ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਉਲੀਕਿਆ ਜਾਵੇਗਾ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 13 ਅਗਸਤ (ਇੰਦਰਜੀਤ ਕੰਗ) – ਸਮਰਾਲਾ ਵਿਖੇ ਪੈਨਸ਼ਨਰਾਂ ਨੇ ਪ੍ਰੇਮ ਸਾਗਰ ਸ਼ਰਮਾ ਕਨਵੀਨਰ ਪੰਜਾਬ- ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਹੇਠ ਕਾਂਗਰਸੀ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਆਪਣੀਆਂ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕਰਾਉਣ ਲਈ ਰੋਸ ਪੱਤਰ ਸੌਂਪਿਆ। …
Read More »Daily Archives: August 13, 2020
Surgeons of SGRD Hospital Vallah saves another precious life
Amritsar, August 13 (Punjab Post Bureau) – Team of Surgeons of Sri Guru Ram Das Charitable Hospital successfully resuscitated a 22-year-old state hockey player Gurinder Singh S/o Ram Singh by successfully treating him when he was badly burned in a cylinder explosion. National level hockey player Sukhmanjit Singh aged 16 years and state …
Read More »ਸ੍ਰੀ ਹਰਿਮੰਦਰ ਸਾਹਿਬ ਸਬੰਧੀ ਪੁਸਤਕ ਲੌਂਗੋਵਾਲ ਨੂੰ ਕੀਤੀ ਭੇਟ
ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲਿਆਂ ਵੱਲੋਂ ਆਪਣੀ ਲਿਖੀ ਪੁਸਤਕ ‘ਹਰਿਮੰਦਰ ਰੱਬ ਦਾ ਘਰ’ ਭੇਟ ਕੀਤੀ ਗਈ।ਭਾਈ ਰੇਸ਼ਮ ਸਿੰਘ ਗੁਰਮਤਿ ਦੇ ਵਿਸ਼ਿਆਂ ’ਤੇ ਲਿਖ ਕੇ ਸੰਗਤਾਂ ਵਿਚ ਮੁਫ਼ਤ ਵੰਡਣ ਦੀ ਸੇਵਾ ਨਿਭਾਉਂਦੇ ਹਨ। …
Read More »‘ਕੈਪਟਨ ਸਮਾਰਟ ਕੁਨੈਕਟ’ ਅਧੀਨ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ
ਓ.ਪੀ ਸੋਨੀ ਦੀ ਅਗਵਾਈ ‘ਚ ਵਿਧਾਇਕਾਂ ਪ੍ਰੋਗਰਾਮ ‘ਚ ਹੋਏ ਸ਼ਾਮਲ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਚੋਣ ਵਾਅਦੇ ਮੁਤਾਬਿਕ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਪਹਿਲੀ ਖੇਪ ਅੱਜ ਅੰਮ੍ਰਿਤਸਰ ਵਿੱਚ ਤਕਸੀਮ ਕੀਤੀ ਗਈ। ਮਾਲ ਰੋਡ ਸਕੂਲ ਵਿਚ ਕਰਵਾਏ ਗਏ ਸੰਖੇਪ ਸਮਾਗਮ ਦੀ ਅਗਵਾਈ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ …
Read More »ਰੁਪਿੰਦਰ ਕੌਰ ਨੂੰ ਸਮਾਜਸੇਵੀ ਸੰਸਥਾ ਨੇ ਕੀਤਾ ਸਨਮਾਨਿਤ
ਧੂਰੀ, 12 ਅਗਸਤ (ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਵੱਲੋਂ ਬਾਬਾ ਜਗਤਾਰ ਸਿੰਘ ਦੀ ਅਗਵਾਈ ਹੇਠ ਵੀ ਰੁਪਿੰਦਰ ਕੌਰ ਸਪੁੱਤਰੀ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਦਾ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਵੱਲੋਂ ਵੀ ਬੀਬੀ ਰੁਪਿੰਦਰ ਕੌਰ ਦੇ ਘਰ ਜਾ ਕੇ ਉਹਨਾਂ …
Read More »ਯੂ.ਪੀ.ਐਸ.ਸੀ ਪ੍ਰੀਖਿਆ ਪਾਸ ਕਰਨ ਵਾਲੀ ਰੁਪਿੰਦਰ ਕੌਰ ਦਾ ਸਨਮਾਨ
ਧੂਰੀ, 12 ਅਗਸਤ (ਪ੍ਰਵੀਨ ਗਰਗ) – ਖੁਰਾਕ ਅਤੇ ਸਪਲਾਈ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਦੀ ਹੋਣਹਾਰ ਸਪੁੱਤਰੀ ਬੀਬੀ ਰੁਪਿੰਦਰ ਕੌਰ ਨੇ ਬੀਤੇ ਦਿਨੀਂ ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ਵਿੱਚੋਂ 620ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ ਤੇ ਧੂਰੀ ਦਾ ਨਾਂ ਰੋਸ਼ਨ ਕੀਤਾ ਹੈ।ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਇੰਚਾਰਜ ਅਤੇ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ ਵੱਲੋਂ ਰੁਪਿੰਦਰ ਕੌਰ ਨੂੰ ਇਸ …
Read More »ਜਨਮ ਦਿਨ ‘ਤੇ ਲਾਏ ਫਲਦਾਰ ਬੂਟੇ ਅਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਧੂਰੀ, 12 ਅਗਸਤ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਤੇ ਸਮਾਜਸੇਵੀ ਐਸ.ਐਸ ਚੱਠਾ ਵੱਲੋਂ ਅੱਜ ਕੱਕੜਵਾਲ ਰੋਡ ‘ਤੇ ਬਣੇ ਐਫ.ਸੀ.ਆਈ ਡੀਪੂ ਵਿਖੇ ਫਲਦਾਰ ਬੂਟੇ ਲਗਾਉਣ ਉਪਰੰਤ ਕ੍ਰਾਂਤੀ ਚੌਕ ਧੂਰੀ ਵਿਖੇ 25 ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡ ਕੇ ਆਪਣਾ ਜਨਮ ਦਿਨ ਮਨਾਇਆ ਗਿਆ। ਐਸ.ਐਸ ਚੱਠਾ ਨੇ ਗੱਲਬਾਤ …
Read More »
Punjab Post Daily Online Newspaper & Print Media