਠਾਨਕੋਟ ਵੱਲੋਂ ਨਜਦੀਕ ਸਕੂਲ ਕਰਾਇਸ ਦਾ ਕਿੰਗ ਨਹਿਰ ਦੇ ਕਿਨਾਰੇ ਇੱਕ ਨੇਚਰ ਪਾਰਕ ਦਾ ਉਦਘਾਟਣ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ, ਸ੍ਰੀ ਸ੍ਰੀ 1008 ਮਹਾਮੰਡਲੇਸਵਰ ਸਵਾਮੀ ਦਿਵਿਆ ਨੰਦ ਪੂਰੀ ਜੀ ਮਹਾਰਾਜ ਆਦੈਤ ਸਵਰੂਪ ਆਸ਼ਰਮ ਸਾਹਪੁਰਕੰਡੀ ਅਤੇ ਸੰਜੀਵ ਤਿਵਾੜੀ ਵਣ …
Read More »ਕੋਵਿਡ 19 ਦੇ ਚੱਲਦਿਆਂ ਸਪੋਰਟਸ ਸਟੇਡੀਅਮ ਲਮੀਣੀ ‘ਚ ਅੱਜ ਕੀਤੀ ਫੂਲ ਡਰੈਸ ਰਿਹਰਸਲ
ਜਿਲ੍ਹਾ ਪਠਾਨਕੋਟ ‘ਚ ਸ੍ਰੀਮਤੀ ਅਰੁਨਾ ਚੋਧਰੀ ਲਹਿਰਾਉਣਗੇ ਤਿਰੰਗਾ ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਵਿੱਚ ਹਰ ਸਾਲ ਦੀ ਤਰ੍ਹਾਂ ਜਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧ ਵਿੱਚ ਅੱਜ ਸਪੋਰਸਟਸ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਫੂੱਲ ਡਰੈਸ ਰਿਹਰਸਲ ਕੀਤੀ ਗਈ।ਮੁੱਖ ਮਹਿਮਾਨ ਡੀ.ਸੀ ਸੰਯਮ ਅਗਰਵਾਲ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਫਹਿਰਾਉਂਣ ਤੋਂ ਬਾਅਦ 15 ਅਗਸਤ ਨੂੰ ਕੀਤੇ …
Read More »ਪੰਜਾਬ ਸਰਕਾਰ ਨੇ ਗਲੀਆਂ ਨਾਲੀਆਂ ਦਾ ਵਿਕਾਸ ਕਰਕੇ ਪਿੰਡ ਅਵਾਂ ਦੀ ਬਦਲੀ ਨੁਹਾਰ
ਪਿੰਡ ਦੇ ਸਰਪੰਚ ਅਤੇ ਲੋਕਾਂ ਨੇ ਵਿਕਾਸ ਕਾਰਜ਼ਾਂ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਧੀਨ ਪਿੰਡਾਂ ਦੀ ਨਹਾਰ ਬਦਲੀ ਜਾ ਰਹੀ ਹੈ ਜਿਨ੍ਹਾਂ ਪਿੰਡਾਂ ਅੰਦਰ ਉਹ ਸਮੱਸਿਆਵਾਂ ਜੋ ਲੰਮੇ ਸਮੇਂ ਤੋਂ ਲਟਕੀਆਂ ਹੋਈਆਂ ਸਨ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਕਰਕੇ ਉਨ੍ਹਾਂ ਕੰਮਾਂ ਨੂੰ ਕਰਵਾ ਕੇ ਲੋਕਾਂ ਨੂੰ ਆ …
Read More »
Punjab Post Daily Online Newspaper & Print Media